July 7, 2024 5:36 pm

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ

ਸ੍ਰੀ ਗੁਰੂ ਤੇਗ ਬਹਾਦਰ

ਅੰਮ੍ਰਿਤਸਰ 28 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਏ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ […]

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਨਗਰ ਕੀਰਤਨ

ਅੰਮ੍ਰਿਤਸਰ 26 ਨਵੰਬਰ 2022: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ […]