July 5, 2024 12:29 am

75ਵੇਂ ਗਣਤੰਤਰ ਦਿਵਸ ਮੌਕੇ ਪਾਵਰਕਾਮ ਦੀ ਝਾਕੀ ਨੂੰ ਮਿਲਿਆ ਪਹਿਲਾ ਇਨਾਮ

ਗਣਤੰਤਰ ਦਿਵਸ

ਗੁਰਦਾਸਪੁਰ 26 ਜਨਵਰੀ, 2024: ਕੈਪਟਨ ਨਵਦੀਪ ਸਿੰਘ ਸਟੇਡੀਅਮ ਵਿੱੱਚ ਗਣਤੰਤਰਤਾ ਦਿਵਸ ਬੜੇ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਜੈ ਕ੍ਰਿਸ਼ਨ ਸਿੰਘ ਰੋੜੀ ਡਿਪਟੀ ਸਪੀਕਰ ਪੰਜਾਬ ਵੱਲੋ ਮੁੱਖ ਮਹਿਮਾਨ ਵਜੋ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈੇ ਇਸ ਮੌਕੇ ਤੇ ਸੰਚਾਲਨ ਸਰਕਲ ਪਾਵਰਕਾਮ ਗੁਰਦਾਸਪੁਰ ਵੱਲੋ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋ ਦਿੱਤੀਆਂ ਗਈਆਂ […]

ਆਯਕਰ ਭਵਨ ਚੰਡੀਗੜ੍ਹ ਵਿਖੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ 75ਵਾਂ ਗਣਤੰਤਰ ਦਿਵਸ

75th Republic Day

ਚੰਡੀਗੜ੍ਹ, 27 ਜਨਵਰੀ 2024: ਆਮਦਨ ਕਰ ਵਿਭਾਗ ਵੱਲੋਂ ਆਯਕਰ ਭਵਨ, ਸੈਕਟਰ-17 ਈ, ਚੰਡੀਗੜ੍ਹ ਵਿਖੇ 75ਵਾਂ ਗਣਤੰਤਰ ਦਿਵਸ (75th Republic Day) ਮਨਾਇਆ ਗਿਆ। ਇਸ ਮੌਕੇ ਉੱਤਰੀ ਪੱਛਮੀ ਖੇਤਰ, ਚੰਡੀਗੜ੍ਹ ਦੇ ਆਮਦਨ ਕਰ ਵਿਭਾਗ ਦੇ ਪ੍ਰਿੰ. ਚੀਫ਼ ਕਮਿਸ਼ਨਰ ਸ੍ਰੀਮਤੀ ਅਮਰਾਪਾਲੀ ਦਾਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀਮਤੀ ਅਮਰਾਪਾਲੀ ਦਾਸ ਨੇ ਤਿਰੰਗਾ ਲਹਿਰਾਇਆ ਅਤੇ ਸੀਨੀਅਰ ਅਧਿਕਾਰੀਆਂ ਨੇ ਰਾਸ਼ਟਰ […]

75ਵੇਂ ਗਣਤੰਤਰ ਦਿਵਸ ਮੌਕੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ

ਗਣਤੰਤਰ ਦਿਵਸ

ਸੰਗਰੂਰ, 26 ਜਨਵਰੀ, 2024: ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਗਰੂਰ ਵਾਸੀਆਂ ਦੇ ਨਾਂ […]

ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ, 2024: ਪੰਜਾਬ ਦੇ ਸਕੂਲ ਅਤੇ ਉਚੇਰੀ ਸਿੱਖਿਆ, ਭਾਸ਼ਾ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਜਿਵੇਂ ਕਿ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸੁਖਦੇਵ, ਸਰਦਾਰ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 75ਵੇਂ ਗਣਤੰਤਰ ਦਿਹਾੜੇ ਮੌਕੇ ਰੂਪਨਗਰ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ

75th Republic Day

ਰੂਪਨਗਰ, 26 ਜਨਵਰੀ 2024: 75ਵੇਂ ਗਣਤੰਤਰ ਦਿਵਸ (75th Republic Day) ਮੌਕੇ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਨੇ ਨਹਿਰੂ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਜਿਸ ਉਪਰੰਤ ਪਰੇਡ ਦਾ ਨਿਰੀਖਣ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੌਰਟ ਕਰਕੇ ਲਿਜਾਇਆ ਗਿਆ। ਜ਼ਿਲ੍ਹਾ […]

ਮੁੱਖ ਮੰਤਰੀ ਮਨੋਹਰ ਲਾਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਕਰਨਾਲ ‘ਚ ਝੰਡਾ ਲਹਿਰਾਇਆ

Manohar Lal

ਚੰਡੀਗੜ੍ਹ, 26 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ (Chief Minister Manohar Lal) ਨੇ ਅੱਜ 75ਵੇਂ ਗਣਤੰਤਰ ਦਿਵਸ (Republic Day) ਮੌਕੇ ਜ਼ਿਲ੍ਹਾ ਕਰਨਾਲ ਵਿੱਚ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਤਹਿਤ 1 ਫਰਵਰੀ 2024 ਤੋਂ 11 ਸ਼ਹਿਰਾਂ ਵਿੱਚ ਪਲਾਟ ਅਲਾਟ ਕਰਨ ਲਈ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਵਿੱਚ […]

ਗਣਤੰਤਰ ਦਿਹਾੜੇ ਸਮਾਗਮ ‘ਚ ਹਿੱਸਾ ਲੈਣਾ ਮੇਰੇ ਲਈ ਮਾਣ ਵਾਲੀ ਗੱਲ: ਰਾਸ਼ਟਰਪਤੀ ਇਮੈਨੁਅਲ ਮੈਕਰੋਨ

Emmanuel Macron

ਚੰਡੀਗੜ੍ਹ, 26 ਜਨਵਰੀ 2024: ਦਿੱਲੀ ‘ਚ 75 ਵੇਂ ਗਣਤੰਤਰ ਦਿਹਾੜੇ ਦੀ ਪਰੇਡ ‘ਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ (Emmanuel Macron) ਪੁੱਜੇ ਹਨ | ਇਸ ਮੌਕੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਂ ਭਾਰਤ ਦੇ ਗਣਤੰਤਰ ਦਿਹਾੜੇ ਪਰੇਡ ਵਿੱਚ ਹਿੱਸਾ ਲੈਣ ਲਈ ਭਾਰਤ ਆਇਆ ਹਾਂ। ਮੈਕਰੋਨ […]

BSF ਦੇ ਜਵਾਨਾਂ ਨੇ ਅਟਾਰੀ ਵਾਹਗਾ ਸਰਹੱਦ ‘ਤੇ ਮਨਾਇਆ ਗਣਤੰਤਰ ਦਿਹਾੜਾ, ਪਾਕਿਸਤਾਨ ਰੇਂਜਰਾਂ ਨੂੰ ਵੰਡੀਆਂ ਮਠਿਆਈਆਂ

BSF

ਅੰਮ੍ਰਿਤਸਰ, 26 ਜਨਵਰੀ 2024: ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਮੌਕੇ ਭਾਰਤੀ ਸੀਮਾ ਸੁਰੱਖਿਆ ਬਲ ਵੱਲੋਂ ਬੀਐਸਐਫ (BSF) ਅਧਿਕਾਰੀਆਂ ਨਾਲ ਮਿਲ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅੱਜ ਸਵੇਰੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਪਾਕਿਸਤਾਨ ਦੇ ਰੇਂਜਰ ਨੂੰ ਮਠਿਆਈਆਂ ਭੇਂਟ ਕੀਤੀਆਂ। ਇਸ ਮੌਕੇ ਬੀ.ਐਸ.ਐਫ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ […]