July 4, 2024 11:58 pm

ਸੁਨੀਲ ਜਾਖੜ ਨੇ ਝੂਠ ਬੋਲ ਕੇ ਪੰਜਾਬ, ਪੰਜਾਬੀਅਤ ਅਤੇ ਸਾਡੇ ਇਤਿਹਾਸ ਦਾ ਕੀਤਾ ਨਿਰਾਦਰ: ਮਾਲਵਿੰਦਰ ਕੰਗ

Sunil Jakhar

ਚੰਡੀਗੜ੍ਹ, 6 ਜਨਵਰੀ 2024: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਵਾਲੀ ਝਾਕੀ ਬਾਰੇ ਝੂਠ ਬੋਲਣ ਲਈ ਭਾਜਪਾ (ਪੰਜਾਬ) ਦੇ ਪ੍ਰਧਾਨ ਸੁਨੀਲ ਜਾਖੜ (Sunil Jakhar) ‘ਤੇ ਇੱਕ ਵਾਰ ਫਿਰ ਹਮਲਾ ਬੋਲਿਆ ਹੈ। ਆਪ ਪੰਜਾਬ ਦੇ ਮੁੱਖ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ […]

ਦਲ ਖਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ ਨੂੰ ਮੋਗਾ ਵਿਖੇ ਰੋਸ ਪ੍ਰਦਰਸ਼ਨ

Dal Khalsa

ਚੰਡੀਗੜ੍ਹ, 06 ਜਨਵਰੀ, 2024: ਇੱਕ ਪਾਸੇ ਪੂਰੇ ਦੇਸ਼ ਦੇ ਵਿੱਚ 26 ਜਨਵਰੀ ਵਾਲੇ ਦਿਨ ਗਣਤੰਤਰ ਦਿਵਸ ਮਨਾਇਆ ਜਾਵੇਗਾ, ਦੂਜੇ ਪਾਸੇ 26 ਜਨਵਰੀ ਵਾਲੇ ਦਲ ਖਾਲਸਾ (Dal Khalsa) ਵੱਲੋਂ ਮੋਗੇ ਦੇ ਵਿੱਚ ਤਿੰਨ ਕਿਲੋਮੀਟਰ ਦਾ ਰੂਟ ਬਣਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਆਪਣੇ ਹੱਕਾਂ ਦੀ ਮੰਗ ਕੀਤੀ ਜਾਵੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਖ਼ਾਲਸਾ […]

ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨਾ ਵਿਖਾਉਣ ਦੇ ਮੁੱਦੇ CM ਮਾਨ ਨੇ ਸੁਨੀਲ ਜਾਖੜ ‘ਤੇ ਕੱਸਿਆ ਤੰਜ

Sunil Jakhar

ਚੰਡੀਗੜ੍ਹ, 05 ਦਸੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਦੀ ਪਰੇਡ ਤੋਂ ਪੰਜਾਬ ਦੀ ਝਾਕੀ ਹਟਾਉਣ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ‘ਤੇ ਇਕ ਵਾਰ ਫਿਰ ਤਿੱਖਾ ਹਮਲਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਹੈ ਕਿ ਸੁਨੀਲ ਜਾਖੜ (Sunil Jakhar) ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ […]

DC ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਦੀ ਤਿਆਰੀ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ

Republic Day

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜਨਵਰੀ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ 26 ਜਨਵਰੀ, 2024 ਮੌਕੇ ਮੋਹਾਲੀ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੀ ਗਰਾਊਂਡ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ (Republic Day) ਸਮਾਗਮ ਦੀ ਤਿਆਰੀ ਲਈ ਅੱਜ ਇੱਕ ਮੀਟਿੰਗ ਕਰਕੇ ਜ਼ਿਲ੍ਹਾ ਅਧਿਕਾਰੀਆਂ ਨੂੰ ਡਿਊਟੀਆਂ ਅਤੇ ਜ਼ਿੰਮੇਵਾਰੀਆਂ ਸੌਂਪੀਆਂ। ਦੇਸ਼ ਭਗਤੀ ਅਤੇ ਜੋਸ਼ ਭਰਪੂਰ […]

ਪੰਜਾਬ ਦੀ ਝਾਕੀਆਂ ਨੂੰ ਲੈ ਕੇ ਕੌਣ ਕਰ ਰਿਹੈ ਸਿਆਸਤ, ਦੋਸ਼ਾਂ ਦੀ ਹੋਵੇ ਨਿਆਂਇਕ ਜਾਂਚ: ਜਸਟਿਸ ਨਿਰਮਲ ਸਿੰਘ

ਝਾਕੀਆਂ

ਚੰਡੀਗੜ੍ਹ, 30 ਦਸੰਬਰ 2023: ਅਗਲੇ ਸਾਲ 26 ਜਨਵਰੀ ਨੂੰ ਗਣਤੰਤਰ ਦਿਹਾੜੇ (Republic Day) ‘ਤੇ ਪੰਜਾਬ ਦੀ ਝਾਕੀ (tableau) ਨਾ ਵਿਖਾਉਣ ਦੇ ਮਸਲੇ ‘ਤੇ ਪੰਜਾਬ ਦੀ ਸਿਆਸਤ ਭਖਦੀ ਜਾ ਰਹੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨ ਜਸਟਿਸ ਨਿਰਮਲ ਸਿੰਘ ਨੇ ਗਣਤੰਤਰ ਦਿਹਾੜੇ ਮੌਕੇ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਨ […]

