July 1, 2024 12:42 am

‘ਫਿਊਚਰ ਟਾਈਕੂਨਜ਼’ ਆਪਣਾ ਕਾਰੋਬਾਰ ਕਰਨ ਦੇ ਇਛੁੱਕਾਂ ਨੂੰ ਉਦਮੀ ਬਣਨ ਲਈ ਪ੍ਰਦਾਨ ਕਰੇਗਾ ਢੁੱਕਵਾਂ ਮੰਚ: ਸਾਕਸ਼ੀ ਸਾਹਨੀ

ਸਾਕਸ਼ੀ ਸਾਹਨੀ

ਪਟਿਆਲਾ, 28 ਜੁਲਾਈ 2023: ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਦਮੀਆਂ ਨੂੰ ਆਪਣਾ ਕਾਰੋਬਾਰ ਤੇ ਰੋਜ਼ਗਾਰ ਸ਼ੁਰੂ ਕਰਨ ਲਈ ਢੁੱਕਵਾਂ ਮੰਚ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਚੁੱਕੇ ਕਦਮਾਂ ਤਹਿਤ ਆਪਣੇ ਪਹਿਲੇ ਸਫ਼ਲ ਤਜ਼ਰਬੇ ਦੇ ਅਧਾਰ ‘ਤੇ ਦੂਜਾ ‘ਫਿਊਚਰ ਟਾਈਕੂਨ’ ਸਟਾਰਟਅੱਪ ਚੈਲੈਂਜ ਮੁਕਾਬਲਾ ਕਰਵਾਉਣ ਦਾ ਫੈਸਲਾ ਕੀਤਾ […]

ਹੜ੍ਹ ਕਰਕੇ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ: DC ਸਾਕਸ਼ੀ ਸਾਹਨੀ

ਸਾਕਸ਼ੀ ਸਾਹਨੀ

ਪਟਿਆਲਾ, 16 ਜੁਲਾਈ 2023: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਬਰਸਾਤੀ ਮੌਸਮ ‘ਚ ਹੋਰ ਚੌਕਸ ਰਹਿਣ ਤੇ ਚੁੱਕੇ ਜਾਣ ਵਾਲੇ ਸੰਭਾਂਵੀ ਕਦਮਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਾਪਤ ਨਿਰਦੇਸ਼ ਅਧਿਕਰੀਆਂ ਨੂੰ ਦੇਣ ਲਈ ਏ.ਡੀ.ਸੀਜ਼, ਐਸ.ਡੀ.ਐਮਜ਼ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ […]

ਡਿਪਟੀ ਕਮਿਸ਼ਨਰ ਨੇ ਪਾਣੀ ‘ਚ ਘਿਰੇ ਘਰਾਂ ”ਚ ਬੈਠੇ ਲੋਕਾਂ ਨੂੰ ਖ਼ੁਦ ਫੋਨ ਕਰਕੇ ਆਰਮੀ ਦੇ ਨਾਲ ਕਿਸ਼ਤੀ ਰਾਹੀਂ ਬਾਹਰ ਆਉਣ ਲਈ ਮਨਾਇਆ

ਸਾਕਸ਼ੀ ਸਾਹਨੀ

ਬਾਦਸ਼ਾਹਪੁਰ, ਪਾਤੜਾਂ, ‌ਪਟਿਆਲਾ, 13 ਜੁਲਾਈ 2023: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਘੱਗਰ ਦਰਿਆ ਕੰਢੇ ਪਿੰਡ ਬਾਦਸ਼ਾਹਪੁਰ ਨੇੜੇ ਡੇਰਿਆਂ ਵਿੱਚ ਬੈਠੇ ਵੱਡੀ ਗਿਣਤੀ ਲੋਕਾਂ ਨੂੰ ਖ਼ੁਦ ਫੋਨ ਕਰਕੇ ਡੇਰੇ ਵਿੱਚੋਂ ਆਰਮੀ ਦੇ ਨਾਲ ਬੋਟ ਰਾਹੀਂ ਬਾਹਰ ਆਉਣ ਲਈ ਮਨਾਇਆ। ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਬਾਦਸ਼ਾਹਪੁਰ, ਸਮੇਤ ਕੁਝ ਹੋਰ ਇਲਾਕਿਆਂ ਵਿੱਚ ਪਾਣੀ ਨਾਲ ਘਿਰੇ ਆਪਣੇ ਡੇਰਿਆਂ […]