July 8, 2024 8:54 pm

ਸਾਬਕਾ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਸਾਬਕਾ SSP ਤੇ ਬੈਂਕ ਮੁਲਾਜ਼ਮ ਨੂੰ ਠਹਿਰਾਇਆ ਜ਼ਿੰਮੇਵਾਰ

Jalandhar

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਸੰਗਰੂਰ ਵਿੱਚ ਇੱਕ ਕੰਜ਼ਿਊਮਰ ਕੋਰਟ ਦੇ ਸਾਬਕਾ ਜੱਜ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ (suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਸੁਸਾਈਡ ਨੋਟ ਵਿੱਚ ਉਨ੍ਹਾਂ ਨੇ ਤਰਨਤਾਰਨ ਦੇ ਸਾਬਕਾ ਐਸਐਸਪੀ ਗੁਰਕ੍ਰਿਪਾਲ ਸਿੰਘ ਅਤੇ ਸਹਿਕਾਰੀ ਬੈਂਕ ਦੇ ਮੁਲਾਜ਼ਮ ਅਮਨ ਸ਼ਰਮਾ ਦੇ ਨਾਂ ਲਿਖੇ ਹਨ। ਪੁਲਿਸ […]