ਪੀਐੱਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ 150 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ FIR ਦਰਜ
![150 unidentified person](https://theunmute.com/wp-content/uploads/2022/01/major-lapse-in-pm-modis-security-in-punjab-pm-stuck-on-flyover-for-15-20-minutes.jpg)
ਚੰਡੀਗੜ੍ਹ 7 ਜਨਵਰੀ 2022: ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਮਾਮਲੇ ‘ਚ ਤਾਜਾ ਖ਼ਬਰ ਸਾਹਮਣੇ ਆ ਰਹੀ ਹੈ |ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਫ਼ਿਰੋਜਪੁਰ (Ferozepur) ਦੇ ਥਾਣਾ ਕੁਲਗੜ੍ਹੀ ਵਿੱਚ 150 ਦੇ ਕਰੀਬ ਅਣਪਛਾਤੇ ਵਿਅਕਤੀਆਂ ਖਿਲਾਫ FIR ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਵਿਭਾਗ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ 13 […]