July 8, 2024 2:51 pm

ਸੇਲ ਵਧਾਉਣ ਲਈ ਗੁਟਕਾ ਕੰਪਨੀ ਨੇ ਵਰਤੀ ਸਿੱਧੂ ਮੂਸੇਵਾਲਾ ਦੀ ਫੋਟੋ, ਗੁੱਸੇ ‘ਚ ਆਏ ਪ੍ਰਸ਼ੰਸਕ

ਸਿੱਧੂ ਮੂਸੇਵਾਲਾ

ਚੰਡੀਗੜ੍ਹ, 07 ਜੂਨ 2023: ਇਕ ਗੁਟਕਾ ਕੰਪਨੀ ਨੇ ਆਪਣੀ ਵਿਕਰੀ ਵਧਾਉਣ ਲਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਸੁਪਾਰੀ ਦੇ ਪੈਕੇਟ ‘ਤੇ ਲਗਾਈ ਹੈ। ਜਿਸ ਦੀ ਤਸਵੀਰ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਤੰਬਾਕੂ ਕੰਪਨੀ ਵੱਲੋਂ ਪ੍ਰਸਿੱਧੀ ਖੱਟਣ ਲਈ ਸੁਪਾਰੀ ਦੇ ਪੈਕੇਟ ‘ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਤੇ ਥੱਲ੍ਹੇ […]

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਹੋਇਆ ਰਿਲੀਜ਼, ਮਿੰਟਾਂ ‘ਚ ਲੱਖਾਂ ਲੋਕਾਂ ਨੇ ਕੀਤੇ ਕਮੈਂਟਸ

Sidhu Moosewala

ਚੰਡੀਗੜ੍ਹ, 07 ਅਪ੍ਰੈਲ 2023: ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ (Sidhu Moosewala) ਦਾ ਤੀਜਾ ਗੀਤ ‘ਮੇਰਾ ਨਾਂ’ ਰਿਲੀਜ਼ ਕਰ ਦਿੱਤਾ ਗਿਆ ਹੈ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲਾਂ ‘ਤੇ ਰਿਲੀਜ਼ ਹੋਏ ਇਸ ਗੀਤ ਨੂੰ ਪਹਿਲੇ ਘੰਟੇ ‘ਚ 2 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਸ ਦੌਰਾਨ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ ਕੀਤਾ ਅਤੇ […]

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ ਦਾ ਕੀਤਾ ਤਬਾਦਲਾ

Moosewala

ਚੰਡੀਗੜ੍ਹ 31 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ | ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਜਾਂਚ ਅਧਿਕਾਰੀ (ਆਈਓ) ਦਾ ਅਚਾਨਕ ਤਬਾਦਲਾ ਕੀਤਾ ਗਿਆ ਹੈ । ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਥਾਣਾ ਸਦਰ ਮਾਨਸਾ ਦੇ ਐਸਐਚਓ ਅੰਗਰੇਜ਼ ਸਿੰਘ ਇਸ ਮਾਮਲੇ […]

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਸ਼ੂਟਰ ਮਨਦੀਪ ਤੂਫਾਨ ਤੇ ਮਨੀ ਨੇ ਫੇਸਬੁੱਕ ‘ਤੇ ਸਾਂਝੀ ਕੀਤੀਆਂ ਪੋਸਟਾਂ

ਸਿੱਧੂ ਮੂਸੇਵਾਲਾ

ਚੰਡੀਗੜ੍ਹ 25 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਸ਼ਾਮਲ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮੰਨੂ ਨੂੰ ਅੰਮ੍ਰਿਤਸਰ ਦੇ ਪਿੰਡ ਭਕਨਾ ‘ਚ ਐਨਕਾਊਂਟਰ ਕਰ ਦਿੱਤਾ ਸੀ | ਇਸਤੋਂ ਬਾਅਦ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸ਼ਾਰਪ ਸ਼ੂਟਰ ਮਨਦੀਪ ਤੂਫਾਨ ਅਤੇ ਮਨੀ ਰਈਆ ਨੇ ਆਪੋ ਆਪਣੇ ਫੇਸਬੁੱਕ ਅਕਾਊਂਟ ’ਤੇ ਪੋਸਟ […]

ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ

ਸਿੱਧੂ ਮੂਸੇਵਾਲਾ

ਲਿਖਾਰੀ ਕਮਲਦੀਪ ਸਿੰਘ ਬਰਾੜ ਮਾਨਸਾ ਚੋਂ ਟਿੱਬੇ ਲਗਭੱਗ ਖਤਮ ਹੋ ਚੁੱਕੇ ਨੇ। ਪਰ ਸਿੱਧੂ ਮੂਸੇਵਾਲਾ ਨੇ ਆਪਣੀ ਕਲਾ ਰਾਹੀਂ ਖਤਮ ਹੋ ਚੁੱਕੇ ਟਿੱਬਿਆਂ ਨੂੰ ਦੁਨੀਆਂ ਦੇ ਨਕਸ਼ੇ ‘ਤੇ ਦੁਬਾਰਾ ਲਿਆ ਕੇ ਖੜਾ ਕਰਤਾ। ਲੋਕ ਬਾਹਰ ਜਾ ਕੇ ਵਾਪਸ ਆਉਣਾ ਭੁੱਲ ਗਏ। ਸਿੱਧੂ ਆਪਣੇ ਪਿੰਡ ਆ ਕੇ ਵਸ ਗਿਆ।ਦੁਨੀਆਂ ਦੀ ਇਕ ਹੀ ਆਰਥਿਕ ਨੀਤੀ ਹੈ। ਜਿੱਥੇ ਹੋ […]

ਸਿੱਧੂ ਮੂਸੇਵਾਲਾ ਦੇ ਕਤਲ ਘਟਨਾ ਸੰਬੰਧੀ ਮੂਸੇਵਾਲਾ ਦੇ ਜਖ਼ਮੀ ਸਾਥੀਆਂ ਨੇ ਕੀਤੇ ਕਈ ਅਹਿਮ ਖੁਲਾਸੇ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ 29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਸਮੇਂ ਜ਼ਖ਼ਮੀ ਹੋਏ ਦੋ ਨੌਜਵਾਨਾਂ ਨੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਨਾਲ ਉਸ ਘਟਨਾ ਸੰਬੰਧੀ ਅਹਿਮ ਖੁਲਾਸੇ ਕੀਤੇ । ਜਿਕਰਯੋਗ ਹੈ ਕਿ ਅੱਜ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਡੀ.ਐਮ.ਸੀ ਹਸਪਤਾਲ ਵਿੱਚ ਜ਼ਖ਼ਮੀ ਹੋਏ ਗੁਰਵਿੰਦਰ ਸਿੰਘ ਅਤੇ […]

ਪਿੰਡ ਮੂਸਾ ‘ਚ ਅੰਤਿਮ ਸਸਕਾਰ ਵਾਲੀ ਜਗ੍ਹਾ ‘ਤੇ ਬਣਾਈ ਸਿੱਧੂ ਮੂਸੇਵਾਲਾ ਦੀ ਯਾਦਗਾਰ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਗਿਆ ਸੀ | ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੇ ਫੁੱਲ ਕੀਰਤਪੁਰ ਸਾਹਿਬ ਜਲ ਪ੍ਰਵਾਹ ਕੀਤੇ ਗਏ। ਇਸ ਦੇ ਨਾਲ ਹੀ ਜਿਸ ਜਗ੍ਹਾ ਤੇ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ, ਉਸੇ ਥਾਂ ‘ਤੇ […]

ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਕੀਤੀਆਂ ਜਲ ਪ੍ਰਵਾਹ

ਸਿੱਧੂ ਮੂਸੇਵਾਲਾ

ਚੰਡੀਗੜ੍ਹ 01 ਜੂਨ 2022: ਅੱਜ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਸਮੇਤ ਹੋਰ ਪਰਿਵਾਰਿਕ ਮੈਂਬਰ ਸ਼ਾਮਲ ਸਨ । ਇਸਦੇ ਨਾਲ ਹੀ ਉੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ […]

ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਜਖ਼ਮੀ ਹੋਏ ਸਾਥੀਆਂ ਦੇ ਇਲਾਜ ਦਾ ਸਾਰਾ ਖਰਚਾ ਚੁੱਕੇਗੀ ਪੰਜਾਬ ਸਰਕਾਰ

Sidhu Moosewala

ਚੰਡੀਗ੍ਹੜ 01 ਜੂਨ 2022: 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ( Sidhu Moosewala) ‘ਤੇ ਜਾਨਲੇਵਾ ਹਮਲਾ ਹੋਇਆ ਜਿਸ ‘ਚ ਉਨ੍ਹਾਂ ਦੇ ਸਾਥੀ ਗੁਰਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਸਨ | ਇਨ੍ਹਾਂ ਨੂੰ ਇਸ ਸਮੇਂ ਡੀ.ਐੱਮ.ਸੀ. ਲੁਧਿਆਣਾ ਵਿਖੇ ਇਲਾਜ ਕੀਤਾ ਜਾ ਰਿਹਾ ਹੈ | ਦੱਸਿਆ ਜਾ ਰਿਹਾ ਕਿ ਇਨ੍ਹਾਂ […]

ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਦਵਿੰਦਰ ਬੰਬੀਹਾ ਗਰੁੱਪ ਨੇ ਮੁੜ ਦਿੱਤੀ ਧਮਕੀ, ਕਿਹਾ ਬਦਲਾ ਜਰੂਰ ਲਵਾਂਗੇ

Sidhu Moosewala

ਚੰਡੀਗ੍ਹੜ 01 ਜੂਨ 2022: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਲਈ ਸੀ | ਈਸਵੀ ਕਤਲਕਾਂਡ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਗੈਂਗਸਟਰ ਬੰਬੀਹਾ ਗਰੁੱਪ ਨੇ ਫਿਰ ਤੋਂ ਧਮਕੀ ਦਿੱਤੀ ਹੈ। ਗੈਂਗਸਟਰ ਭੂਪੀ ਰਾਣਾ ਨੇ ਫੇਸਬੁੱਕ ‘ਤੇ ਪਾਈ ਗਈ ਪੋਸਟ ਵਿੱਚ […]