July 2, 2024 10:14 pm

ਸਬ-ਇੰਸਪੈਕਟਰ ਦੀ ਗੱਡੀ ‘ਚ ਬੰਬ ਲਾਉਣ ਵਾਲੇ ਯੁਵਰਾਜ ਦੀ ਅਦਾਲਤ ‘ਚ ਪੇਸ਼ੀ, ਪੁਲਿਸ ਨੂੰ ਮਿਲਿਆ 14 ਦਿਨਾਂ ਰਿਮਾਂਡ

ਸਬ-ਇੰਸਪੈਕਟਰ ਦਿਲਬਾਗ ਸਿੰਘ

ਅੰਮ੍ਰਿਤਸਰ 29 ਸਤੰਬਰ 2022: ਪੰਜਾਬ ਪੁਲੀਸ ਦੇ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਹੇਠਾਂ ਧਮਾਕਾਖੇਜ਼ ਸਮੱਗਰੀ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਯੁਵਰਾਜ ਸਭਰਵਾਲ ਉਰਫ ਯਸ਼ ਨੂੰ ਮਾਣਯੋਗ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਸ ਦਾ 14 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ […]