July 6, 2024 11:16 pm

ਪੰਜਾਬ ਵਿਧਾਨ ਸਭਾ ਚੋਣਾਂ : ਸੁਖਬੀਰ ਸਿੰਘ ਬਾਦਲ ਨੇ ਘੇਰੀ “ਆਪ” ਸਰਕਾਰ

ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 3 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, ਜਿਸ ਨੂੰ ਲੈ ਹਰ ਸਿਆਸੀ ਪਾਰਟੀ ਗਰਮਾਈ ਹੋਈ ਹੈ | ਇਸੇ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਕੇਜਰੀਵਾਲ ‘ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਜੋ ਪਿਛਲੇ ਪੰਜ ਸਾਲ ਪੰਜਾਬ ’ਚ ਨਹੀਂ ਆਇਆ, ਉਸ […]

ਤਾਜ਼ਾ ਖ਼ਬਰ : ਸੁਖਬੀਰ ਸਿੰਘ ਬਾਦਲ ਨੇ ਕੇਜਰੀਵਾਲ ‘ਤੇ ਚੁੱਕੇ ਤਿੱਖੇ ਸਵਾਲ

ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 14 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਲੋਕਾਂ ਤੋਂ ਰਾਏ ਲੈਣ ਦਾ ਢੌਂਗ ਕਰ ਰਿਹਾ ਹੈ। ਜ਼ੀਰਕਪੁਰ ਵਿੱਚ ਬਾਦਲ ਨੇ ਕਿਹਾ ਕਿ […]

PM ਮੋਦੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕੀਤਾ ਟਵੀਟ

ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 5 ਜਨਵਰੀ 2022 : ਪ੍ਰਧਾਨ ਮੰਤਰੀ ਦੀ ਰੈਲੀ ਰੱਦ ਹੋਣ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਢਹਿ-ਢੇਰੀ ਹੈ। ਅਸੀਂ ਲੰਬੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ। ਮੁੱਖ ਮੰਤਰੀ ਰਾਜ ਚਲਾਉਣ ਦੇ ਅਯੋਗ ਹਨ। There is complete collapse of law and […]

ਸੁਖਬੀਰ ਸਿੰਘ ਬਾਦਲ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ ਹਲਕਾ ਜ਼ੀਰਾ ਪੁੱਜੇ

ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ ,18 ਅਗਸਤ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਗੱਲ ਪੰਜਾਬ ਦੀ’ ਮੁਹਿੰਮ ਦੇ ਤਹਿਤ ਆਪਣੀ 100 ਦਿਨਾਂ ਵਿਚ 117 ਹਲਕਿਆਂ ਦੀ ਯਾਤਰਾ ਹਲਕਾ ਜ਼ੀਰਾ ਤੋਂ ਸ਼ੁਰੂ ਕੀਤੀ | ਹਲਕਾ ਜ਼ੀਰਾ ‘ਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇਸ ਪ੍ਰੋਗਰਾਮ ਦੀ ਤਿਆਰੀ ਕਰਵਾਈ ਜਿਸ ਵਿੱਚ ਵੱਡੀ ਗਿਣਤੀ ‘ਚ ਵਰਕਰਾਂ ਨੇ […]

ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ, 16 ਅਗਸਤ 2021 :  ਪੰਜਾਬ ਦੇ ਵਿੱਤ ਮੰਤਰੀ  ਮਨਪ੍ਰੀਤ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਦੀਆਂ ਟਿੱਪਣੀਆਂ ’ਤੇ ਸਖ਼ਤ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚਾਰਧਾਰਕ ਤੌਰ ’ਤੇ ਪੂਰੀ ਤਰ੍ਹਾਂ ਕੰਗਾਲ ਹੋ ਚੁੱਕੀ ਹੈ। ਇਹ ਪਾਰਟੀ ਡੁੱਬੇ ਹੋਏ ਬੈਂਕ ਵਰਗੀ ਹੈ, ਜਿਸ ਨੇ ਆਪਣੀ ਵਿਚਾਰਧਾਰਾ ਗਹਿਣੇ ਰੱਖੀ ਹੋਈ ਹੈ ਅਤੇ ਹੁਣ ਬਾਊਂਸ […]

ਸੁਖਬੀਰ ਸਿੰਘ ਬਾਦਲ ਨੇ ਐਸ.ਓ.ਆਈ ਦੇ ਜੋਨ ਵਾਈਜ ਪ੍ਰਧਾਨਾਂ ਦਾ ਕੀਤਾ ਐਲਾਨ

Sukhbir Singh Badal Announces

ਚੰਡੀਗੜ੍ਹ ,5 ਅਗਸਤ 2021: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਐਸ.ਓ.ਆਈ ਦੇ ਸਰਪ੍ਰਸਤ ਭੀਮ ਸਿੰਘ ਵੜੈਚ ਅਤੇ ਪ੍ਰਧਾਨ ਅਰਸ਼ਦੀਪ ਸਿੰਘ ਰੋਬਿਨ ਬਰਾੜ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਜੋਨਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। […]

ਸੁਖਬੀਰ ਸਿੰਘ ਬਾਦਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ 13 ਵੱਡੇ ਵਾਅਦੇ

sukhbir singh badal

ਚੰਡੀਗੜ੍ਹ ,3 ਅਗਸਤ 2021 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ ਗਈ।ਜਿਸ ਦੌਰਾਨ ਉਹਨਾਂ ਵੱਲੋ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਲਾਨ ਕੀਤਾ ਗਿਆ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ 400 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ […]