July 8, 2024 9:05 pm

ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਐੱਨ.ਆਈ.ਏ ਨੇ ਗਾਇਕਾ ਜੈਨੀ ਜੌਹਲ ਤੋਂ ਕੀਤੀ ਪੁੱਛਗਿੱਛ

Jenny Johal

ਚੰਡੀਗੜ੍ਹ 04 ਨਵੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਐੱਨ.ਆਈ.ਏ (NIA) ਨੇ ਪੰਜਾਬੀ ਮਸ਼ਹੂਰ ਗਾਇਕਾ ਜੈਨੀ ਜੌਹਲ (Jenny Johal) ਤੋਂ ਪੁੱਛਗਿੱਛ ਕੀਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਐੱਨ.ਆਈ.ਏ ਨੇ ਜੈਨੀ ਜੌਹਲ ਤੋਂ ਕਰੀਬ ਚਾਰ ਪੁੱਛਗਿੱਛ ਕੀਤੀ ਹੈ |ਇਸਦੇ ਨਾਲ ਹੀ ਬੀਤੇ ਦਿਨ ਇਸ ਮਾਮਲੇ ਦੀ ਜਾਂਚ ਵਿੱਚ ਦਿਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ […]

ਜਾਂਚ ਏਜੰਸੀ NIA ਨੇ ਅਫਸਾਨਾ ਖਾਨ ਤੋਂ ਪੁੱਛੇ ਕਿਹੜੇ ਸਵਾਲ, ਗਾਇਕਾ ਨੇ ਲਾਈਵ ਹੋ ਕੀਤਾ ਖੁਲਾਸਾ

Afsana Khan

ਚੰਡੀਗੜ੍ਹ 26 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਅੱਜ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਦਿੱਲੀ ਵਿੱਚ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਹੈ | ਇਸਤੋਂ ਬਾਅਦ ਅਫਸਾਨਾ ਖਾਨ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਪੁੱਛਗਿੱਛ ਸੰਬੰਧੀ ਆਪਣਾ ਸ਼ਪੱਸਟੀਕਰਨ ਦਿੱਤਾ | ਅਫਸਾਨਾ ਖਾਨ (Afsana Khan) ਨੇ ਕਿਹਾ ਕਿ […]

ਸਿੱਧੂ ਮੂਸੇਵਾਲਾ ਕਤਲਕਾਂਡ: NIA ਨੇ ਅਫਸਾਨਾ ਖਾਨ ਤੋਂ ਪੰਜ ਘੰਟੇ ਕੀਤੀ ਪੁੱਛਗਿੱਛ

Afsana Khan

ਚੰਡੀਗ੍ਹੜ 26 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਅੱਜ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਦਿੱਲੀ ਵਿੱਚ ਪੰਜ ਘੰਟੇ ਤੱਕ ਪੁੱਛਗਿੱਛ ਕੀਤੀ ਹੈ | ਅਫਸਾਨਾ ਦੇ ਪਤੀ ਸਾਜ ਨੇ ਇਸ ਦੀ ਪੁਸ਼ਟੀ ਕੀਤੀ ਹੈ | ਅਫਸਾਨਾ ਖੁਦ ਅੱਜ ਦੁਪਹਿਰ 2 ਵਜੇ ਇੰਸਟਾਗ੍ਰਾਮ ‘ਤੇ ਲਾਈਵ ਹੋਵੇਗੀ। ਪੁੱਛ-ਪੜਤਾਲ ਕਰਨ […]

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਸ਼ੂਟਰ ਮਨਦੀਪ ਤੂਫਾਨ ਤੇ ਮਨੀ ਨੇ ਫੇਸਬੁੱਕ ‘ਤੇ ਸਾਂਝੀ ਕੀਤੀਆਂ ਪੋਸਟਾਂ

ਸਿੱਧੂ ਮੂਸੇਵਾਲਾ

ਚੰਡੀਗੜ੍ਹ 25 ਜੁਲਾਈ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿਚ ਸ਼ਾਮਲ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮੰਨੂ ਨੂੰ ਅੰਮ੍ਰਿਤਸਰ ਦੇ ਪਿੰਡ ਭਕਨਾ ‘ਚ ਐਨਕਾਊਂਟਰ ਕਰ ਦਿੱਤਾ ਸੀ | ਇਸਤੋਂ ਬਾਅਦ ਹੁਣ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸ਼ਾਰਪ ਸ਼ੂਟਰ ਮਨਦੀਪ ਤੂਫਾਨ ਅਤੇ ਮਨੀ ਰਈਆ ਨੇ ਆਪੋ ਆਪਣੇ ਫੇਸਬੁੱਕ ਅਕਾਊਂਟ ’ਤੇ ਪੋਸਟ […]

ਸਿੱਧੂ ਮੂਸੇਵਾਲਾ ਕਤਲ ਮਾਮਲਾ : ਪੁਲਿਸ ਨੇ ਦੇਹਰਾਦੂਨ ਤੋਂ ਕੁਝ ਸ਼ੱਕੀ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲਕਾਂਡ

ਚੰਡੀਗੜ੍ਹ 30 ਮਈ 2022:ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਦੇਹਰਾਦੂਨ ਦੇ ਪੇਲੀਅਨ ਪੁਲਿਸ ਚੌਕੀ ਇਲਾਕੇ ਤੋਂ 6 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸਪੈਸ਼ਲ ਟਾਸਕ ਫੋਰਸ ਦੇ ਸੂਤਰ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਕਾਰਵਾਈ ਉੱਤਰਾਖੰਡ ਐਸਟੀਐਫ ਅਤੇ ਪੰਜਾਬ ਐਸਟੀਐਫ ਦੇ ਨਾਲ ਸਾਂਝੇ ਆਪਰੇਸ਼ਨ […]