July 7, 2024 7:52 pm

ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 9 ਜਨਵਰੀ 2024: ਹਲਕਾ ਭਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਦਰਜ ਹੋਏ ਮਾਮਲੇ ਸੰਬੰਧੀ ਕਪੂਰਥਲਾ ਦੀ ਅਦਾਲਤ ‘ਚ ਅੱਜ ਖਹਿਰਾ ਦੀ ਜ਼ਮਾਨਤ ਅਰਜ਼ੀ ਸੁਣਵਾਈ ਹੋਣੀ ਸੀ | ਦੱਸਿਆ ਜਾ ਰਿਹਾ ਹੈ ਕਿ ਥਾਣਾ ਸੁਭਾਨਪੁਰ ਵੱਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ […]

ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ ਮੁਲਤਵੀ

Sukhpal Singh Khaira

ਚੰਡੀਗੜ੍ਹ, 30 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਫਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 2 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਇਸ ਮਾਮਲੇ ‘ਚ ਸੁਖਪਾਲ ਖਹਿਰਾ ਦੀ ਕੀ […]

ਸੁਖਪਾਲ ਸਿੰਘ ਖਹਿਰਾ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਚਾਰਜਸ਼ੀਟ ਕੀਤੀ ਪੇਸ਼

Sukhpal Singh Khaira

ਚੰਡੀਗੜ੍ਹ, 27 ਅਕਤੂਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਅੱਜ ਨਾਭਾ ਜੇਲ੍ਹ ‘ਚੋਂ ਲਿਆ ਕੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਉਨ੍ਹਾਂ ਅਤੇ ਦੂਜੇ ਮੁਲਜ਼ਮ ਗੁਰਦੇਵ ਸਿੰਘ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਇਸ ਮਾਮਲੇ ‘ਚ ਟ੍ਰਾਇਲ ਉਸੇ ਦਿਨ ਤੋਂ ਸ਼ੁਰੂ ਕੀਤਾ ਜਾਵੇਗਾ। ਹੁਣ ਮਾਮਲੇ ਦੀ ਅਗਲੀ ਸੁਣਵਾਈ […]

ਜਲਾਲਾਬਾਦ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Sukhpal Singh Khaira

ਚੰਡੀਗ੍ਹੜ, 28 ਸਤੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਫ਼ਾਜ਼ਲਿਕਾ ਦੀ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਨਸ਼ੇ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਸੀ। ਇਸ ਦੌਰਾਨ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |

ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਮਾਮਲੇ ਸੰਬੰਧੀ ਪੰਜਾਬ ਰਾਜਪਾਲ ਨੂੰ ਮਿਲੇਗਾ ਕਾਂਗਰਸ ਦਾ ਵਫ਼ਦ

ਪੰਜਾਬ ਕਾਂਗਰਸ

ਚੰਡੀਗ੍ਹੜ, 28 ਸਤੰਬਰ 2023: ਨਸ਼ਾ ਤਸਕਰੀ ਮਾਮਲੇ ‘ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਮਗਰੋਂ ਰਣਨੀਤੀ ਬਣਾਉਣ ਲਈ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਕਾਂਗਰਸ ਭਵਨ ਵਿਖੇ ਅਹਿਮ ਬੈਠਕ ਕੀਤੀ ਜਾ ਰਹੀ ਹੈ । ਸੂਤਰਾਂ ਦੇ ਮੁਤਾਬਕ ਪੰਜਾਬ ਕਾਂਗਰਸ ਦਾ ਇੱਕ ਵਫ਼ਦ ਇਸ ਮਾਮਲੇ ’ਚ ਅੱਜ ਸ਼ਾਮ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ […]

ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਸੁਰੱਖਿਆ ਵਧਾਉਣ ਦੀ ਕੀਤੀ ਮੰਗ

Sukhpal Singh Khaira

ਚੰਡੀਗ੍ਹੜ 01 ਜੂਨ 2022: ਪੰਜਾਬੀ ਗਾਇਕ ਅਤੇ ਕਾਂਗਰਸ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੂਬਾ ਸਰਕਾਰ ਤੋਂ ਸੁਰੱਖਿਆ ਦੀ ਮੰਗ ‘ਚ ਵਾਧਾ ਹੋਇਆ ਹੈ । ਇਸਦੇ ਚੱਲਦੇ ਹੁਣ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਪੱਤਰ ਲਿਖ ਕੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ […]