ਸੁੱਕੇ ਪ੍ਰਸ਼ਾਦਿਆਂ ਦੇ ਘਪਲੇ ਸੰਬੰਧੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜੀ
![SGPC](https://theunmute.com/wp-content/uploads/2023/06/Punjab-16.jpg)
ਚੰਡੀਗੜ੍ਹ, 04 ਜੁਲਾਈ 2023: ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਚੇ ਹੋਏ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੀ ਰਕਮ ਵਿੱਚ ਹੋਏ ਘਪਲੇ ਦੀ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜ ਦਿੱਤੀ ਗਈ ਹੈ। ਉਮੀਦ ਜਤਾਈ ਜਾ ਰਹੀ ਹੈ ਕਿ 8 ਜੁਲਾਈ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਬਾਰੇ […]