July 7, 2024 7:58 pm

ਰੇਲ ਰੋਕੋ ਅੰਦੋਲਨ ਨੂੰ ਲੈ ਕੇ ਕਿਸਾਨ ਰੇਲਵੇ ਲਾਈਨਾਂ ‘ਤੇ ਪਹੁੰਚੇ, ਕਈ ਟਰੇਨਾਂ ਰੱਦ

farmers

ਚੰਡੀਗੜ੍ਹ, 28 ਸਤੰਬਰ, 2023: ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੋਂ 30 ਸਤੰਬਰ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਧਰਨਾ ਦੇਣਗੇ। ਕਿਸਾਨ (farmers) ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ […]

ਸੂਬੇ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਝੋਨੇ ਦੀ ਲਵਾਈ ਕੱਲ੍ਹ ਤੋਂ ਹੋਵੇਗੀ ਸ਼ੁਰੂ : CM ਮਾਨ

government jobs

ਚੰਡੀਗੜ੍ਹ 13 ਜੂਨ 2022: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਟਵੀਟ ਕਰਦਿਆਂ ਕਿਹਾ ਕਿਸਾਨਾਂ ਨਾਲ ਵਾਅਦੇ ਮੁਤਾਬਕ ਝੋਨੇ ਦੀ ਲਵਾਈ ਕੱਲ੍ਹ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ 8 ਘੰਟੇ ਨਿਰਵਿਘਨ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ।ਪਾਣੀ ਦਾ ਡਿਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਇਸ ਲਈ ਕਿਸਾਨ ਵੀਰਾਂ ਨੂੰ ਅਪੀਲ […]

ਪੰਜਾਬ ਦੀਆਂ 16 ਕਿਸਾਨ-ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਦਿੱਤੇ ਧਰਨੇ

16 farmers' organizations

ਚੰਡੀਗੜ੍ਹ 02 ਮਈ 2022: ਪੰਜਾਬ ਦੀਆਂ 16 ਕਿਸਾਨ-ਜਥੇਬੰਦੀਆਂ (16 Farmers Associations) ਵੱਲੋਂ ਸੂਬੇ ਭਰ ‘ਚ ਨਹਿਰੀ ਵਿਭਾਗ ਦੇ ਐਕਸੀਅਨ ਦਫ਼ਤਰਾਂ ਸਾਹਮਣੇ ਧਰਨੇ ਦਿੱਤੇ ਗਏ ਅਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਭੇਜਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਜ਼ਮੀਨ ਹੇਠਲੇ ਪਾਣੀ ਦੀ ਅਹਿਮੀਅਤ ਨੂੰ ਦੇਖਦਿਆਂ ਅਤੇ ਖੇਤੀ ਸੰਕਟ ਦੇ ਹੱਲ ਵਜੋਂ ਫ਼ਸਲੀ ਵਿਭਿੰਨਤਾ ਨੂੰ […]