July 5, 2024 7:13 pm

ਸਵੀਪ ਟੀਮ ਵੱਲੋਂ ਦੁਕਾਨਾਂ ਤੇ ਗਲੀ-ਮੁਹੱਲਿਆਂ ‘ਚ ਜਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕੀਤਾ ਜਾਗਰੂਕ

ਸਵੀਪ ਟੀਮ

ਜਲਾਲਾਬਾਦ 25 ਮਈ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਜਾਰੀ ਹਨ। […]

ਮੋਹਾਲੀ: ਸਵੀਪ ਟੀਮ ਨੇ ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

sweep team

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ (sweep team) ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ […]

ਸਵੀਪ ਟੀਮ ਫਾਜ਼ਿਲਕਾ ਦੁਆਰਾ ਫਾਜ਼ਿਲਕਾ ਸਹਿਰ ਦੀ ਟੈਕਸੀ ਯੂਨੀਅਨ ਅਤੇ ਟਰੱਕ ਯੂਨੀਅਨ ‘ਚ ਚਲਾਇਆ ਵੋਟਰ ਜਾਗਰੂਕਤਾ ਅਭਿਆਨ

ਪ੍ਰਿੰਟ ਮੀਡੀਆ

ਫਾਜ਼ਿਲਕਾ 30 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ-ਉਪ ਮੰਡਲ ਮੈਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਈ ਅਤੇ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ […]

ਅਬੋਹਰ: ਸਵੀਪ ਟੀਮ ਵੱਲੋਂ ਚਲਾਈ ਵੋਟ ਸਿਗਨੇਚਰ ਮੁਹਿੰਮ, ਸਰਕਾਰੀ ਕਾਲਜ ਸੁਖਚੈਨ ਵਿਖੇ ਬੱਚਿਆਂ ਨੇ ਪਾਈ ਆਪਣੀ ਹਿੱਸੇਦਾਰੀ

ਸਵੀਪ ਟੀਮ

ਅਬੋਹਰ 6 ਅਪ੍ਰੈਲ 2024: ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕ ਸਭਾ ਚੋਣਾਂ 2024 ਵਿੱਚ 70 ਫੀਸਦੀ ਤੋਂ ਵੱਧ ਵੋਟ ਪੋਲ ਦੇ ਟੀਚੇ ਦੀ ਪ੍ਰਾਪਤੀ ਲਈ ਸਵੀਪ ਪ੍ਰਜੈਕਟ ਤਹਿਤ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਸਹਾਇਕ ਰਿਟਰਨਿੰਗ ਅਫਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ.ਡੀ.ਸੀ ਵਿਕਾਸ, ਤਹਿਸੀਲਦਾਰ ਸ੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸਰਦਾਰ ਜਸਵਿੰਦਰ […]