July 8, 2024 9:00 pm

ਓਹੀਓ ਦੇ ਸਿੱਖ ਭਾਈਚਾਰੇ ਨੇ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਨੂੰ ਸ਼ਰਧਾਂਜਲੀ ਦਿੱਤੀ

ਸਿੱਖ

ਸਪਰਿੰਗਫੀਲਡ, ਓਹਾਇਓ 12 ਫਰਵਰੀ, 2024): ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਪਰਿੰਗਫੀਲਡ ਦੇ ਮੇਅਰ ਵਾਰਨ ਕੋਪਲੈਂਡ ਦੇ ਦਿਹਾਂਤ ਉਪਰੰਤ ਸਪਰਿੰਗਫੀਲਡ ਸਿਟੀ ਹਾਲ ਅਤੇ ਹਾਈ ਸਕੂਲ ਵਿਖੇ ਕਰਵਾਏ ਸਮਾਗਮਾਂ ਵਿੱਚ ਸਪਰਿੰਗਫੀਲਡ ਅਤੇ ਨਾਲ ਲੱਗਦੇ ਸ਼ਹਿਰ ਡੇਟਨ, ਬੀਵਰਕ੍ਰੀਕ ਵੱਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਮੇਅਰ ਕੋਪਲੈਂਡ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਸ਼ਹਿਰਵਾਸੀਆਂ ਨੇ […]

ਜੰਮੂ ਕਸ਼ਮੀਰ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਕਰਵਾਏ ‘ਕੌਣ ਬਣੇਗਾ ਗੁਰਸਿੱਖ ਪਿਆਰਾ’ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

ਸਿੱਖ

ਅੰਮ੍ਰਿਤਸਰ, 12 ਅਗਸਤ 2023: ਬੱਚਿਆਂ ਅਤੇ ਨੌਜੁਆਨਾਂ ਅੰਦਰ ਸਿੱਖ ਧਰਮ ਇਤਿਹਾਸ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਗੁਰੂ ਨਾਨਕ ਸੇਵਾ ਚੈਰੀਟੇਬਲ ਟਰੱਸਟ ਅਤੇ ਗੁਰੂ ਨਾਨਕ ਇੰਟਰਨੈਸ਼ਨਲ ਕੀਰਤਨ ਕਾਊਂਸਲ ਜੰਮੂ ਕਸ਼ਮੀਰ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਜੰਮੂ ਕਸ਼ਮੀਰ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਬੀਤੇ ਸਮੇਂ ਕਰਵਾਏ ਗਏ ਧਾਰਮਿਕ ਮੁਕਾਬਲੇ ‘ਕੌਣ ਬਣੇਗਾ ਗੁਰਸਿੱਖ ਪਿਆਰਾ’ ਵਿਚ ਅੱਵਲ ਰਹਿਣ ਵਾਲੇ ਬੱਚਿਆਂ […]

ਸਿੱਖ ਧਰਮ ਛੱਡ ਕੇ ਇਸਾਈ ਧਰਮ ‘ਚ ਸ਼ਾਮਲ ਹੋਏ 45 ਪਰਿਵਾਰ ਸਿੱਖੀ ਧਰਮ ‘ਚ ਪਰਤੇ ਵਾਪਸ

ਸਿੱਖ

ਦਿੱਲੀ 15 ਸਤੰਬਰ 2022: ਪੰਜਾਬ ਵਿੱਚ ਬਹੁਤ ਸਾਰੇ ਸਿੱਖ ਪਰਿਵਾਰਾਂ ਦਾ ਸਿੱਖੀ ਛੱਡ ਇਸਾਈ ਧਰਮ ਵਿੱਚ ਤਬਦੀਲ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਸਨ | ਜਿਸ ਦਿੱਲੀ ‘ਤੇ ਹਰੇਕ ਸਿੱਖ ਜਥੇਬੰਦੀਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਸੀ ਅਤੇ ਲਗਾਤਾਰ ਹੀ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਾਂ ਨੂੰ […]