ਪੰਜਾਬ ਦੀ ਝਾਕੀ ਦਾ ਕਨਸੈਪਟ ਭਾਰਤ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਮੌਜੂਦ, ਸੁਨੀਲ ਜਾਖੜ ਦੱਸਣ ਕਿੱਥੇ ਹੈ ਭਗਵੰਤ ਤੇ ਕੇਜਰੀਵਾਲ ਦੀ ਤਸਵੀਰ ?: ਆਪ

ਝਾਕੀ

ਚੰਡੀਗੜ੍ਹ, 29 ਦਸੰਬਰ 2023 : ਗਣਤੰਤਰ ਦਿਵਸ ਝਾਂਕੀ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਦੂਜੇ ਸਾਲ ਪੰਜਾਬ ਦੀ ਝਾਕੀ ਨੂੰ ਜਗ੍ਹਾ ਨਾ ਦੇਣ ਤੋਂ ਬਾਅਦ ਅਸੀਂ ਉਮੀਦ ਕਰ ਰਹੇ ਸੀ ਕਿ ਪੰਜਾਬ ਭਾਜਪਾ ਆਗੂ ਇਸ ਮਾਮਲੇ’ ਤੇ ਪੰਜਾਬ ਦੇ ਨਾਲ […]

ਕਮੇਟੀ ਤੈਅ ਕਰਦੀ ਹੈ ਕਿ ਪਰੇਡ ‘ਚ ਕਿਹੜੀ ਝਾਕੀ ਸ਼ਾਮਲ ਹੋਵੇਗੀ, ਇਸ ‘ਚ ਕੇਂਦਰ ਦੀ ਕੋਈ ਭੂਮਿਕਾ ਨਹੀਂ: ਕੇਂਦਰੀ ਮੰਤਰੀ ਮੇਘਵਾਲ

Parade

ਚੰਡੀਗੜ੍ਹ, 28 ਦਸੰਬਰ 2023: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ | ਇਸ ਦੌਰਾਨ ਵੱਡੇ ਆਗੂ ਆਪਣੇ ਵਰਕਰਾਂ ਨੂੰ ਮਿਲ ਰਹੇ ਹਨ। ਅੱਜ ਭਾਜਪਾ ਦੇ ਕੇਂਦਰੀ ਕੈਬਨਿਟ ਮੰਤਰੀ ਅਰਜੁਨਰਾਮ ਮੇਘਵਾਲ ਜਲੰਧਰ ਪਹੁੰਚੇ। ਜਿੱਥੇ ਉਨ੍ਹਾਂ ਨੇ ਸਰਕਟ ਹਾਊਸ ਵਿਖੇ ਕੋਰ ਕਮੇਟੀ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ […]

ਗਣਰਾਜ ਦਿਹਾੜੇ ਮੌਕੇ ਨਜ਼ਰ ਨਹੀਂ ਆਵੇਗੀ ਪੰਜਾਬ ਦੀ ਝਾਕੀ, CM ਮਾਨ ਨੇ ਕਿਹਾ- ਕੇਂਦਰ ਵੱਲੋਂ ਪੰਜਾਬ ਨਾਲ ਵਿਤਕਰਾ

Republic Day

ਚੰਡੀਗ੍ਹੜ, 27 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਅਗਲੇ ਸਾਲ ਗਣਰਾਜ ਦਿਹਾੜੇ (Republic Day) ਮੌਕੇ 26 ਜਨਵਰੀ ਨੂੰ ਪੰਜਾਬ ਨੂੰ ਇੱਕ ਵਾਰ ਫਿਰ ਆਪਣੀ ਝਾਕੀ ਪੇਸ਼ ਕਰਨ ਲਈ ਨਹੀਂ ਮਨਜ਼ੂਰੀ ਨਹੀਂ ਮਿਲੀ। ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਭਾਜਪਾ ਦੇ ਰਾਜ ਵਾਲੇ ਸੂਬਿਆਂ ਨੂੰ […]

ਪੰਜਾਬ ਨੂੰ ਆਪਣੀਆਂ ਮਾਣਮੱਤੀਆਂ ਪ੍ਰਾਪਤੀਆਂ ਦੁਨੀਆ ਸਾਹਮਣੇ ਦਿਖਾਉਣ ਦੀ ਆਗਿਆ ਨਾ ਦੇ ਕੇ ਕੇਂਦਰ ਸਰਕਾਰ ਨੇ ਗਹਿਰੀ ਸਾਜ਼ਿਸ਼ ਘੜੀ: CM ਮਾਨ

Punjab

ਚੰਡੀਗੜ੍ਹ, 25 ਜਨਵਰੀ 2023: ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਵਤੀਰਾ ਅਣ-ਉਚਿਤ ਅਤੇ ਗੈਰ-ਵਾਜਬ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ […]

26 ਜਨਵਰੀ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ਦੇ ਕੇ ਭਾਜਪਾ ਸਰਕਾਰ ਨੇ ਸ਼ਹੀਦਾਂ ਦਾ ਕੀਤਾ ਅਪਮਾਨ: CM ਮਾਨ

Punjab

ਚੰਡੀਗੜ੍ਹ 25 ਜਨਵਰੀ 2023: 26 ਜਨਵਰੀ ਨੂੰ 74ਵੇਂ ਗਣਤੰਤਰ ਦਿਵਸ ਦੀ ਪਰੇਡ ‘ਚ ਪੰਜਾਬ ਦੀ ਝਾਕੀ ਨਾ ਦਿਖਾਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਾਜ਼ਗੀ ਜਤਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਇਸ ਗੱਲ ਦੀ ਸਖ਼ਤ ਨਿਖੇਧੀ ਕਰਦੀ ਹੈ। ਇਹ ਕੇਂਦਰ ਸਰਕਾਰ ਦੀ ਵੱਡੀ ਗਲਤੀ ਹੈ | […]