July 2, 2024 7:39 pm

ਪ੍ਰੈਸ ਕਲੱਬ ਜਲੰਧਰ ਵਿਖੇ ਪੰਜਾਬ ਵਿਧਾਨ ਸਭਾ ਦੇ ਨਵੇਂ ਮੈਂਬਰਾਂ ਬਾਰੇ ਜਾਰੀ ਕੀਤੀ ਗਈ ਰਿਪੋਰਟ

ਪ੍ਰੈਸ ਕਲੱਬ ਜਲੰਧਰ

ਨਵੇਂ ਚੁਣੇ 117 ‘ਚੋਂ 58 ਵਿਧਾਇਕਾਂ ‘ਤੇ ਦਰਜ ਹਨ ਅਪਰਾਧਿਕ ਮਾਮਲੇ 87 ਵਿਧਾਇਕ ਕਰੋੜਪਤੀ  ਜਲੰਧਰ 15 ਮਾਰਚ 2022: ਦੇਸ਼ ਵਿੱਚ ਚੋਣ ਸੁਧਾਰਾਂ ਲਈ ਵੱਡੇ ਪੱਧਰ ‘ਤੇ ਕੰਮ ਕਰਨ ਵਾਲੀ ਸੰਸਥਾ ਐਸੋਸ਼ੀਏਸ਼ਨ ਫਾਰ ਡੈਮੋਕ੍ਰੇਟਿਕ ਰਿਫਾਰਮਜ਼ ਅਤੇ ਪੰਜਾਬ ਇਲੈਕਸ਼ਨ ਵਾਚ ਵਲੋਂ ਪੰਜਾਬ ਦੀ ਨਵੀਂ ਚੁਣੀ ਗਈ ਵਿਧਾਨ ਸਭਾ ਦੇ ਮੈਂਬਰਾਂ ਦੇ ਅਪਰਾਧਿਕ, ਵਿੱਤੀ, ਵਿੱਦਿਅਕ ਅਤੇ ਹੋਰ ਪਿਛੋਕੜ […]

PM ਮੋਦੀ ਪੰਜਾਬ ਚੋਣਾਂ ਮੱਦੇਨਜਰ ਕੱਲ੍ਹ 8 ਫਰਵਰੀ ਤੋਂ ਕਰਨਗੇ ਵਰਚੁਅਲ ਰੈਲੀ

PM Modi

ਚੰਡੀਗੜ੍ਹ 07 ਫਰਵਰੀ 2022: ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੀ ਖ਼ਾਸ ਰਣਨੀਤੀ ਤਿਆਰ ਕੀਤੀ ਹੈ। ਇਸ ਚੱਲਦੇ 8 ਫਰਵਰੀ ਤੋਂ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਹਾਲਾਂਕਿ ਪ੍ਰਧਾਨ ਮੰਤਰੀ […]

ਕਾਂਗਰਸ ਵਲੋਂ CM ਚਿਹਰੇ ਦੇ ਐਲਾਨ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਵੱਡਾ ਬਿਆਨ

Navjot Sidhu

ਚੰਡੀਗ੍ਹੜ 06 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਰਾਹੁਲ ਗਾਂਧੀ ਅੱਜ ਪੰਜਾਬ ਸੀਐੱਮ ਦਾ ਚਿਹਰੇ ਦਾ ਐਲਾਨ ਕਰਨਗੇ | ਇਸ ਦੌਰਾਨ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Sidhu) ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਹੈ ਕਿ ਬਿਨਾਂ ਕਿਸੇ […]

ਵਾਅਦੇ ਪੂਰੇ ਨਾ ਹੋਏ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ : ਨਵਜੋਤ ਸਿੰਘ ਸਿੱਧੂ

Navjot Singh Sidhu

ਚੰਡੀਗੜ੍ਹ 05 ਫਰਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜਰ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਸੂਬੇ ‘ਚ ਡੋਰ ਟੂ ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ |ਇਸ ਚੱਲਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਹਲਕੇ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਵਾਅਦੇ […]

ਪੰਜਾਬ ‘ਚ ਹੋਣਾ ਚਾਹੀਦਾ ਹੈ ਇਮਾਨਦਾਰ ਮੁੱਖ ਮੰਤਰੀ: ਅਰਵਿੰਦ ਕੇਜਰੀਵਾਲ

Arvind Kejriwal

ਚੰਡੀਗੜ੍ਹ 28 ਜਨਵਰੀ 2022: ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਫਿਲੌਰ ਹਲਕੇ (Phillaur) ‘ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਮਾਨਦਾਰ ਲੋਕਾਂ ਨੂੰ ਟਿਕਟਾਂ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਮਾਨਦਾਰ ਵਿਅਕਤੀ ਹਨ | ਇਸ ਦੌਰਾਨ ਅਰਵਿੰਦ ਕੇਜਰੀਵਾਲ ਦਾ ਕਹਿਣਾ ਸੀ […]

BJP ਨੇ ਆਪਣੇ ਆਖਰੀ 3 ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਕੀਤੀ ਜਾਰੀ

BJP

ਚੰਡੀਗੜ੍ਹ 27 ਜਨਵਰੀ 2022 : ਪੰਜਾਬ ਵਿਧਾਨ ਸਭ ਚੋਣਾਂ ਨੂੰ ਲੈ ਕੇ ਬੀਜੇਪੀ (BJP) ਵੱਲੋਂ ਆਖਰੀ 3 ਉਮੀਦਵਾਰਾਂ ਦੇ ਨਾਂਅ ਵੀ ਐਲਾਨ ਦਿੱਤੇ ਹਨ। ਇਸ ਸੂਚੀ ‘ਚ ਇੱਕ ਆਈ ਏ ਐਸ ( IAS) ਨੂੰ ਵੀ ਸ਼ਾਮਲ ਕੀਤਾ ਹੈ । ਇਸ ਤੋਂ ਪਹਿਲਾਂ ਵੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਕੇ 27 ਉਮੀਦਵਾਰਾਂ […]

ਅੰਮ੍ਰਿਤਸਰ ਦੇ ਵੋਟਰਾਂ ਕੋਲ ਨਵਜੋਤ ਸਿੱਧੂ ਤੇ ਮਜੀਠੀਆ ਨੂੰ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ: ਹਰਪਾਲ ਚੀਮਾ

Harpal Cheema

ਚੰਡੀਗੜ 27 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸਾਰੀਆਂ ਹੀ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ | ਆਮ ਆਦਮੀ ਪਾਰਟੀ (AAP) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਗੁਰੂ ਨਗਰ ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨਾਂ ਕੋਲ ਨਵਜੋਤ ਸਿੰਘ […]

ਸ਼ਾਹੀ ਸ਼ਹਿਰ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੇ ਰਾਜਨੀਤੀ ਨੂੰ ਅਲਵਿਦਾ ਕਿਹਾ

Dr. Dharamvir Gandhi

ਚੰਡੀਗੜ੍ਹ 14 ਜਨਵਰੀ 2022: ਸ਼ਾਹੀ ਸ਼ਹਿਰ ਪਟਿਆਲਾ ਤੋਂ ਆਮ ਆਦਮੀ ਪਾਰਟੀ ਲਈ ਸਾਂਸਦ ਰਹੇ ਡਾ. ਧਰਮਵੀਰ ਗਾਂਧੀ (Dr. Dharamvir Gandhi) ਵੱਲੋਂ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਫ਼ੈਸਲਾ ਕੀਤਾ ਹੈ | ਦੱਸ ਦੇਈਏ ਕਿ ਡਾ ਧਰਮਵੀਰ ਗਾਂਧੀ (Dr. Dharamvir Gandhi) ਵੱਲੋਂ ਆਮ ਆਦਮੀ ਪਾਰਟੀ ਵਿੱਚ ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਨੂੰ ਹਰਾ ਕੇ ਮੈਂਬਰ ਪਾਰਲੀਮੈਂਟ ਬਣੇ […]

ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਿਲ

ਚੰਡੀਗੜ੍ਹ 10 ਜਨਵਰੀ 2022:ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ (Malvika Sood) ਕਾਂਗਰਸ (Congress) ‘ਚ ਸ਼ਾਮਿਲ ਹੋ ਗਏ ਹਨ | ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਾਲਵਿਕਾ ਸੂਦ ਸੱਚਰ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਲਾਈਵ ਕਾਨਫਰੰਸ ਦੌਰਾਨ ਮਾਲਵਿਕਾ ਦੇ ਕਾਂਗਰਸ ‘ਚ ਸ਼ਾਮਲ […]

2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਕੀਤਾ ਗਠਜੋੜ

BJP

ਚੰਡੀਗੜ੍ਹ 17 ਦਸੰਬਰ 2021 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh )ਦੀਆਂ ਦਿੱਲੀ ਵਿੱਚ ਭਾਜਪਾ ਆਗੂਆਂ ਨਾਲ ਕੱਲ੍ਹ ਤੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਨ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ (Punjab BJP) ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀ ਮੁਲਾਕਾਤ ਕੀਤੀ ਹੈ। […]