July 7, 2024 6:01 pm

ਰਾਘਵ ਚੱਢਾ ਨੇ ਰਾਜ ਸਭਾ ‘ਚ ਨੋਟਿਸ ਦਿੰਦਿਆਂ ਨਸ਼ੇ ਦੇ ਮੁੱਦੇ ‘ਤੇ ਚਰਚਾ ਕਰਨ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ 04 ਅਗਸਤ 2022: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਸੰਸਦ ‘ਚ ਸਸਪੈਨਸ਼ਨ ਆਫ ਬਿਜ਼ਨਸ ਨੋਟਿਸ ਦਿੰਦਿਆਂ ਨਸ਼ੇ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਹੈ | ਰਾਘਵ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇ ਪੰਜਾਬ ਸਮੇਤ ਕਿ ਸੂਬਿਆਂ ਦੇ ਹਿੱਸਿਆਂ ਵਿੱਚ […]