June 30, 2024 10:55 pm

29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ

29th Kamaljit Games

ਲੁਧਿਆਣਾ 10 ਦਸੰਬਰ 2022 : ਬਟਾਲਾ (ਗੁਰਦਾਸਪੁਰ) ਦੀ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ ਵੱਲੋਂ ਸ਼ੂਗਰ ਮਿੱਲ ਬਟਾਲਾ ਨੇੜਲੇ ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਕੱਲ੍ਹ ਤੋਂ 14 ਦਸੰਬਰ 2022 ਤੱਕ ਕਰਵਾਈਆਂ ਜਾ ਰਹੀਆਂ ਓਲੰਪਿਕ ਚਾਰਟਰ ਦੀਆਂ 29ਵੀਂ ਕਮਲਜੀਤ ਖੇਡਾਂ-2022 ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਖਿਡਾਰੀਆਂ ਨੂੰ ਸਨਮਾਨਿਤ […]