June 28, 2024 3:58 pm

ਹੀਟ ਵੇਵ ਤੋਂ ਬਚਣ ਲਈ ਦੁਪਹਿਰ ਸਮੇਂ ਘੱਟ ਤੋਂ ਘੱਟ ਘਰ ਤੋਂ ਬਾਹਰ ਜਾਇਆ ਜਾਵੇ: ਡਾ. ਚੰਦਰ ਸ਼ੇਖਰ ਕੱਕੜ

ਹੀਟ ਵੇਵ

ਫਾਜ਼ਿਲਕਾ 22 ਮਈ 2024: ਦਿਨ ਪ੍ਰਤੀ ਦਿਨ ਗਰਮੀ ਦੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਲੋਕਾਂ ਨੂੰ ਗਰਮੀ ਤੋਂ ਪ੍ਰਕੋਪ ਤੋਂ ਬਚਾਉਣ ਲਈ ਵੱਖ ਵੱਖ ਮਾਧਿਅਮ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਨੇ […]