July 7, 2024 12:03 pm

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ‘ਚ ਅਗਲੀ ਸੁਣਵਾਈ 13 ਦਸੰਬਰ ਨੂੰ

Sub Tehsil

ਚੰਡੀਗੜ੍ਹ, 29 ਨਵੰਬਰ 2023: ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ ਅਪੀਲ ਉੱਤੇ ਅੱਜ 29 ਨਵੰਬਰ, 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ ਵਕੀਲ ਨੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 472 […]

ਹਾਈਕੋਰਟ ‘ਚ ਭਲਕੇ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਸੁਣਵਾਈ

1158 ਸਹਾਇਕ ਪ੍ਰੋਫੈਸਰ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਦਾਇਰ ਰਿਵਿਊ ਪਟੀਸ਼ਨ ਉੱਤੇ ਭਲਕੇ ਮਿਤੀ 29 ਨਵੰਬਰ, 2023 ਨੂੰ ਸੁਣਵਾਈ ਹੋਵੇਗੀ। ਸੁਣਵਾਈ ਮੌਕੇ ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਲਈ ਮੰਗ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਉਚੇਰੀ ਸਿੱਖਿਆ […]

ਪਿਛਲੀ ਕਾਂਗਰਸ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ ਦਾ ਕੈਰੀਅਰ ਖ਼ਤਮ ਕਰ ਦਿੱਤਾ: ਹਰਜੋਤ ਬੈਂਸ

1158 ਅਸਿਸਟੈਂਟ ਪ੍ਰੋਫੈਸਰਾਂ

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਵਿਧਾਨ ਸਭਾ ਇਜਲਾਸ ਦੇ ਜ਼ੀਰੋ ਆਵਰ ਵਿੱਚ ਕਾਂਗਰਸ ਨੇ ਮਾਈਨਿੰਗ ਅਤੇ ਪ੍ਰੋਫੈਸਰ ਬਲਵਿੰਦਰ ਕੌਰ ਦੀ ਖੁਦਕੁਸ਼ੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਹਾਲ ਹੀ ਵਿੱਚ ਧਰਨੇ ਦੌਰਾਨ ਖੁਦਕੁਸ਼ੀ ਕਰ ਚੁੱਕੀ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਪਲੇਨ ਪੇਪਰ ਵਿੱਚ […]

ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਹਾਇਕ ਪ੍ਰੋਫੈਸਰ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਕਈ ਜਣਿਆਂ ਨੂੰ ਹਿਰਾਸਤ ‘ਚ ਲਿਆ

Barnala

ਬਰਨਾਲਾ 19 ਸਤੰਬਰ 2022: ਬਰਨਾਲਾ (Barnala) ਵਿੱਚ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ (Assistant professor and librarian) ਫਰੰਟ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਇਸ ਦੌਰਾਨ ਜਦੋਂ ਸਹਾਇਕ ਪ੍ਰੋਫੈਸਰ ਬੈਰੀਕੇਡਿੰਗ ਤੋੜ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ […]

ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਫਰੰਟ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੀਤ ਹੇਅਰ ਦੀ ਕੋਠੀ ਦਾ ਕੀਤਾ ਘਿਰਾਓ

Barnala

ਬਰਨਾਲਾ 19 ਸਤੰਬਰ 2022: ਬਰਨਾਲਾ (Barnala)ਵਿੱਚ 1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ (Assistant professor and librarian)ਫਰੰਟ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵਾਨ ਮਾਨ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ […]

ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਨੇ ਮਾਨ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ

Assistant professor

ਅੰਮ੍ਰਿਤਸਰ 19 ਅਗਸਤ 2022: ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਖ਼ਤਮ ਕਰਨ ਦੇ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਐਲਾਨ ਕੀਤੇ ਜਾ ਰਹੇ ਹਨ, ਉਥੇ ਹੀ ਦੂਜੇ ਪਾਸੇ ਅੱਜ 1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ (Assistant professor and librarian Front Punjab) ਦੇ ਸੱਦੇ ’ਤੇ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਲੈ ਕੇ ਵਿਰਾਸਤੀ ਮਾਰਗ […]