July 4, 2024 10:55 pm

ਭੂਮੱਧ ਸਾਗਰ ‘ਚ 500 ਸ਼ਰਨਾਰਥੀਆਂ ਨਾਲ ਭਰੀ ਇੱਕ ਕਿਸ਼ਤੀ ਲਾਪਤਾ, ਕਿਸ਼ਤੀ ‘ਚ ਔਰਤਾਂ ਤੇ ਬੱਚੇ ਸ਼ਾਮਲ

Mediterranean Sea

ਚੰਡੀਗੜ੍ਹ, 26 ਮਈ 2023: ਭੂਮੱਧ ਸਾਗਰ (Mediterranean Sea) ਵਿੱਚ 500 ਸ਼ਰਨਾਰਥੀਆਂ ਨਾਲ ਭਰੀ ਇੱਕ ਕਿਸ਼ਤੀ ਲਾਪਤਾ ਹੋ ਗਈ ਹੈ। ਇਸ ਕਿਸ਼ਤੀ ਵਿੱਚ ਇੱਕ ਨਵਜੰਮਿਆ ਬੱਚਾ ਅਤੇ ਇੱਕ ਗਰਭਵਤੀ ਔਰਤ ਵੀ ਮੌਜੂਦ ਹੈ। ਸ਼ਰਨਾਰਥੀਆਂ ਦੀਆਂ ਕਿਸ਼ਤੀਆਂ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਅਲਾਰਮ ਫੋਨ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ ਹੈ। ਸੰਗਠਨ ਮੁਤਾਬਕ ਸ਼ਰਨਾਰਥੀਆਂ ਨਾਲ ਉਨ੍ਹਾਂ […]