July 5, 2024 7:35 am

ਸਰਦਾਰ ਜੱਸਾ ਸਿੰਘ ਰਾਮਗੜੀਆ ਦੀ ਤੀਜੀ ਜਨਮ ਸ਼ਤਾਬਦੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

Jassa Singh Ramgarhia

ਅੰਮ੍ਰਿਤਸਰ, 05 ਮਈ 2023: ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜੀਆ (Jassa Singh Ramgarhia) ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਇਤਿਹਾਸਕ ਬੁੰਗਾ ਰਾਮਗੜੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ 3 ਮਈ ਨੂੰ ਆਰੰਭ ਕਰਵਾਇਆ ਗਿਆ ਸੀ | ਜਿਸਦੇ ਚੱਲਦੇ ਅੱਜ ਅਖੰਡ ਪਾਠ […]