July 2, 2024 5:04 pm

ਪ੍ਰਸ਼ਾਸਨ ਸੰਗਰੂਰ ਜ਼ਿਮਨੀ ਚੋਣ ਪਾਰਦਰਸ਼ੀ ਤੇ ਨਿਰਪੱਖ ਕਰਵਾਉਣ ਲਈ ਵਚਨਬੱਧ: ਰਿਟਰਨਿੰਗ ਅਫ਼ਸਰ

ਸੰਗਰੂਰ

ਚੰਡੀਗੜ੍ਹ 13 ਜੂਨ 2022: ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਜ਼ਿਮਨੀ ਚੋਣ ਸੰਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ। […]

ਜਾਣੋ ! ਸੰਗਰੂਰ ਜ਼ਿਮਨੀ ਚੋਣ ਲਈ ਵੋਟਰ ਕਾਰਡ ਤੋਂ ਇਲਾਵਾ ਹੋਰ ਕਿਹੜੇ -ਕਿਹੜੇ ਪਛਾਣ ਪੱਤਰ ਹੋਣਗੇ ਮਨਜੂਰ

ਸੰਗਰੂਰ ਲੋਕ ਸਭਾ

ਚੰਡੀਗੜ੍ਹ 13 ਜੂਨ 2022: ਸੰਗਰੂਰ ਲੋਕ ਸਭਾ (Sangrur Lok Sabha) ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਤੈਅ ਹੋਈ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਵਾਲੇ ਦਿਨ ਵੋਟਰਾਂ ਦੀ ਪਛਾਣ ਲਈ […]