July 5, 2024 12:48 am

ਆਈ.ਐਮ.ਏ. ਦੀ ਮਦਦ ਨਾਲ ਸਫ਼ਲ ਹੋ ਰਿਹੈ ਸਪੈਸ਼ਲਿਸਟ ਡਾਕਟਰਾਂ ਦੀ ਰਾਏ ਲੈਣ ਦਾ ਤਜਰਬਾ: ਸਾਕਸ਼ੀ ਸਾਹਨੀ

Sakshi Sawhney

ਪਟਿਆਲਾ, 10 ਮਈ 2023: ਬਿਹਤਰ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼ੁਰੂ ਕੀਤੇ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਪ੍ਰਦਾਨ ਕਰਨ ਲਈ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਨੇ ਮਾਹਰ ਡਾਕਟਰਾਂ ਦਾ ਵਟਸਐਪ ਗਰੁੱਪ ਬਣਾ ਕੇ ਇੱਕ […]

‘ਆਪ’ ਸਰਕਾਰ ਨੇ 9 ਮਹੀਨੇ ਦੇ ਕਾਰਜਕਾਲ ਦੌਰਾਨ ਸਿਹਤ ਖੇਤਰ ‘ਚ ਕੀਤੀਆਂ ਵੱਡੀਆਂ ਪ੍ਰਾਪਤੀਆਂ: ਚੇਤਨ ਸਿੰਘ ਜੌੜਾਮਾਜਰਾ

Booster doses

ਚੰਡੀਗੜ੍ਹ 26 ਦਸੰਬਰ 2022: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਮੌਜੂਦਾ ਕਾਰਜਕਾਲ ਦੇ ਸਿਰਫ਼ ਨੌਂ ਮਹੀਨਿਆਂ ਵਿੱਚ ਹੀ ਸੂਬੇ ਦੇ ਸਰਕਾਰੀ ਸਿਹਤ ਖੇਤਰ ਦੀ ਦਿੱਖ ਸੁਧਾਰ ਕੇ ਰੱਖ ਦਿੱਤੀ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸਰਕਾਰੀ ਸਿਹਤ ਢਾਂਚੇ ਦੀ ਮਜ਼ਬੂਤੀ ਅਤੇ ਆਮ ਲੋਕਾਂ ਲਈ ਸੇਵਾਵਾਂ ਨੂੰ ਬਿਹਤਰ ਬਣਾਉਣਾ […]

ਕੇਂਦਰ ਸਰਕਾਰ ਨੇ ਪੰਜਾਬ ਦੇ ਸਿਹਤ ਢਾਂਚੇ ‘ਚ ਹੋ ਰਹੇ ਸੁਧਾਰ ਨੂੰ ਦਿੱਤੀ ਮਾਨਤਾ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra

ਚੰਡੀਗੜ੍ਹ 21 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ […]

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 36 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਚੇਤਨ ਸਿੰਘ ਜੌੜਾਮਾਜਰਾ

Ayushman Bharat

ਚੰਡੀਗੜ੍ਹ 20 ਦਸੰਬਰ 2022: ਮੁੱਖ ਮੰਤਰੀ ਭਾਗਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਯੂਸ਼ਮਾਨ ਭਾਰਤ (Ayushman Bharat) ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਲਈ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਨੂੰ 36 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ […]

ਮੈਡੀਕਲ ਅਫਸਰਾਂ ਦੀਆਂ 634 ਅਸਾਮੀਆਂ ਦੀ ਭਰਤੀ ਲਈ ਵਾਕ-ਇਨ ਇੰਟਰਵਿਊ ਲਈ ਜਨਤਕ ਨੋਟਿਸ ਜਾਰੀ

Medical Officers

ਚੰਡੀਗੜ੍ਹ 19 ਅਕਤੂਬਰ 2022: ਪੰਜਾਬ ਵਿੱਚ ਸਿਹਤ ਸੰਭਾਲ ਸਹੂਲਤਾਂ ਵਿੱਚ ਸੁਧਾਰ ਕਰਨ ਵੱਲ ਵੱਡੀ ਪੁਲਾਂਘ ਪੱਟਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਸਪੈਸ਼ਲਿਸਟ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਡਾਇਰੈਕਟੋਰੇਟ ਸਿਹਤ ਅਤੇ ਪਰਿਵਾਰ ਭਲਾਈ ਨੇ 634 (ਅਹੁਦਿਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ) ਮੈਡੀਕਲ […]

