July 8, 2024 2:52 am

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ‘ਚ ਲਗਾਏ ਜਾਣਗੇ 1.25 ਲੱਖ ਫਲਦਾਰ ਬੂਟੇ

Punjab Government

ਚੰਡੀਗੜ੍ਹ 07 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸੂਬੇ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਫਲਦਾਰ ਬੂਟੇ ਲਗਾਉਣ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਦੀ ਇਹ ਮੁਹਿੰਮ 15 ਜੁਲਾਈ, 2022 ਨੂੰ ਪੂਰੇ ਸੂਬੇ ਆਰੰਭ ਕੀਤੀ ਜਾਵੇਗੀ ਅਤੇ ਪਹਿਲੇ […]