July 7, 2024 3:59 pm

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਵਾਪਸ ਲਿਆ ਇਹ ਫੈਸਲਾ

Punjab School

ਚੰਡੀਗੜ੍ਹ, 03 ਅਕਤੂਬਰ 2023: ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਨੇ ਪਿਛਲੇ ਦਿਨੀਂ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਨਾਲ ਵਿਸ਼ੇਸ਼ ਬੈਠਕ ਕੀਤੀ ਸੀ। ਇਸ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ (Government schools) ਵਿੱਚ ਪੜ੍ਹਦੇ ਬੱਚਿਆਂ ਤੋਂ ਬੋਰਡ ਸਰਟੀਫਿਕੇਟ ਫੀਸ ਨਾ ਲੈਣ ਦੀ ਮੰਗ ਕੀਤੀ ਗਈ ਸੀ। ਇਸ ’ਤੇ ਬੋਰਡ […]

ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

School

ਚੰਡੀਗੜ੍ਹ, 2 ਫਰਵਰੀ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ (Primary Schools) ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ […]

ਸਰਕਾਰੀ ਸਕੂਲਾਂ ‘ਚ ਖ਼ਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ ਖਰਚ ਕੀਤੇ ਜਾਣਗੇ 45.66 ਕਰੋੜ: ਹਰਜੋਤ ਸਿੰਘ ਬੈਂਸ

Higher Education

ਚੰਡੀਗੜ੍ਹ 17 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਖਰਾਬ ਪਈਆਂ ਵਸਤਾਂ ਦੀ ਥਾਂ ਨਵੀਂਆਂ ਵਸਤਾਂ ਦੀ ਖਰੀਦ ਲਈ 45.66 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਰਾਜ ਦੇ […]

ਪੰਜਾਬ ਦੀ ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਲਈ ਜਾਰੀ ਕੀਤੀ ਕਰੋੜਾਂ ਦੀ ਗ੍ਰਾਂਟ

Punjab government

ਚੰਡੀਗੜ੍ਹ 09 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਨਾਲ ਲਗਭਗ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਵਿਚੋ ਵਾਧੂ ਕਲਾਸਰੂਮ, ਪਖਾਨਿਆਂ, ਲਾਇਬ੍ਰੇਰੀਆਂ ਅਤੇ ਆਰਟ ਐਂਡ ਕਰਾਫ਼ਟ ਕਮਰਿਆਂ ਦੀ ਉਸਾਰੀ ਲਈ 12 ਕਰੋੜ 65 ਲੱਖ 25 […]

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਕਰੀਬ ਦੋ ਲੱਖ ਦਾਖ਼ਲੇ ਘਟੇ

ਸਰਕਾਰੀ ਸਕੂਲਾਂ

ਚੰਡੀਗੜ੍ਹ 19 ਜੁਲਾਈ 2022: ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਇਸ ਵਰ੍ਹੇ ਦੋ ਲੱਖ ਤੋਂ ਵੱਧ ਦਾਖਲੇ ਘਟ ਗਏ ਹਨ। ਨਵੀਂ ਸਰਕਾਰ ਦੇ ਪਹਿਲੇ ਵਰ੍ਹੇ ਹੀ ਸਰਕਾਰੀ ਸਕੂਲਾਂ ਵਿਚ 2.04 ਲੱਖ ਦਾਖਲੇ ਘਟ ਗਏ ਹਨ। ਨਵੇਂ ਵਿੱਦਿਅਕ ਸੈਸ਼ਨ ਦੇ ਦਾਖ਼ਲੇ ਪਹਿਲੀ ਅਪਰੈਲ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਦਾਖਲਾ ਪ੍ਰਕਿਰਿਆ ਬੰਦ ਹੋ ਚੁੱਕੀ ਹੈ। ਪ੍ਰਾਪਤ ਵੇਰਵਿਆਂ […]