July 7, 2024 5:49 pm

ਅਮ੍ਰਿਤਸਰ ਨਗਰ ਨਿਗਮ ਦੇ ਮੌਜੂਦਾ 16 ਕੌਂਸਲਰ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Amritsar

ਚੰਡੀਗੜ੍ਹ 13 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਆਪਣੀ ਸ਼ਾਨਦਾਰ ਜਿੱਤ ਤੋਂ ਬਾਅਦ ਪੂਰੇ ਸੂਬੇ ‘ਚ ਆਮ ਆਦਮੀ ਪਾਰਟੀ ਤੋਂ ਉਮੀਦਾਂ ਵੱਧ ਰਹੀਆਂ ਹਨ। ਹੁਣ ਹਰ ਰੋਜ਼ ਕਈ ਮੰਤਰੀ, ਨੇਤਾ ਅਤੇ ਮੇਅਰ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਰਹੇ ਹਨ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ (Amritsar) ਨਗਰ ਨਿਗਮ […]