July 7, 2024 5:00 pm

‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ: ਸ਼੍ਰੋਮਣੀ ਕਮੇਟੀ ਪ੍ਰਧਾਨ

ਸਾਹਿਬਜ਼ਾਦਿਆਂ

ਅੰਮ੍ਰਿਤਸਰ, 29 ਦਸੰਬਰ 2023: ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਸਿੱਖਿਆ, ਸੱਭਿਆਚਾਰ ਤੇ ਘੱਟ […]

ਸ਼ਹੀਦੀਆਂ: ਸਾਖੀ ਸਰਹੰਦ ਕੀ – ਭਾਗ 5 (ਅ) ਆਖ਼ਰੀ ਕਿਸ਼ਤ

ਸਾਖੀ ਸਰਹੰਦ ਕੀ

ਹਰਪ੍ਰੀਤ ਸਿੰਘ ਕਾਹਲੋਂ Sr Executive Editor  The Unmute ਸਾਖੀ ਸਰਹੰਦ ਕੀ – ਭਾਗ 5 (ਅ) ਆਖ਼ਰੀ ਕਿਸ਼ਤ ਇਨ ਪੁਤਰਨ ਕੇ ਸੀਸ ਪਰ ਵਾਰ ਦੀਏ ਸੁਤ ਚਾਰ ਚਾਰ ਮੂਏ ਤੋ ਕਯਾ ਭਇਆ ਜੀਵਤ ਕਈ ਹਜ਼ਾਰ ~ ਅੱਲ੍ਹਾ ਯਾਰ ਖਾਂ ਯੋਗੀ, ਸ਼ਹੀਦਾਨੇ ਵਫ਼ਾ ਮਹਿਸੂਸ ਕਰੋ, ਇਸ ਧਰਤੀ ਦਾ ਜ਼ਰਾ ਜ਼ਰਾ ਸ਼ਹੀਦਾਂ ਨੇ ਇੱਥੇ ਲਹੂ ਨਾਲ ਜਿਹੜੀਆਂ ਇਬਾਰਤਾਂ […]

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

ਸਾਹਿਬਜ਼ਾਦਿਆਂ

ਚੰਡੀਗੜ੍ਹ, 27 ਦਸੰਬਰ 2023: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਤੋਂ ਸੇਧ ਲੈ ਕੇ ਅਸੀਂ ਆਪਣਾ ਜੀਵਨ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਸਮਰਪਿਤ ਕਰ ਸਕਦੇ ਹਾਂ। ਇਹ ਪ੍ਰਗਟਾਵਾ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਤਖ਼ਤ ਸੱਚਖੰਡ ਸ੍ਰੀ […]

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਛੋਟੇ ਸਾਹਿਬਜ਼ਾਦਿਆਂ

ਅੰਮ੍ਰਿਤਸਰ 28 ਦਸੰਬਰ 2022 : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ […]

ਸੂਬੇ ਦੇ ਸਾਰੇ ਸਕੂਲਾਂ ‘ਚ 23 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣਗੇ ਸਮਾਗਮ: ਹਰਜੋਤ ਸਿੰਘ ਬੈਂਸ

ਅੰਮ੍ਰਿਤਸਰ

ਚੰਡੀਗੜ 14 ਦਸੰਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਮੂਹ ਸਰਕਾਰੀ/ਨਿੱਜੀ ਪ੍ਰਾਇਮਰੀ, ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚ 23 ਦਸੰਬਰ 2022 ਦਿਨ ਸ਼ੁੱਕਰਵਾਰ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਨਿੱਘੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ […]