July 2, 2024 8:06 pm

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ, ਫੰਡ ‘ਤੇ ਲਗਾਈ ਰੋਕ

Punjab

ਚੰਡੀਗੜ੍ਹ 30 ਮਾਰਚ 2022: ਪੰਜਾਬ (Punjab) ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਇਕ ਪਾਸੇ ਸਰਕਾਰ ‘ਤੇ ਜਨਤਾ ਲਈ ਕੀਤੇ ਗਏ ਵੱਡੇ ਵਾਅਦੇ ਪੂਰੇ ਕਰਨ ਦਾ ਟੀਚਾ ਹੈ ਤਾਂ ਦੂਜੇ ਪਾਸੇ ਕੇਂਦਰ ਸਰਕਾਰ (central government) ਨੇ ਵੀ ਪੰਜਾਬ ਲਈ ਰੂਟੀਨ ਹੈਲਪ ਕਰਨ ਤੋਂ ਹੱਥ ਖਿੱਚਣਾ ਸ਼ੁਰੂ ਕਰ ਦਿੱਤਾ ਹੈ। […]