July 7, 2024 2:39 pm

ਪੰਜਾਬ ਸਰਕਾਰ ਆਪਣੇ ਵਿਰਸੇ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਸੰਜੀਦਾ: ਅਨਮੋਲ ਗਗਨ ਮਾਨ

ਸੈਰ ਸਪਾਟਾ

ਕੁਰਾਲੀ/ਖਰੜ/ਮੋਹਾਲੀ, 18 ਸਤੰਬਰ, 2023: ਸੈਰ ਸਪਾਟਾ, ਸਭਿਆਚਾਰਕ  ਮਾਮਲੇ, ਕਿਰਤ ਵਿਭਾਗ, ਨਿਵੇਸ਼ ਪ੍ਰੋਤਸਾਹਨ ਅਤੇ ਮੇਜ਼ਬਾਨੀ ਵਿਭਾਗਾਂ ਦੇ ਮੰਤਰੀ, ਅਨਮੋਲ ਗਗਨ ਮਾਨ ਨੇ ਅੱਜ ਖਿਜ਼ਰਾਬਾਦ ਦੇ ਛਿੰਝ ਮੇਲੇ ਚ ਸ਼ਮੂਲੀਅਤ ਕਰਨ ਮੌਕੇ ਆਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਇਸ ਮੌਕੇ […]

ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਪੰਜਾਬ ਸਰਕਾਰ ਦੀ ਸ਼ਲਾਘਾ

ਸੈਰ-ਸਪਾਟਾ

ਐਸ.ਏ.ਐਸ. ਨਗਰ (ਮੋਹਾਲੀ), 11 ਸਤੰਬਰ 2023: ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ’ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ। ਇੱਥੇ ਐਮਿਟੀ ਯੂਨਿਵਰਸਿਟੀ ਵਿਖੇ ਕਰਵਾਏ ਇਸ ਸੰਮੇਲਨ ਦੌਰਾਨ ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ […]

ਮੁੱਖ ਮੰਤਰੀ ਮਾਨ ਵੱਲੋਂ ਸਨਅਤਕਾਰਾਂ ਨਾਲ ਵਿਚਾਰ-ਵਟਾਂਦਰੇ ਦੌਰਾਨ ਸੂਬੇ ‘ਚ ਸੈਰ-ਸਪਾਟਾ ਸਨਅਤ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ

ਸੈਰ-ਸਪਾਟਾ

ਅੰਮ੍ਰਿਤਸਰ, 7 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਖਿਆ ਕਿ ਮੌਜੂਦਾ ਸਿਆਸੀ ਸਥਿਰਤਾ ਦੇ ਦੌਰ ਅਤੇ ਤੇਜ਼ ਗਤੀ ਨਾਲ ਫੈਸਲੇ ਲੈਣ ਦੇ ਢਾਂਚੇ ਦੇ ਨਾਲ-ਨਾਲ ਲੀਕ ਤੋਂ ਹਟਵੇਂ ਵਿਚਾਰਾਂ ਨਾਲ ਪੰਜਾਬ ਛੇਤੀ ਹੀ ਦੇਸ਼ ਭਰ ਵਿੱਚੋਂ ਮੋਹਰੀ ਸਨਅਤੀ ਸੂਬਾ ਬਣ ਕੇ ਉੱਭਰੇਗਾ। ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ […]