July 7, 2024 10:13 pm

ਸ੍ਰੀ ਅਨੰਦਪੁਰ ਸਾਹਿਬ: ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਵੱਲੋਂ ਮੇਲਾ ਖੇਤਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਅਨੰਦਪੁਰ ਸਾਹਿਬ

ਸ੍ਰੀ ਅਨੰਦਪੁਰ ਸਾਹਿਬ 25 ਮਾਰਚ ,2024: ਡਾ.ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਨਿਰੰਤਰ ਹੋਲਾ ਮਹੱਲਾ ਮੌਕੇ ਮੇਲਾ ਖੇਤਰ ਵਿੱਚ ਵੱਖ-ਵੱਖ ਥਾਵਾ ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਉਹ ਅੱਜ ਝਿੰਜੜੀ ਨਾਕੇ ਤੇ ਪਹੁੰਚੇ ਜਿੱਥੇ ਅੱਠ ਮਹਿਲਾ ਪੁਲਿਸ ਅਧਿਕਾਰੀ ਤਾਇਨਾਤ ਸਨ। ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੀ ਮੋਜੂਦ […]

28 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਥਕ ਰਿਵਾਇਤ ਅਨੁਸਾਰ ਗੁਰਮਤਾ ਸੋਧਿਆ ਜਾਵੇਗਾ

Sri Anandpur Sahib

ਸ੍ਰੀ ਅਨੰਦਪੁਰ ਸਾਹਿਬ, 26 ਜੂਨ 2023: ਗੁਰੂ ਖਾਲਸਾ ਪੰਥ ਦੀ ਗੁਰਮਤਾ ਸੋਧਣ ਦੀ ਪੰਥਕ ਰਿਵਾਇਤ ਵੱਲ ਪਰਤਣ ਦੇ ਇਕ ਸੰਜੀਦਾ ਉਪਰਾਲੇ ਤਹਿਤ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਵੱਲੋਂ ਮੀਰੀ ਪੀਰੀ ਦਿਵਸ ਉੱਤੇ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਵਿਚ ਸ਼ਮੂਲੀਅਤ ਲਈ ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਜਥਿਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਇਕੱਤਰਤਾ ਦੀਆਂ […]

ਸ੍ਰੀ ਅਨੰਦਪੁਰ ਸਾਹਿਬ ‘ਚ ਕਤਲ ਹੋਏ ਪ੍ਰਦੀਪ ਸਿੰਘ ਨੂੰ ਐਲਾਨਿਆ ਜਾਵੇ ਸ਼ਹੀਦ: ਬਲਬੀਰ ਸਿੰਘ ਮੁੱਛਲ

ਬਲਬੀਰ ਸਿੰਘ ਮੁੱਛਲ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ 2023: ਸ੍ਰੀ ਅਨੰਦਪੁਰ ਸਾਹਿਬ ਵਿਖੇ ਕੁਝ ਨੌਜਵਾਨਾਂ ਨੇ ਨਿਹੰਗ ਸਿੰਘ ਨੌਜਵਾਨ ਪਰਦੀਪ ਸਿੰਘ ਦੀ ਕੁੱਟਮਾਰ ਕੀਤੀ, ਜਿਸਦੇ ਚੱਲਦਿਆਂ ਉਸਦੀ ਮੌਤ ਹੋ ਗਈ ਸੀ | ਇਸ ਮੁੱਦੇ ਨੂੰ ਲੈ ਕੇ ਸਤਿਕਾਰ ਕਮੇਟੀ ਪੰਜਾਬ ਵੱਲੋਂ ਅੱਜ ਇਕ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਮੁੱਖ ਆਗੂ ਬਲਬੀਰ ਸਿੰਘ ਮੁੱਛਲ ਵੱਲੋਂ ਇਸ ਸਾਰੀ […]

ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸੰਬੰਧ ‘ਚ ਗੁਰਦੁਆਰਾ ਭੋਰਾ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਆਰੰਭ

Guru Gobind Singh Ji

ਚੰਡੀਗੜ੍ਹ 25 ਜਨਵਰੀ 2023: ਸ੍ਰੀ ਗੁਰੂ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਗੁਰਦੁਆਰਾ ਭੋਰਾ ਸਾਹਿਬ ਤੋਂ ਬਰਾਤ ਰੂਪੀ ਨਗਰ ਕੀਰਤਨ ਆਰੰਭ ਕੀਤਾ ਗਿਆ | ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਜ਼ਿਕਰਯੋਗ ਹੈ […]