July 7, 2024 7:56 pm

Amritsar: ਗੁਰੂ ਨਾਨਕ ਦੇਵ ਹਸਪਤਾਲ ਚੋਂ ਕੱਢੇ ਗਏ 50 ਤੋਂ ਵੱਧ ਸਫਾਈ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

Guru Nanak Dev Hospital

ਚੰਡੀਗੜ੍ਹ 05 ਦਸੰਬਰ 2021: ਅੰਮ੍ਰਿਤਸਰ (Amritsar )ਦੇ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਵਿਚ ਕੰਮ ਕਰ ਰਹੇ ਪੰਜਾਹ ਤੋਂ ਵੱਧ ਸਫ਼ਾਈ ਸੇਵਕਾਂ ਨੂੰ ਕੱਢੇ ਜਾਣ ਤੋਂ ਬਾਅਦ ਉਨ੍ਹਾਂ ਦਾ ਗੁੱਸਾ ਹੁਣ ਸੱਤਵੇਂ ਅਸਮਾਨ ਤੇ ਹੈ ਅਤੇ ਅੱਜ ਉਨ੍ਹਾਂ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਸ਼ਾਮਿਲ ਹੋਇਆ |ਉੱਥੇ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ […]