July 7, 2024 9:35 pm

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸਰਕਾਰ ਨੂੰ ਗੁਰੁਦੁਆਰਾ ਪ੍ਰਬੰਧਾਂ ’ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾੜਨਾ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 20 ਫਰਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਕਮੇਟੀ ਵੱਲੋਂ ਪੁਲਿਸ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ਵਿਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ। ਬੀਤੇ ਕੱਲ੍ਹ ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਵੱਲੋਂ […]

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਤੇ ਲਖਬੀਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ SGPC ਨੇ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 31 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਨਿਰਵੈਲ ਸਿੰਘ ਤੇ ਸ. ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨੂੰ ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ […]

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ ਦੇ ਭਰਾ ਜਸਬੀਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 19 ਜਨਵਰੀ 2023: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸ. ਸਤਬੀਰ ਸਿੰਘ ਦੇ ਭਰਾ ਸ. ਜਸਬੀਰ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਸਿੰਘ ਸਭਾ ਤਹਿਸੀਲਪੁਰਾ ਵਿਖੇ ਹੋਇਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ […]

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 30 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਮਨਾਇਆ

SGPC

ਅੰਮ੍ਰਿਤਸਰ 15 ਨਵੰਬਰ 2002 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ […]

ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 9 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ18 ਅਕਤੂਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਸਬੰਧੀ ਸਾਲਾਨਾ ਜਨਰਲ ਇਜਲਾਸ 9 ਨਵੰਬਰ ਨੂੰ ਹੋਵੇਗਾ। ਇਹ ਐਲਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਜਨਰਲ ਇਜਲਾਸ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿਚ […]

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ: SGPC

ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ 10 ਅਗਸਤ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ […]

SGPC ਵੱਲੋਂ ਸੱਦੀ ਪੰਥਕ ਇਕੱਤਰਤਾ ‘ਚ ਸਿਮਰਨਜੀਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਕੀਤੀ ਪ੍ਰਸ਼ੰਸਾ

ਸ਼੍ਰੋਮਣੀ ਕਮੇਟੀ

ਚੰਡੀਗੜ੍ਹ 11 ਮਈ 2022: ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਪੰਥਕ ਕਾਰਜਾਂ ਲਈ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ ਵਿਚ ਇਤਿਹਾਸਕ ਹੈ, ਜਿਸ ’ਤੇ ਜਰੂਰ ਹੀ ਚੰਗੇ ਨਤੀਜੇ ਨਿਕਲਣਗੇ। ਇਸ ਮੌਕੇ ਦਮਦਮੀ […]

ਸ਼੍ਰੋਮਣੀ ਕਮੇਟੀ ਵੱਲੋਂ “ਮਾਤਾ ਸਾਹਿਬ ਕੌਰ” ਨਾਲ ਸਬੰਧਿਤ ਐਨੀਮੇਟਿਡ ਫਿਲਮ ‘ਤੇ ਰੋਕ

ਮਨਵਿੰਦਰ ਸਿੰਘ ਗਿਆਸਪੁਰਾ

ਚੰਡੀਗੜ੍ਹ, 9 ਅਪ੍ਰੈਲ 2022 : 14 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਨਿਹਾਲ ਪ੍ਰੋਡੈਕਸ਼ਨਸ ਵੱਲੋਂ “ਮਾਤਾ ਸਾਹਿਬ ਕੌਰ” ਦੀ ਜੀਵਨਸ਼ੈਲੀ ਨਾਲ ਸਬੰਧਿਤ ਐਨੀਮੇਟਿਡ ਫਿਲਮ ‘ਤੇ ਐਸ.ਜੀ.ਪੀ.ਸੀ. ਵੱਲੋਂ ਰੋਕ ਲਗਾ ਦਿੱਤੀ ਹੈ। ਗੁਰਬਖ਼ਸ਼ ਸਿੰਘ ਨਿਹਾਲ ਵੱਲੋਂ ਐਸ.ਜੀ.ਪੀ.ਸੀ. ਨੂੰ ਤਿੰਨ ਵਾਰ ਇਸ ਫਿਲਮ ਦੀ ਲਿਖਤੀ ਰੂਪ ਵਿੱਚ ਪੱਤਰ ਲਿਖ ਕੇ ਭੇਜੇ ਗਏ ਸਨ। ਉਸ ਤੋਂ ਬਾਅਦ ਇਸ […]

ਸ਼੍ਰੋਮਣੀ ਕਮੇਟੀ ਨੇ ਸਾਲ 2022-23 ਲਈ ਕਰੀਬ 9 ਅਰਬ 88 ਕਰੋੜ ਦਾ ਅਨੁਮਾਨਿਤ ਬਜਟ ਕੀਤਾ ਪੇਸ਼

ਸ਼੍ਰੋਮਣੀ ਕਮੇਟੀ

ਚੰਡੀਗੜ੍ਹ, 30 ਮਾਰਚ 2022 : ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਲ 2022-23 ਲਈ 9 ਅਰਬ 58 ਕਰੋੜ 45 ਲੱਖ 34 ਹਜ਼ਾਰ 985 ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ ਸਾਲਾਨਾ ਆਮਦਨ ਨਾਲੋਂ 29 ਕਰੋੜ 70 ਲੱਖ 18 ਹਜ਼ਾਰ 795 ਰੁਪਏ […]