July 7, 2024 1:41 pm

53 ਕੈਪਾਂ ‘ਚ 10 ਹਜ਼ਾਰ ਤੋ ਵੱਧ ਲੋਕਾਂ ਨੇ ਲਿਆ ਸੇਵਾਵਾਂ ਦਾ ਲਾਭ, ਹੱਲ ਹੋਈਆਂ ਸਮੱਸਿਆਵਾ: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 11 ਫਰਵਰੀ 2024: ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਵਿਚ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹੁਣ ਤੱਕ ਵੱਖ ਵੱਖ ਸ਼ਹਿਰੀ ਤੇ ਪੇਂਡੂ ਖੇਤਰਾਂ […]

ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ, 2024: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ […]

ਅਧਿਆਪਕਾਂ ਦਾ ਸਨਮਾਨ ਬਹਾਲ ਕਰਦਿਆਂ ਪੰਜਾਬ ਦੀ ਗੁਣਾਤਮਿਕ ਸਿੱਖਿਆ ਦਾ ਵਿਕਾਸ ਕਰਨਾ ਮੇਰਾ ਪਹਿਲਾ ਉਦੇਸ਼: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ

ਬਟਾਲਾ\ਗੁਰਦਾਸਪੁਰ\ਅੰਮ੍ਰਿਤਸਰ\ਮੋਹਾਲੀ, 07 ਅਪਰੈਲ 2023: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਹੈ, ਉੱਥੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਅਧਿਆਪਕਾਂ ਦੇ ਸਨਮਾਨ ਲਈ ਵੀ ਉਸਾਰੂ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸੂਬੇ ਦੇ ਸਟੇਟ […]

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੀਐਸਟੀਈਟੀ ਮਾਮਲੇ ‘ਚ ਜਾਂਚ ਦੇ ਹੁਕਮ

teacher transfers

ਚੰਡੀਗੜ੍ਹ, 13 ਮਾਰਚ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ।ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ […]

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਵਿੱਦਿਅਕ ਪਾਰਕ: ਹਰਜੋਤ ਸਿੰਘ ਬੈਂਸ

IIT Ropar

ਚੰਡੀਗੜ੍ਹ 13 ਦਸੰਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ (Government Schools) ਵਿੱਚ ਵਿੱਦਿਅਕ ਪਾਰਕ ਸਥਾਪਿਤ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ। ਇਹ […]

ਸਿੱਖਿਆ ਵਿਭਾਗ ਦਾ ਹਰ ਅਧਿਕਾਰੀ ਅਤੇ ਕਰਮਚਾਰੀ ਇੱਕ ਟੀਮ ਵੱਜੋਂ ਮਿਸ਼ਨ 100% ਲਈ ਲਾਮਬੰਦ ਹੋਵੇ: ਹਰਜੋਤ ਸਿੰਘ ਬੈਂਸ

ਸਿੱਖਿਆ ਵਿਭਾਗ

ਚੰਡੀਗੜ੍ਹ/ ਐੱਸ.ਏ.ਐੱਸ. ਨਗਰ 09 ਦਸੰਬਰ 2022: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ ਸੌ ਫ਼ੀਸਦੀ ਗਿਵ ਯੂਅਰ ਬੈਸਟ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ […]

ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਸਦੀ ਪੁਰਾਣਾ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨਾਂ ਨੂੰ ਬਦਲਣ ਲਈ ਪ੍ਰਕਿਰਿਆ ਸ਼ੁਰੂ

IIT Ropar

ਚੰਡੀਗੜ੍ਹ 25 ਨਵੰਬਰ 2022: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਨਾਮ ਡਾਇਰੈਕੋਰੇਟ ਪਬਲਿਕ ਇੰਸਟਰੱਕਸ਼ਨ ਨੂੰ ਬਦਲਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਅੰਗਰੇਜ਼ ਰਾਜ ਵੇਲੇ ਇਸ ਵਿਭਾਗ ਦਾ ਨਾਮ ਡਾਇਰੈਕੋਰੇਟ […]

ਹਰਜੋਤ ਬੈਂਸ ਨੇ ਰਾਘਵ ਚੱਢਾ ਖਿਲਾਫ ਪਟੀਸਨ ਦਾ ਨਿਪਟਾਰਾ ਕਰਨ ਦੇ ਹਾਈਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

Higher Education

ਚੰਡੀਗੜ 01 ਅਗਸਤ 2022: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੰਸਦ ਮੈਂਬਰ ਰਾਘਵ ਚੱਢਾ ਦੀ ਪੰਜਾਬ ਵਿੱਚ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਦਾਇਰ ‘ਸਿਆਸਤ ਤੋਂ ਪ੍ਰੇਰਿਤ’ ਪਟੀਸਨ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਮੰਤਰੀ ਨੇ ਕਿਹਾ […]

ਹੁਣ ਜੇਲ੍ਹਾਂ ‘ਚੋਂ ਫੋਨ ਫੜੇ ਜਾਣ ਤੇ ਹੋਵੇਗੀ ਵੱਡੀ ਕਾਰਵਾਈ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 18 ਅਪ੍ਰੈਲ 2022 : ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਰੋਜ਼ਾਨਾ ਲੱਖਾਂ ਦੀ ਗਿਣਤੀ ‘ਚ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ, ਉੱਥੇ ਹੀ ਅੱਜ ਪੰਜਾਬ ਦੇ ਜੇਲ੍ਹ ਮੰਤਰੀ ਅਤੇ ਟੂਰਿਜ਼ਮ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਵੀ ਪੁੱਜੇ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ […]