July 5, 2024 8:13 am

ਕੋਰੋਨਾ ਮਹਾਂਮਾਰੀ ਦੇ ਮੱਦੇਨਜਰ ਟੀਕਾਕਰਨ ਨੂੰ ਮੁੜ ਲੀਹਾਂ ‘ਤੇ ਲਿਆਉਣ ਦੀ ਲੋੜ: ਮਨਸੁਖ ਮਾਂਡਵੀਆ

Corona

ਚੰਡੀਗੜ੍ਹ 20 ਅਕਤੂਬਰ 2022: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandaviya) ਨੇ ਟੀਕਾਕਰਨ ਨੂੰ ਲੈ ਕੇ ਵੀਰਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ (Corona) ਵਾਇਰਸ ਮਹਾਂਮਾਰੀ ਕਾਰਨ ਰੁਟੀਨ ਟੀਕਾਕਰਨ ਪ੍ਰਭਾਵਿਤ ਹੋਇਆ ਹੈ। ਇਸ ਲਈ ਟੀਕਾਕਰਨ ਨੂੰ ਮੁੜ ਲੀਹਾਂ ‘ਤੇ ਲਿਆਉਣ ਦੀ ਲੋੜ ਹੈ। ਪੁਣੇ ਵਿੱਚ ਵਿਕਾਸਸ਼ੀਲ ਦੇਸ਼ਾਂ ਦੇ ਵੈਕਸੀਨ ਮੈਨੂਫੈਕਚਰਰਜ਼ ਨੈੱਟਵਰਕ (ਡੀਸੀਵੀਐਮਐਨ) […]

Covid-19: ਦੇਸ਼ ਦੀ ਪਹਿਲੀ ਨੱਕ ਰਾਹੀਂ ਦਿੱਤੀ ਜਾਣ ਵਾਲੀ ਵੈਕਸੀਨ ਨੂੰ DCGI ਵਲੋਂ ਮਿਲੀ ਮਨਜੂਰੀ

Nasal Vaccine

ਚੰਡੀਗੜ੍ਹ 06 ਸਤੰਬਰ 2022: ਭਾਰਤ ਨੂੰ ਕੋਰੋਨਾ (Corona) ਮਹਾਂਮਾਰੀ ਦੇ ਖ਼ਿਲਾਫ ਇੱਕ ਹੋਰ ਸਫਲਤਾ ਮਿਲੀ ਹੈ। ਦੇਸ਼ ਦੇ ਪਹਿਲੀ ਨੇਜਲ ਵੈਕਸੀਨ (Nasal Vaccine) (ਨੱਕ ਤੋਂ ਦਿੱਤੀ ਜਾਣ ਵਾਲੀ) ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਭਾਰਤ ਬਾਇਓਟੈਕ ਦੁਆਰਾ ਕੋਰੋਨਾ ਲਈ ਬਣਾਏ ਗਏ ਦੇਸ਼ ਦੇ ਪਹਿਲੇ […]

ਸੰਸਦ ਮੈਂਬਰ ਪਰਨੀਤ ਕੌਰ ਹੋਏ ਕੋਰੋਨਾ ਪਾਜ਼ੀਟਿਵ, ਸੰਪਰਕ ‘ਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

Parneet Kaur

ਚੰਡੀਗੜ੍ਹ 05 ਸਤੰਬਰ 2022: ਸੰਸਦ ਮੈਂਬਰ ਪਰਨੀਤ ਕੌਰ (Parneet Kaur) ਦੀ ਕੋਰੋਨਾ (Corona) ਰਿਪੋਰਟ ਪਾਜ਼ੀਟਿਵ ਆਈ ਹੈ । ਇਸ ਸੰਬੰਧੀ ਜਾਣਕਾਰੀ ਪਰਨੀਤ ਕੌਰ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਵੀ ਆਪਣੇ ਕੋਰੋਨਾ ਟੈਸਟ ਕਰਵਾਉਣ। I […]

ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,561 ਨਵੇਂ ਕੇਸ ਆਏ ਸਾਹਮਣੇ, ਸੰਕਰਮਣ ਦਰ 5.44 ਫੀਸਦੀ ਵਧੀ

Corona

ਚੰਡੀਗੜ੍ਹ 12 ਅਗਸਤ 2022: ਦੇਸ਼ ‘ਚ ਕੋਰੋਨਾ (Corona) ਵਾਇਰਸ ਦੇ ਕੇਸਾਂ ‘ਚ ਇਕ ਵਾਰ ਫਿਰ ਤੋਂ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ | ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 16,561 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਸੰਕਰਮਣ ਦੀ ਦਰ ਵਧ ਕੇ 5.44 ਫੀਸਦੀ ਪਹੁੰਚ ਚੁੱਕੀ ਹੈ | ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਦੇ ਮੁਤਾਬਕ […]

ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਤੇਜ਼ੀ, ਕੇਂਦਰੀ ਸਿਹਤ ਮੰਤਰੀ ਨੇ ਬੁਲਾਈ ਉੱਚ ਪੱਧਰੀ ਬੈਠਕ

Corona Virus

ਚੰਡੀਗੜ੍ਹ 22 ਜੂਨ 2022: ਦੇਸ਼ ਵਿੱਚ ਕੋਰੋਨਾ ਵਾਇਰਸ (Corona Virus) ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ | ਬੁੱਧਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 12,249 ਮਾਮਲੇ ਸਾਹਮਣੇ ਆਏ ਹਨ, ਇੱਕ ਦਿਨ ਪਹਿਲਾਂ 10 ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ […]

ਪੰਜਾਬ ‘ਚ ਕੋਰੋਨਾ ਦੇ 104 ਨਵੇਂ ਮਾਮਲੇ ਆਏ ਸਾਹਮਣੇ, ਪੜ੍ਹੋ ਪੂਰੀ ਰਿਪੋਰਟ

Kabul

ਚੰਡੀਗੜ੍ਹ 17 ਜੂਨ ਨਾ 2022: ਪਿਛਲੇ 24 ਘੰਟਿਆਂ ਦੌਰਾਨ ਪੰਜਾਬ ‘ਚ ਕੋਰੋਨਾ (Corona) ਦੇ 104 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸਦੇ ਨਾਲ ਹੀ 1 ਮਰੀਜ਼ ਦੀ ਮੌਤ ਹੋ ਹੋਈ ਹੈ | ਸੂਬੇ ‘ਚ ਐਕਟਿਵ ਮਰੀਜ਼ਾਂ ਦੀ ਗਿਣਤੀ 485 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 761108 ਹੋ […]

ਅਮਰੀਕਾ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ -19 ਟੈਸਟ ਕਰਵਾਉਣਾ ਜ਼ਰੂਰੀ ਨਹੀਂ : USA

USA

ਚੰਡੀਗੜ੍ਹ 10 ਜੂਨ 2022: ਅਮਰੀਕਾ (USA) ਦੇ ਬਿਡੇਨ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਉਡਾਣਾਂ ਵਿੱਚ ਅਮਰੀਕਾ ਆਉਣ ਵਾਲੇ ਯਾਤਰੀਆਂ ਨੂੰ ਉਡਾਣ ਤੋਂ ਇੱਕ ਦਿਨ ਪਹਿਲਾਂ ਕੋਵਿਡ -19 ਟੈਸਟ ਕਰਵਾਉਣਾ ਜ਼ਰੂਰੀ ਸੀ ਪਰ ਹੁਣ ਅਮਰੀਕਾ ਨੇ ਇਹ ਪਾਬੰਦੀ ਹਟਾ ਦਿੱਤੀ ਹੈ | ਇਸ ਦੌਰਾਨ ਪ੍ਰਸ਼ਾਸਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਹੁਕਮ ਐਤਵਾਰ, 12 ਜੂਨ ਨੂੰ ਅੱਧੀ […]

ਕੇਂਦਰ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜਰ ਸਾਰੇ ਸੂਬਿਆਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ

Corona

ਚੰਡੀਗੜ੍ਹ 09 ਜੂਨ 2022: ਦੇਸ਼ ‘ਚ ਕੋਰੋਨਾ (Corona) ਦੇ ਵਧਦੇ ਮਾਮਲਿਆਂ ਦਰਮਿਆਨ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਲਾਪਰਵਾਹੀ ਨਾ ਵਰਤਣ ਲਈ ਕਿਹਾ ਹੈ।ਇਸ ਸੰਬੰਧੀ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸਾਰੇ ਸੂਬਿਆਂ ਨੂੰ ਪੱਤਰ ਲਿਖਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਦੋ ਹਫ਼ਤਿਆਂ ਦੌਰਾਨ ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ […]

ਕੇਂਦਰੀ ਸਿਹਤ ਸਕੱਤਰ ਕੱਲ੍ਹ ਸਾਰੇ ਰਾਜਾਂ ਨਾਲ ਵੈਕਸੀਨੇਸ਼ਨ ਦੀ ਸਥਿਤੀ ‘ਤੇ ਕਰਨਗੇ ਸਮੀਖਿਆ ਮੀਟਿੰਗ

vaccination

ਚੰਡੀਗੜ੍ਹ 19 ਮਈ 2022: ਦੇਸ਼ ‘ਚ ਕੋਰੋਨਾ ਵਾਇਰਸ ਵਿਰੁੱਧ ਟੀਕਾਕਰਨ (vaccination) ਮੁਹਿੰਮ ‘ਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ । ਦੇਸ਼ ਭਰ ‘ਚ ਹੁਣ ਤੱਕ ਕੋਰੋਨਾ ਵੈਕਸੀਨ ਦੀਆਂ 190 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰ ਸਰਕਾਰ ਟੀਕਾਕਰਨ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਇਸ ਦੌਰਾਨ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ […]

ਚੰਡੀਗੜ੍ਹ ਪ੍ਰਸਾਸ਼ਨ ਦਾ ਵੱਡਾ ਫੈਸਲਾ ਮਾਸਕ ਨਾ ਪਾਉਣ ਵਾਲੇ ‘ਤੇ ਲੱਗੇਗਾ 500 ਰੁਪਏ ਜ਼ੁਰਮਾਨਾ

Chandigarh administration

ਚੰਡੀਗੜ੍ਹ 25 ਅਪ੍ਰੈਲ 2022: ਕੁੱਝ ਦਿਨ ਪਹਿਲਾਂ ਚੰਡੀਗੜ੍ਹ ਪ੍ਰਸਾਸ਼ਨ (Chandigarh administration) ਵੱਲੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਲੋਕਾਂ ਨੂੰ ਮਾਸਕ ਪਾਉਣ ਦੀ ਸਲਾਹ ਦਿੱਤੀ ਸੀ, ਇਸਦੇ ਨਾਲ ਹੀ ਹੁਣ ਚੰਡੀਗੜ੍ਹ ਪ੍ਰਸਾਸ਼ਨ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜ਼ੁਰਮਾਨਾ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸਾਸ਼ਨ ਦੇ ਵੱਲੋਂ ਜਾਰੀ ਹੁਕਮਾਂ […]