July 4, 2024 9:19 pm

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ, ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ

Summer Fancy Food Show

ਚੰਡੀਗੜ੍ਹ, 11 ਜੂਨ 2024: ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਸੂਬਾ ਸਰਕਾਰ ਦੀ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਜਾਲਸਾਜ਼ਾਂ ਦੇ ਜਾਲ ਵਿੱਚ ਨਾ ਫਸਣ, ਜੋ ਪੈਸੇ ਦੇ ਬਦਲੇ ਸਰਕਾਰੀ ਨੌਕਰੀ ਦਿਵਾਉਣ ਬਹਾਨੇ ਨੌਜਵਾਨਾਂ ਨੂੰ ਠੱਗਦੇ ਹਨ। ਇੱਥੋਂ ਜਾਰੀ ਸੰਦੇਸ਼ ਵਿੱਚ ਮੁੱਖ ਮੰਤਰੀ […]

ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ

ਸਰਕਾਰੀ ਨੌਕਰੀਆਂ

ਚੰਡੀਗੜ੍ਹ, 26 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ […]

ਪੰਜਾਬ ਸਰਕਾਰ ਨੇ ਮਹਿਜ਼ ਅੱਠ ਮਹੀਨਿਆਂ ‘ਚ 21000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: CM ਮਾਨ

ਸਰਕਾਰੀ ਨੌਕਰੀਆਂ

ਚੰਡੀਗੜ੍ਹ 26 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।ਮੁੱਖ ਮੰਤਰੀ ਇੱਥੇ ਮਿਊਂਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ […]