July 7, 2024 8:05 am

ਸ੍ਰੀ ਮੁਕਤਸਰ ਸਾਹਿਬ ‘ਚ ਲਗਾਤਾਰ ਕਰਵਾਇਆ ਜਾ ਰਹੀਆਂ ਹਨ ਸਵੀਪ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ 13 ਮਈ 2024: ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ, ਜਿਸ ਨੂੰ ਸਵੀਪ ਵਜੋਂ ਜਾਣਿਆ ਜਾਂਦਾ ਹੈ, ਭਾਰਤ ਵਿੱਚ ਵੋਟਰ ਸਿੱਖਿਆ, ਵੋਟਰ ਜਾਗਰੂਕਤਾ ਫੈਲਾਉਣ ਅਤੇ ਵੋਟਰ ਸਾਖਰਤਾ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੇ ਚੋਣ ਕਮਿਸ਼ਨ ਦਾ ਪ੍ਰਮੁੱਖ ਪ੍ਰੋਗਰਾਮ ਹੈ। ਸਵੀਪ ਦਾ ਮੁੱਖ ਟੀਚਾ ਭਾਰਤ ਵਿੱਚ ਸਾਰੇ ਯੋਗ ਨਾਗਰਿਕਾਂ ਨੂੰ ਵੋਟ ਪਾਉਣ ਅਤੇ […]

ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪਹੁੰਚੀਆਂ ਸੰਗਤਾਂ, ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਕੀਤਾ ਇਸ਼ਨਾਨ

ਸ੍ਰੀ ਮੁਕਤਸਰ ਸਾਹਿਬ 14 ਜਨਵਰੀ 2023: 40 ਮੁਕਤਿਆਂ ਦੀ ਯਾਦ ਵਿੱਚ ਇਤਿਹਾਸਕ ਮਾਘੀ ਮੇਲੇ ਵਿੱਚ ਅੱਜ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ ਹਨ | ਅਮ੍ਰਿਤ ਵੇਲੇ ਤੋਂ ਹੀ ਸੰਗਤ ਦੀਆਂ ਲੰਮੀਆਂ ਕਤਾਰਾਂ ਨਜਰ ਆਈਆ। ਕੜਾਕੇ ਦੀ ਠੰਡ ਦੇ ਬਾਵਜੂਦ ਪੱਵਿਤਰ ਸਰੋਵਰ ‘ਚ ਸੰਗਤਾਂ ਨੇ ਆਸਥਾ ਦੀ ਡੁਬਕੀ ਲਗਾਈ । ਇਸਦੇ ਨਾਲ ਹੀ ਗੁਰੁਦੁਆਰਾ ਸ਼ਹੀਦ ਗੰਜ ਸਾਹਿਬ […]

ਸ੍ਰੀ ਮੁਕਤਸਰ ਸਾਹਿਬ ਵਿਖੇ 3 ਦਿਨਾਂ ਪੰਜਾਬ ਹਾਰਸ਼ ਸ਼ੋਅ ਉਤਸ਼ਾਹ ਨਾਲ ਹੋਇਆ ਸਮਾਪਤ

ਪੰਜਾਬ ਹਾਰਸ਼ ਸ਼ੋਅ

ਸ੍ਰੀ ਮੁਕਤਸਰ ਸਾਹਿਬ 12 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਨੂੰ ਸਬੰਧਿਤ ਹਰ ਵਾਰ ਲੱਗਣ ਵਾਲੇ ਪਸ਼ੂ ਮੰਡੀ ਦੇ ਨਾਲ ਇਸ ਵਾਰ ਘੋੜਾ ਪਾਲਕਾਂ ਵੱਲੋਂ ਵਿਸ਼ੇਸ਼ ਪੰਜਾਬ ਪੱਧਰੀ ਹਾਰਸ ਸ਼ੋਅ ਦਾ ਆਯੋਜਨ ਕੀਤਾ ਗਿਆ। ਘੋੜਾ ਪਾਲਕਾਂ ਵੱਲੋਂ ਆਪਣੇ ਪੱਧਰ ‘ਤੇ ਬਣਾਈ ਗਈ ਕਮੇਟੀ ਦੀ ਅਗਵਾਈ ਵਿਚ ਘੋੜਿਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ […]

ਸ੍ਰੀ ਮੁਕਤਸਰ ਸਾਹਿਬ ‘ਚ ਤੇਜ਼ ਰਫਤਾਰ ਕਾਰ ਨੇ ਪ੍ਰਵਾਸੀ ਮਜਦੂਰਾਂ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਚਾਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ 07 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਬਠਿੰਡਾ ਮਾਰਗ ਤੇ ਬੀਤੀ ਰਾਤ ਭਿਆਨਕ ਸੜਕ ਹਾਦਸੇ ਵਿਚ ਤਿੰਨ ਪ੍ਰਵਾਸੀ ਮਜਦੂਰਾਂ ਦੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਪੈਲੇਸ ਵਿਚ ਵੇਟਰ ਦਾ ਕੰਮ ਕਰਦੇ ਸੱਤ ਪ੍ਰਵਾਸੀ ਮਜ਼ਦੂਰ ਤੁਰ ਕੇ ਪੈਲੇਸ ਵਾਲੇ ਪਾਸੇ ਆ ਰਹੇ ਸੀ ਕਿ ਮਗਰੋ ਬਠਿੰਡਾ ਵਾਲੇ ਪਾਸੇ ਤੋਂ ਆ ਰਹੀ ਇਕ ਤੇਜ਼ […]

ਸ੍ਰੀ ਮੁਕਤਸਰ ਸਾਹਿਬ ‘ਚ ਮਹਿਲਾ ਨੇ ਬੱਚੇ ਸਮੇਤ ਨਹਿਰ ‘ਚ ਮਾਰੀ ਛਾਲ, ਬਚਾਅ ਲਈ ਆਇਆ ਵਿਅਕਤੀ ਵੀ ਰੁੜ੍ਹਿਆ

ਮਹਿਲਾ ਨੇ ਬੱਚੇ ਸਮੇਤ ਨਹਿਰ 'ਚ ਮਾਰੀ ਛਾਲ

ਚੰਡੀਗੜ੍ਹ 05 ਦਸੰਬਰ 2022: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਲਰ ਨੇੜਿਓ ਲੰਘਦੀ ਸਰਹਿੰਦ ਫੀਡਰ ‘ਚ ਇਕ ਮਹਿਲਾ ਨੇ ਆਪਣੇ ਬੱਚੇ ਸਮੇਤ ਮਾਰੀ ਛਾਲ ਦਿੱਤੀ, ਦੋਵਾਂ ਦੇ ਬਚਾਉਣ ਲਈ ਪਿੰਡ ਭੁੱਲਰ ਵਾਸੀ ਦੇ ਦੋ ਵਿਅਕਤੀਆਂ ਨਹਿਰ ਵਿਚ ਕੁੱਦ ਗਏ, ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਵਿੱਚ ਮਹਿਲਾ ਦੇ ਬੱਚੇ ਦਾ ਬਚਾਅ ਹੋ ਗਿਆ ਹੈ | ਜਦਕਿ ਉਕਤ ਮਹਿਲਾ […]

ਸ੍ਰੀ ਮੁਕਤਸਰ ਸਾਹਿਬ ਵਿਖੇ ਮੁਸਲਮਾਨ ਭਾਈਚਾਰੇ ਵਲੋਂ ਮਨਾਈ ਈਦ, ਸਿੱਖ ਅਤੇ ਹਿੰਦੂ ਭਾਈਚਾਰੇ ਨੇ ਸ਼ਮੂਲੀਅਤ ਕਰ ਧਾਰਮਿਕ ਏਕਤਾ ਦਾ ਦਿੱਤਾ ਸਬੂਤ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ 03 ਮਈ 2022: ਪੰਜਾਬ ਭਰ ਵਿਚ ਅੱਜ ਈਦ (Eid) ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਈਦ ਉਲ ਫਿਤਰ ਦੇ ਤਿਉਹਾਰ ਮੌਕੇ ਮੁਸਲਮਾਨ ਭਾਇਚਾਰੇ ਵਲੋਂ ਈਦ ਦੀ ਨਮਾਜ਼ ਅਦਾ ਕੀਤੀ ਗਈ। ਇਸ ਮੌਕੇ ‘ਤੇ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਵੀ ਪਹੁੰਚੇ ਅਤੇ ਈਦ ਦੀ ਮੁਬਾਰਕਬਾਦ ਦਿੱਤੀ […]

ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ 14 ਅਪ੍ਰੈਲ 2022: ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ।ਇਸ ਮੌਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸਾਹਿਬ ਵੱਲੋਂ […]