July 7, 2024 3:21 pm

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਤਰਲੋਚਨ ਸਿੰਘ

ਚੰਡੀਗੜ੍ਹ, 5 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (DSR) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ […]

ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਮਿਆਦ ‘ਚ ਵਾਧਾ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ 05 ਨਵੰਬਰ 2022: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮੰਨ ਦੀ ਅਗਵਾਈ ਵਿੱਚ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ […]

ਝੋਨੇ ਦੀ ਸਿੱਧੀ ਬਿਜਾਈ ਲਈ ਸਹਾਇਤਾ ਰਾਸ਼ੀ ਸਰਕਾਰ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਭੇਜੇਗੀ: CM ਭਗਵੰਤ ਮਾਨ

ਸਿੱਧੀ ਬਿਜਾਈ

ਚੰਡੀਗੜ੍ਹ 25 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ‘ਡੀ.ਐਸ.ਅਰ ਪੋਰਟਲ’ ਜਾਰੀ ਕੀਤਾ ਹੈ। ਇਸ ਪੋਰਟਲ ਦੀ ਮਦਦ ਨਾਲ ਕਿਸਾਨਾਂ ਨੂੰ ਮਿਲਣ ਵਾਲੀ ਸਹਾਇਤਾ ਰਾਸ਼ੀ ਸਿੱਧੇ ਤੌਰ ’ਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਾਵੇਗੀ। ਸਰਕਾਰ ਦੀ ਇਸ ਨਵੀਂ ਤਕਨੀਕ ਨਾਲ ਜਿੱਥੇ ਕਿਸਾਨਾਂ ਨੂੰ ਲਾਭ […]

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ

ਸਿੱਧੀ ਬਿਜਾਈ

ਚੰਡੀਗੜ੍ਹ 03 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਅੱਜ ਯਾਨੀ ਮੰਗਲਵਾਰ ਨੂੰ ਆਪਣੇ ਨਿੱਜੀ ਹਲਕੇ ਸਤੌਜ ਪਹੁੰਚੇ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸੀ ਐੱਮ ਮਾਨ ਨੇ ਸਤੌਜ ਪਿੰਡ ਦੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ […]