July 8, 2024 9:23 pm

ਭਾਰਤੀ ਚੋਣ ਕਮਿਸ਼ਨ ਵਲੋਂ ਰਾਜਸਥਾਨ, ਉੱਤਰ ਪ੍ਰਦੇਸ਼ ਸਮੇਤ ਪੰਜ ਸੂਬਿਆਂ ‘ਚ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

Election Commission

ਚੰਡੀਗੜ੍ਹ 05 ਨਵੰਬਰ 2022: ਭਾਰਤੀ ਚੋਣ ਕਮਿਸ਼ਨ (Election Commission of India) ਨੇ ਉੜੀਸਾ, ਰਾਜਸਥਾਨ, ਬਿਹਾਰ, ਉੱਤਰ ਪ੍ਰਦੇਸ਼ ਅਤੇ ਛੱਤੀਸਗੜ੍ਹ ਦੀਆਂ ਜ਼ਿਮਨੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸੂਬਿਆਂ ਵਿੱਚ 5 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਇਸ ਵੇਲੇ ਪਾਰਟੀਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ […]

ਕਾਂਗਰਸ ਹਾਈਕਮਾਂਡ ਨੇ ਜਨਰਲ ਸਕੱਤਰ ਤੇ ਇੰਚਾਰਜਾਂ ਦੀ ਬੁਲਾਈ ਮੀਟਿੰਗ

Congress

ਚੰਡੀਗੜ੍ਹ 24 ਮਾਰਚ 2022: ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 2022 ‘ਚ ਕਾਂਗਰਸ (Congress) ਦੀ ਹੋ ਕਰਾਰੀ ਹਾਰ ਹੋਈ ਹੈ | ਇਸਦੇ ਚੱਲਦੇ ਕਾਂਗਰਸ ਪਾਰਟੀ ‘ਚ ਹਲਚਲ ਤੇਜ ਹੋ ਗਈਆਂ ਹਨ | ਇਸ ਤੋਂ ਬਾਅਦ ਕਾਂਗਰਸ ਹਾਈਕਮਾਂਡ ਲਗਾਤਾਰ ਮੀਟਿੰਗਾਂ ਕਰਨ ‘ਚ ਰੁਝੀ ਹੋਈ ਹੈ। ਸੋਨੀਆ ਗਾਂਧੀ ਵੱਲੋਂ ਚੋਣ ‘ਚ ਹਾਰਨ ਵਾਲੇ ਸੂਬਿਆਂ ਦੇ ਪ੍ਰਧਾਨ ਤੋਂ […]

ਪੰਜਾਬ ‘ਚ ਵਿਧਾਨ ਸਭਾ ਚੋਣ ਨਤੀਜੇ ਅੱਜ, ਗਿਣਤੀ ਦੀ ਸੁਰੱਖਿਆ ਲਈ ਕੀਤੇ ਵੱਡੇ ਪ੍ਰਬੰਧ

Election Commission of India

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ (lection Commission of India) ਨੇ ਵੀਰਵਾਰ ਨੂੰ ਸਵੇਰੇ 8 ਵਜੇ ਸ਼ੁਰੂ ਹੋਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 66 ਥਾਵਾਂ ‘ਤੇ 117 ਕੇਂਦਰ ਸਥਾਪਤ ਕੀਤੇ ਹਨ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ ਅਤੇ ਕੁੱਲ 1,54,69,618 ਵੋਟਰਾਂ ਨੇ ਆਪਣੇ ਵੋਟ […]

ਐਗਜ਼ਿਟ ਪੋਲ ਹਨ ਗ਼ਲਤ ਅਕਾਲੀ-ਬਸਪਾ ਨੂੰ ਆਉਣਗੀਆਂ 60 ਤੋਂ 70 ਸੀਟਾਂ : ਚੰਦੂਮਾਜਰਾ

Prem Singh Chandumajra

ਵਿਧਾਨ ਸਭਾ ਚੋਣਾਂ (Assembly elections) 2022 ਦੀਆਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿਚ ਸਿਆਰੇ ਸਿਆਸੀ ਪਾਰਟੀ ਦੇ ਨੇਤਾ ਘਰਾਂ ਵਿੱਚ ਬੈਠ ਕੇ ਆਰਾਮ ਫਰਮਾਉਂਦੇ ਦਿਖਾਈ ਦੇ ਰਹੇ ਸਨ। ਪਰ ਬੀਤੇ ਦਿਨੀਂ ਚੈਨਲਾਂ ਵੱਲੋਂ ਦਿਖਾਏ ਜਾ ਰਹੇ ਐਗਜ਼ਿਟ ਪੋਲਾਂ ਤੋਂ ਬਾਅਦ ਹੁਣ ਲਗਾਤਾਰ ਹੀ ਸਿਆਸਤ ਇੱਕ ਵਾਰ ਫਿਰ ਤੋਂ ਗਰਮਾਉਂਦੀ ਹੋਈ ਦਿਖਾਈ ਦੇ ਰਹੀ ਹੈ। […]

ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਲੈ ਕੇ ਆਈ ਵੱਡੀ ਖਬਰ, ਹਾਈਕੋਰਟ ਤੋਂ ਮਿਲੀ ਇਹ ਰਾਹਤ

Sumedh Saini

ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ (Sumedh Singh Saini) ਨੂੰ ਪਿਛਲੇ ਸਾਲ 10 ਸਤੰਬਰ ਨੂੰ ਵੱਡੀ ਰਾਹਤ ਦਿੰਦਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਤੱਕ ਕਿਸੇ ਵੀ ਹਾਲਤ ‘ਚ ਗ੍ਰਿਫ਼ਤਾਰੀ ’ਤੇ ਪਾਬੰਦੀ ਲਾਉਣ ਵਾਲੇ ਹੁਕਮਾਂ ਨੂੰ ਹੁਣ 20 ਅਪਰੈਲ ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜਸਟਿਸ ਅਰਵਿੰਦ ਸਾਂਗਵਾਨ ਨੇ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ […]

Congress: ਕਾਂਗਰਸ ਨੇ ਵਿਧਾਨ ਸਭਾ ਚੋਂਣਾ ਦੇ ਮੱਦੇਨਜਰ ਚੋਣ ਰੈਲੀਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

Congress has made major changes in the strategy for the forthcoming Assembly elections in the states.

ਚੰਡੀਗੜ੍ਹ 5 ਜਨਵਰੀ 2022: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਕੋਰੋਨਾ (Corona) ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ (Congress) ਨੇ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਸੂਤਰਾਂ ਤੋਂ ਖਬਰ ਹੈ ਕਿ ਕਾਂਗਰਸ (Congress) ਨੇ ਵੱਡੀਆਂ ਰੈਲੀਆਂ […]

ਕੈਪਟਨ ਅਮਰਿੰਦਰ ਸਿੰਘ ਨੇ 2022 ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਧਾਨਾਂ ਦਾ ਕੀਤਾ ਐਲਾਨ

Capt Amarinder Singh

ਚੰਡੀਗੜ੍ਹ, 16 ਦਸੰਬਰ 2021 : ਆਉਣ ਵਾਲੀਆਂ 2022 ਵਿਧਾਨ ਸਭਾ ਚੋਣਾਂ (2022 Assembly elections) ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ (‘Punjab Lok Congress’ ) ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ 6 ਜ਼ਿਲ੍ਹਾ ਮੁਖੀਆਂ ਦੀ ਸੂਚੀ ਜਾਰੀ ਕੀਤੀ ਹੈ। ਦੱਸਦਈਏ ਕਿ ਇਸ ਤੋਂ ਪਹਿਲਾਂ […]

ਪੰਜਾਬ ‘ਆਪ’ ਨੇ ਸੀ.ਐੱਮ ਚੰਨੀ ਦੀ ਇਕ ਤਸਵੀਰ ਸਾਂਝੀ ਕਰ ਲਿਖਿਆ ‘ਗੰਗਾਧਰ ਹੀ ਸ਼ਕਤੀਮਾਨ ਹੈ’

ਚੰਡੀਗੜ੍ਹ 15 ਦਸੰਬਰ 2021 : ਜਿਵੇ ਜਿਵੇ 2022 ਦੀਆਂ ਪੰਜਾਬ ਵਿਧਾਨ ਸਭਾ (Punjab Assembly elections) ਚੋਣਾਂ ਨਜਦੀਕ ਆ ਰਹੀਆਂ ਨੇ ਵਿਰੋਧੀ ਪਾਰਟੀਆਂ ਨੇ ਇਕ ਦੂਜੇ ‘ਤੇ ਤੰਜ ਕੱਸਣੇ ਸ਼ੁਰੂ ਕਰ ਦਿੱਤੇ ਹਨ, ਜਿਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਇਕ ਤਸਵੀਰ ਸ਼ੇਅਰ ਕੀਤੀ […]

ਹਲਕਾ ਕਾਦੀਆ ਤੋਂ ਹੀ ਲੜਾਂਗਾ 2022 ਦੀਆਂ ਵਿਧਾਨ ਸਭਾ ਚੋਣਾਂ : ਪ੍ਰਤਾਪ ਸਿੰਘ ਬਾਜਵਾ

2022

ਚੰਡੀਗੜ੍ਹ, 6 ਦਸੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਨਜ਼ਦੀਕ ਆਉਂਦਾ ਜਾ ਰਿਹਾ ਹੈ,ਤੇ ਪੰਜਾਬ ‘ਚ ਸਿਆਸਤ ਵੀ ਦਿਨੋਂ-ਦਿਨ ਭੱਖਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਨੂੰ ਹਾਈ ਕਮਾਂਡ ਵਲੋਂ ਹਰੀ ਝੰਡੀ ਮਿਲ ਚੁਕੀ ਹੈ ਅਤੇ ਹੁਣ ਮੈਂ ਆਪਣੇ […]

ਸ਼੍ਰੋਮਣੀ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ ,14 ਸਤੰਬਰ 2021 : ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਸੋਮਵਾਰ ਨੂੰ ਜਾਰੀ ਕੀਤੀ ਗਈ ਸੂਚੀ ਅਨੁਸਾਰ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਜਲਾਲਾਬਾਦ ਹਲਕੇ ਤੋਂ ਅਗਾਮੀ ਚੋਣਾਂ ਲੜਨਗੇ। ਪਾਰਟੀ ਨੇ ਸਾਬਕਾ ਮੰਤਰੀ ਤੋਤਾ ਸਿੰਘ, ਜਨਮੇਜਾ ਸਿੰਘ ਸੇਖੋਂ, ਦਲਜੀਤ […]