ਸਿਹਤ ਮੰਤਰੀ ਜੌੜਾਮਾਜਰਾ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ

SPECT-CT

ਚੰਡੀਗੜ੍ਹ 06 ਅਕਤੂਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਸ਼ਵ ਪੱਧਰੀ ਸਿਹਤ ਸੰਭਾਲ ਬੁਨਿਆਦੀ ਢਾਂਚਾ ਸਿਰਜਣ ਦੀ ਵਚਨਬੱਧਤਾ ਦੇ ਤਹਿਤ, ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਨੇ ਹੋਮੀ ਭਾਭਾ ਕੈਂਸਰ ਹਸਪਤਾਲ, ਸੰਗਰੂਰ ਲਈ 15 ਕਰੋੜ ਰੁਪਏ ਦੀ ਲਾਗਤ ਵਾਲੀ ਨਵੀਂ ਸਿੰਗਲ ਫੋਟੋਨ ਐਮੀਸ਼ਨ ਕੰਪਿਊਟਿਡ ਟੋਮੋਗ੍ਰਾਫੀ […]

ਕਮਿਊਨਿਟੀ ਹੈਲਥ ਅਫਸਰਾਂ ਦੀਆਂ ਬਦਲੀਆਂ ਕਰਨ ਦੇ ਵਿਰੋਧ ‘ਚ ਐਨ.ਐਚ.ਐਮ. ਕਾਮਿਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ ਰੋਸ਼ ਪ੍ਰਦਰਸ਼ਨ

NHM Workers

ਸ੍ਰੀ ਮੁਕਤਸਰ ਸਾਹਿਬ 2022: ਪਿਛਲੇ ਲਗਭਗ 5 ਸਾਲਾਂ ਤੋਂ ਕੋਵਿਡ-19 ਅਤੇ ਹੋਰ ਸਿਹਤ ਪ੍ਰੋਗਰਾਮਾਂ ਵਿੱਚ ਦਿਨ ਰਾਤ ਇੱਕ ਕਰਕੇ ਸਿਹਤ ਸੇਵਾਵਾਂ ਵਾਲੇ ਕਮਿਊਨਿਟੀ ਹੈਲਥ ਅਫਸਰਾਂ ਭਾਗਸਰ ਅਤੇ ਭੂੰਦੜ ਦੀਆਂ ਬਦਲੀਆਂ ਉਨ੍ਹਾਂ ਦੇ ਪੋਸਟਿੰਗ ਸਥਾਨਾਂ ਤੋਂ ਲਗਭਗ 140 ਕਿਲੋਮੀਟਰ ਦੂਰ ਕਰ ਦਿੱਤੀ ਗਈ | ਜਿਸਦੇ ਚੱਲਦੇ ਸਮੁੱਚੇ ਐਨ.ਐਚ.ਐਮ. ਕਾਮਿਆਂ (NHM Workers)  ਵਿੱਚ ਰੋਸ਼ ਪਾਇਆ ਜਾ ਰਿਹਾ […]

ਸੂਬੇ ‘ਚ ਹੁਣ 75 ਨਹੀਂ 100 ਆਮ ਆਦਮੀ ਕਲੀਨਿਕ ਕਰਨਗੇ ਲੋਕਾਂ ਦੀ ਸੇਵਾ: CM ਭਗਵੰਤ ਮਾਨ

Aam Aadmi Clinics

ਚੰਡੀਗੜ੍ਹ 16 ਅਗਸਤ 2022: ਆਮ ਆਦਮੀ ਪਾਰਟੀ ਦੇ ਮੰਤਰੀਆਂ ਵਲੋਂ ਬੀਤੇ ਦਿਨ ਵੱਖ-ਵੱਖ ਜ਼ਿਲ੍ਹਿਆਂ ‘ਚ ਆਮ ਆਦਮੀ ਕਲੀਨਿਕ (Aam Aadmi Clinics) ਲੋਕਾਂ ਨੂੰ ਸਮਰਪਿਤ ਕੀਤੇ ਗਏ | ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ […]