July 8, 2024 12:05 am

ਡਾ.ਭੀਮ ਰਾਓ ਅੰਬੇਦਕਰ ਵਲੋਂ ਦੇਸ਼ ਦੇ ਸੰਵਿਧਾਨ ਤਿਆਰ ਕਰਨ ਦੇ ਵੱਡਮੁੱਲੇ ਕਾਰਜ ਨੂੰ ਕੀਤਾ ਯਾਦ

73rd Republic Day

ਜਲੰਧਰ 27 ਜਨਵਰੀ 2022:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁਆਬੇ ਨੂੰ ਸ਼ਹੀਦਾਂ ਦੀ ਧਰਤੀ ਦੱਸਦਿਆਂ ਬੁੱਧਵਾਰ ਨੂੰ ਕਿਹਾ ਕਿ ਇਹ ਇਲਾਕਾ ਗਦਰ ਅਤੇ ਬੱਬਰ ਲਹਿਰਾਂ ਦਾ ਕੇਂਦਰ ਰਿਹਾ ਹੈ, ਜਿਨਾਂ ਨੇ ਬਿ੍ਰਟਿਸ਼ ਸਾਮਰਾਜ ਵਿਰੁੱਧ ਆਜ਼ਾਦੀ ਦੀ ਲੜਾਈ ਦਾ ਮੁੱਢ ਬੰਨਿਆ ਸੀ। 73ਵੇਂ ਗਣਤੰਤਰ ਦਿਵਸ (73rd Republic Day) ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ […]

ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਦਿੱਤੀਆਂ ਸਭ ਤੋਂ ਵੱਧ ਕੁਰਬਾਨੀਆਂ: ਚੰਨੀ

Punjab

ਚੰਡੀਗੜ੍ਹ 26 ਜਨਵਰੀ 2022: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੇਸ਼ ਦੇ 73ਵੇਂ ਗਣਤੰਤਰ ਦਿਵਸ (73rd Republic Day) ਮੌਕੇ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਇਆ। ਇਸ ਮੌਕੇ ਮੁੱਖ ਮੰਤਰੀ ਨੇ ਗਣਤੰਤਰ ਦਿਵਸ (73rd Republic Day) ਦੀ ਵਧਾਈ ਦਿੰਦਿਆਂ ਕਿਹਾ ਕਿ ਚਾਹੇ ਦੇਸ਼ ਦੀ ਆਜ਼ਾਦੀ ਦਾ ਸਵਾਲ ਹੋਵੇ ਜਾਂ ਦੇਸ਼ ਦੇ ਲੋਕਾਂ […]

ਪਟਿਆਲਾ ਦੇ ਡਾਕਟਰਾਂ ਵੱਲੋਂ ਰਾਜਿੰਦਰਾ ਹਸਪਤਾਲ ‘ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਪਟਿਆਲਾ 26 ਜਨਵਰੀ 2022: ਦੇਸ਼ ਅੱਜ 73ਵਾਂ ਗਣਤੰਤਰ ਦਿਵਸ (73rd Republic Day) ਮਨਾ ਰਿਹਾ ਹੈ| ਪਟਿਆਲਾ ਦੇ ਡਾਕਟਰਾਂ ਵੱਲੋਂ ਰਾਜਿੰਦਰਾ ਹਸਪਤਾਲ (Rajindra Hospital) ਵਿੱਚ 73ਵਾਂ ਗਣਤੰਤਰ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਡਾਕਟਰਾਂ ਦੀਆਂ ਸਾਰੀਆਂ ਐਸੋਸੀਏਸ਼ਨਾਂ ਅਰਥਾਤ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ (ਪੀਐਸਐਮਡੀਟੀਏ), ਡਾਕਟਰਜ਼ ਫੋਰਮ ਪਟਿਆਲਾ ਅਤੇ ਪਟਿਆਲਾ […]

ਗਣਤੰਤਰ ਦਿਵਸ :ਪੰਜਾਬ ਸੂਬੇ ਦੀ ਝਾਕੀ ‘ਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ

Punjab

ਚੰਡੀਗੜ੍ਹ 26 ਜਨਵਰੀ 2022: ਭਾਰਤ ‘ਚ ਮਨਾਏ ਜਾ ਰਹੇ 73ਵੇਂ ਗਣਤੰਤਰ ਦਿਵਸ (Republic Day) ‘ਤੇ ਵੱਖ ਵੱਖ ਤਰ੍ਹਾਂ ਦੀਆਂ ਝਾਕੀਆਂ ਪੇਸ਼ ਕੀਤੀਆਂ | ਪੰਜਾਬ (Punjab) ਨੇ ਭਾਰਤ ਦੇ ਸੁਤੰਤਰਤਾ ਸੰਗਰਾਮ ‘ਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਇਸਨੂੰ ਪਰੇਡ ਦੌਰਾਨ ਰਾਜਪਥ ਵਿਖੇ ਰਾਜ ਦੀ ਝਾਂਕੀ ‘ਚ ਉਜਾਗਰ ਕੀਤਾ ਗਿਆ ਸੀ।ਇਸ ਝਾਕੀ ਨੇ ਬਹਾਦਰ ਆਜ਼ਾਦੀ ਦੇ ਘੁਲਾਟੀਆਂ […]

ਗਣਤੰਤਰ ਦਿਵਸ: 1946 ਦੇ ਜਲ ਸੈਨਾ ਦੇ ਵਿਦਰੋਹ ਦੀ ਦਿੱਖੀ ਝਾਕੀ, ਮਹਿਲਾ ਅਧਿਕਾਰੀ ਨੇ ਕੀਤੀ ਅਗਵਾਈ

Republic Day

ਚੰਡੀਗੜ੍ਹ 26 ਜਨਵਰੀ 2022: ਭਾਰਤ ‘ਚ ਅੱਜ ਪੂਰੇ ਦੇਸ਼ ‘ਚ 73ਵਾਂ ਗਣਤੰਤਰ ਦਿਵਸ (73th Republic Day) ਮਨਾਇਆ ਜਾ ਰਿਹਾ ਹੈ| ਇਸ ਦੌਰਾਨ ਭਾਰਤੀ ਸੈਨਾ ਨੇ ਵੀ ਆਪਣੇ ਜੌਹਰ ਦਿਖਾਏ | ਗਣਤੰਤਰ ਦਿਵਸ ਪਰੇਡ ਦੌਰਾਨ ਭਾਰਤੀ ਜਲ ਸੈਨਾ ਦੀ ਝਾਕੀ 1946 ਦੇ ਜਲ ਸੈਨਾ ਦੇ ਵਿਦਰੋਹ ਨੂੰ ਦਰਸਾਉਂਦੀ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ […]

ਗਣਤੰਤਰ ਦਿਵਸ: ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸ੍ਰੀਨਗਰ ਦੇ ਲਾਲ ਚੌਂਕ ‘ਤੇ ਲਹਿਰਾਇਆ ਤਿਰੰਗਾ

Red Chowk

ਚੰਡੀਗੜ੍ਹ 26 ਜਨਵਰੀ 2022: ਭਾਰਤ ‘ਚ ਅੱਜ ਪੂਰੇ ਦੇਸ਼ ‘ਚ 73ਵਾਂ ਗਣਤੰਤਰ ਦਿਵਸ (73th Republic Day) ਮਨਾਇਆ ਜਾ ਰਿਹਾ ਹੈ | ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਸਥਾਨਕ ਨੌਜਵਾਨਾਂ ਨੇ ਸ੍ਰੀਨਗਰ ਦੇ ਲਾਲ ਚੌਕ (Red Chowk) ‘ਤੇ ਤਿਰੰਗਾ ਲਹਿਰਾਇਆ। ਇਸ ਦੌਰਾਨ ਸਥਾਨਕ ਨੌਜਵਾਨਾਂ ਤੋਂ ਇਲਾਵਾ ਔਰਤਾਂ ਅਤੇ ਬੱਚੇ ਵੀ ਵੱਡੀ ਗਿਣਤੀ ‘ਚ ਮੌਜੂਦ ਰਹੇ। ਕੁਝ ਸਮਾਂ […]

ਗਣਤੰਤਰ ਦਿਵਸ: PM ਮੋਦੀ ਨੇ ਰਾਸ਼ਟਰੀ ਯੁੱਧ ਸਮਾਰਕ ‘ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Republic Day

ਚੰਡੀਗੜ੍ਹ 26 ਜਨਵਰੀ 2022: ਭਾਰਤ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ 73ਵੇਂ ਗਣਤੰਤਰ ਦਿਵਸ (Republic Day) ‘ਤੇ ਰਾਸ਼ਟਰੀ ਯੁੱਧ ਸਮਾਰਕ ‘ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕੋਰੋਨਾ ਵਾਇਰਸ ਅਤੇ ਧੁੰਦ ਕਾਰਨ ਪਹਿਲੀ ਵਾਰ ਰਾਜਪਥ ‘ਤੇ ਹੋਣ ਵਾਲੇ ਮੁੱਖ ਸਮਾਗਮ ਦਾ ਸਮਾਂ ਬਦਲਿਆ ਗਿਆ ਹੈ। ਇਸ ਵਾਰ […]

ਗਣਤੰਤਰ ਦਿਵਸ ਮੌਕੇ ‘ਤੇ ਅੰਮ੍ਰਿਤਸਰ ‘ਚ ਡਿਪਟੀ ਸੀਐੱਮ ਰੰਧਾਵਾ ਨੇ ਲਹਿਰਾਇਆ ਝੰਡਾ

Republic Day

ਅੰਮ੍ਰਿਤਸਰ 26 ਜਨਵਰੀ 2022: ਪੂਰੇ ਦੇਸ਼ ਵਿੱਚ ਗਣਤੰਤਰ ਦਿਵਸ (Republic Day) ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ| ਉਥੇ ਹੀ ਅੱਜ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਵੱਲੋਂ ਅੰਮ੍ਰਿਤਸਰ ਵਿਚ ਗਣਤੰਤਰ ਦਿਵਸ (Republic Day) ਦੇ ਮੌਕੇ ਤੇ ਝੰਡਾ ਲਹਿਰਾਇਆ ਗਿਆ ਉੱਥੇ ਹੀ ਇਸ ਮੌਕੇ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਅੰਮ੍ਰਿਤਸਰ ਦੇ […]