July 4, 2024 2:53 pm

ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ: ਡਾ. ਬਲਬੀਰ ਸਿੰਘ

ਸੜਕ ਹਾਦਸੇ

ਚੰਡੀਗੜ੍ਹ, 6 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ […]

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ, ਕੁਝ ਦਿਨ ਪਹਿਲਾਂ ਆਸਟ੍ਰੇਲੀਆ ਤੋਂ ਪਰਤਿਆ ਸੀ ਵਾਪਸ

ਸੜਕ ਹਾਦਸੇ

ਚੰਡੀਗੜ੍ਹ, 15 ਮਾਰਚ 2023: ਬੀਤੀ ਰਾਤ ਟਾਂਡਾ ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਭਿਆਨਕ ਸੜਕ ਹਾਦਸੇ ‘ਚ ਇਕ ਪ੍ਰਵਾਸੀ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਹਾਦਸੇ ਦਾ ਸ਼ਿਕਾਰ ਹੋਏ ਮੌਤ ਦਾ ਸ਼ਿਕਾਰ ਹੋਏ ਪੰਜਾਬੀ ਨੌਜਵਾਨ ਪਛਾਣ ਗੁਲਸ਼ਨ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੁਰਾਣਾ ਡਾਕਖਾਨਾ ਉੜਮੁੜ ਵਜੋਂ ਹੋਈ ਹੈ। ਮ੍ਰਿਤਕ ਗੁਲਸ਼ਨ ਦੋ ਭੈਣਾਂ ਦਾ ਇਕਲੌਤਾ ਭਰਾ […]

ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦੀ ਇਲਾਜ ਦੌਰਾਨ ਹੋਈ ਮੌਤ, ਸੜਕ ਹਾਦਸੇ ਦਾ ਹੋਇਆ ਸੀ ਸ਼ਿਕਾਰ

Constable Satnam Sharma

ਬਰਨਾਲਾ 01 ਅਕਤੂਬਰ 2022: 20 ਸਤੰਬਰ ਨੂੰ ਕਾਂਸਟੇਬਲ ਸਤਨਾਮ ਸ਼ਰਮਾ (Constable Satnam Sharma) ਮੋਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਤੋਂ ਬਰਨਾਲਾ ਵਾਪਸ ਪਰਤ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ। ਜਿਸਦੇ ਚੱਲਦਿਆਂ ਕਾਂਸਟੇਬਲ ਸਤਨਾਮ ਰਾਏ ਸ਼ਰਮਾ ਦੀ ਇਲਾਜ ਦੌਰਾਨ […]