July 7, 2024 4:04 pm

ਘੱਟ ਗਿਣਤੀਆਂ ਤੇ ਸੰਘਰਸ਼ਸ਼ੀਲ ਕੌਮਾਂ ਨਾਲ ਆਪਣੇ ਵਿਗੜੇ ਸਬੰਧਾਂ ਨੂੰ ਸੁਧਾਰਨ ਲਈ ਭਾਰਤ ਸਰਕਾਰ ਸਾਰੇ ਰਾਜਨੀਤਿਕ ਕੈਦੀਆਂ ਨੂੰ ਰਿਹਾਅ ਕਰੇ

ਸੰਘਰਸ਼ਸ਼ੀਲ ਕੌਮਾਂ

ਚੰਡੀਗੜ੍ਹ 10 ਦਸੰਬਰ 2022: ਦਲ ਖ਼ਾਲਸਾ ਨੇ 75ਵਾਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਪੂਰੇ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿਆਸੀ ਕੈਦੀਆਂ ਨੂੰ ਸਮਰਪਿਤ ਕਰਦਿਆਂ ਏਥੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੰਘਰਸ਼ਸ਼ੀਲ ਕੌਮਾਂ ਅਤੇ ਘੱਟ ਗਿਣਤੀਆਂ ਲੋਕਾਂ ਦੇ ਡੈਲੀਗੇਸ਼ਨ ਦੀ ਇੱਕ ਇਕੱਤਰਤਾ ਬੁਲਾਈ ਜਿਸ ਵਿੱਚ ਨਾਗਾਲੈਂਡ, ਤਾਮਿਲਨਾਡੂ, ਕਸ਼ਮੀਰ, ਦਿੱਲੀ ਅਤੇ ਪੰਜਾਬ ਤੋਂ ਸੰਘਰਸ਼ਸ਼ੀਲ […]