July 7, 2024 10:51 pm

President Election: ਭਾਰਤ ਦੀ 15ਵੀਂ ਰਾਸ਼ਟਰਪਤੀ ਬਣੀ ਦ੍ਰੌਪਦੀ ਮੁਰਮੂ

President Draupadi Murmu

ਚੰਡੀਗੜ੍ਹ 21 ਜੁਲਾਈ 2022: ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ (Draupadi Murmu) ਨੇ ਰਾਸ਼ਟਰਪਤੀ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ | ਦ੍ਰੌਪਦੀ ਮੁਰਮੂ ਦੇਸ਼ ਦੀ 15ਵੀਂ ਰਾਸ਼ਟਰਪਤੀ ਦੇ ਰੂਪ ‘ਚ 25 ਜੁਲਾਈ ਨੂੰ ਸਹੁੰ ਚੁੱਕੇਗੀ | ਤੀਜੇ ਦੌਰ ਦੀ ਗਿਣਤੀ ਵਿੱਚ ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਉੜੀਸਾ ਅਤੇ ਪੰਜਾਬ ਸ਼ਾਮਲ ਹਨ। ਇਸ ਗੇੜ […]

ਭਾਰਤ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ 11 ਵਜੇ ਤੋਂ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਰਾਸ਼ਟਰਪਤੀ

ਚੰਡੀਗੜ੍ਹ 21 ਜੁਲਾਈ 2022: ਦੇਸ਼ ਨੂੰ ਅੱਜ ਨਵਾਂ ਰਾਸ਼ਟਰਪਤੀ ਮਿਲਣਾ ਜਾ ਰਿਹਾ ਹੈ । ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਸੋਮਵਾਰ ਯਾਨੀ 18 ਜੁਲਾਈ ਨੂੰ ਮਤਦਾਨ ਹੋਇਆ ਸੀ। ਇਸਦੇ ਚੱਲਦੇ ਅੱਜ ਸਵੇਰੇ 11 ਵਜੇ ਤੋਂ ਸੰਸਦ ਭਵਨ ’ਚ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਤੇ ਸ਼ਾਮ ਤੱਕ ਨਤੀਜੇ ਵੀ ਆ ਜਾਣ ਦੀ ਉਮੀਦ ਹੈ। ਰਾਸ਼ਟਰਪਤੀ […]

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਵਲੋਂ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ

MLA Manpreet Singh Ayali

ਚੰਡੀਗੜ੍ਹ 18 ਜੁਲਾਈ 2022: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਦੌਰਾਨ ਦੇਸ਼ ਦਾ 15ਵਾਂ ਰਾਸ਼ਟਰਪਤੀ ਚੁਣਨ ਲਈ ਸੋਮਵਾਰ ਯਾਨੀ ਅੱਜ ਵੋਟਿੰਗ ਜਾਰੀ ਹੈ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦਾਖਾ ਤੋ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕੀਤਾ ਹੈ | […]