July 2, 2024 9:05 pm

ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ‘ਚ ਇਕ ਡਾਕਟਰ ਸਮੇਤ ਤਿੰਨ ਮੁਲਾਜ਼ਮਾਂ ਦਾ ਸਨਮਾਨ

ਆਜ਼ਾਦੀ ਦਿਵਸ

ਐੱਸ.ਏ.ਐੱਸ.ਨਗਰ 16 ਅਗਸਤ 2023: 77ਵੇਂ ਆਜ਼ਾਦੀ ਦਿਵਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਹਸਪਤਾਲ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨਾਲ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਵੀ ਸਨ। ਡਾ. ਆਹੂਜਾ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿਤੀ। ਤਿਰੰਗਾ ਲਹਿਰਾਉਣ ਮਗਰੋਂ […]

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ 230 ਸਖ਼ਸ਼ੀਅਤ/ਸੰਸਥਾਵਾਂ ਦਾ ਸਨਮਾਨ

230 ਸਖ਼ਸ਼ੀਅਤ

ਚੰਡੀਗ੍ਹੜ, 16 ਅਗਸਤ, 2023: 77ਵੇਂ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ 230 ਸ਼ਖਸੀਅਤਾਂ/ਸੰਸਥਾਵਾਂ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪ੍ਰਸੰਸ਼ਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ ਵਿੱਚ ਇੰਸਪੈਕਟਰ ਨਵਦੀਪ ਸਿੰਘ, […]

ਚੰਡੀਗੜ੍ਹ ਵਾਸੀਆਂ ਨੇ ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਸੰਸਥਾਪਕ ਸਤਨਾਮ ਸਿੰਘ ਸੰਧੂ ਨਾਲ ਮਿਲ ਕੇ ਮਨਾਇਆ ਆਜ਼ਾਦੀ ਦਿਹਾੜਾ

Chandigarh Welfare Trust

ਚੰਡੀਗ੍ਹੜ, 16 ਅਗਸਤ, 2023: ਕੱਲ੍ਹ ਭਾਰਤ ਦੇ 77ਵੇਂ ਆਜਾਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਖੇ ਕਈ ਤਰ੍ਹਾਂ ਦੇ ਸਮਾਗਮ ਆਯੋਜਿਤ ਕੀਤੇ ਗਏ ਸਨ। ਇਸ ਮੌਕੇ ਚੰਡੀਗੜ੍ਹ ਵੈਲਫੇਅਰ ਟਰੱਸਟ (Chandigarh Welfare Trust)  ਦੇ ਸੰਸਥਾਪਕ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ, ਸਤਨਾਮ ਸਿੰਘ ਸੰਧੂ ਨੇ ਸ਼ਹਿਰ ਦੀਆਂ ਵੱਖੋ-ਵੱਖਰੀਆਂ ਯੂਨੀਅਨ ਜਥੇਬੰਦੀਆ ਦੁਆਰਾ ਕਰਵਾਏ 5 ਸਮਾਗਮਾਂ ਵਿੱਚ ਸਿਰਕਤ ਕੀਤੀ ਅਤੇ ਤਿਰੰਗਾ ਫਹਿਰਾਇਆ। […]

PM ਮੋਦੀ ਦਾ ਅਗਲੀ ਵਾਰ ਫਿਰ ਤਿਰੰਗਾ ਲਹਿਰਾਉਣ ਵਾਲੇ ਬਿਆਨ ‘ਚ ਹੰਕਾਰ ਦਿੱਖ ਰਿਹੈ: ਮਲਿਕਾਰਜੁਨ ਖੜਗੇ

Tricolor

ਚੰਡੀਗੜ੍ਹ, 15 ਅਗਸਤ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਬਿਆਨ ‘ਤੇ ਸਿਆਸਤ ਸ਼ੁਰੂ ਹੋ ਗਈ ਹੈ ਕਿ ਅਗਲੀ ਵਾਰ ਉਹ ਲਾਲ ਕਿਲੇ ‘ਤੇ ਤਿਰੰਗਾ (Tricolor) ਲਹਿਰਾਉਣਗੇ। ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਤੋਂ ਆਸ਼ੀਰਵਾਦ ਮੰਗਿਆ ਅਤੇ ਕਿਹਾ, ‘ਜਦੋਂ ਦੇਸ਼ 2047 ਵਿੱਚ 100 ਸਾਲ ਦੀ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੋਵੇਗਾ ਤਾਂ ਸਾਡੇ ਦੇਸ਼ ਦਾ […]

ਆਜ਼ਾਦੀ ਦਿਹਾੜੇ ਮੌਕੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਨੇ ਲਹਿਰਾਇਆ ਤਿਰੰਗਾ

RAVI SHANKER JHA

ਚੰਡੀਗੜ੍ਹ, 15 ਅਗਸਤ 2023: ਦੇਸ਼ ਦਾ 77ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਮਾਨਯੋਗ ਰਵੀ ਸ਼ੰਕਰ ਝਾਅ (RAVI SHANKER JHA) ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ […]

ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਈ.ਟੀ.ਆਈ ਗਰਾਊਂਡ ਵਿਖੇ ਲਹਿਰਾਇਆ ਤਿਰੰਗਾ

Kuldeep Singh Dhaliwal

ਨਵਾਂਸ਼ਹਿਰ / ਬਲਾਚੌਰ , 15 ਅਗਸਤ 2023: ਐਨ.ਆਰ.ਆਈ. ਅਫੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ, ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal)  ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ […]

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ

Anmol Gagan Mann

ਮਾਨਸਾ 15 ਅਗਸਤ 2023: ਸੁਤੰਤਰਤਾ ਦਿਵਸ ਮੌਕੇ ਅੱਜ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਕਿਰਤ,ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਮਿਸ ਅਨਮੋਲ ਗਗਨ ਮਾਨ (Anmol Gagan Mann) ਵਲੋਂ ਅਦਾ ਕੀਤੀ ਗਈ। ਪਰੇਡ ਦੀ ਸੁਲਾਮੀ‌ ਲੈਣ ਤੋਂ ਬਾਅਦ ਸੰਬੋਧਨ ਕਰਦਿਆਂ ਉਨਾਂ ਕਿਹਾ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13 ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

State awards

ਪਟਿਆਲਾ, 15 ਅਗਸਤ 2023: ਸੁਤੰਤਰਤਾ ਦਿਵਸ ਦੇ ਮੌਕੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ 13 ਪ੍ਰਮੁੱਖ ਹਸਤੀਆਂ ਨੂੰ ਸਟੇਟ ਐਵਾਰਡ (State awards) ਦੇਣ ਦੇ ਨਾਲ-ਨਾਲ 19 ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਮੁੱਖ ਮੰਤਰੀ ਪੁਲਿਸ ਮੈਡਲ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਐਵਾਰਡੀਆਂ ਵਿੱਚ […]

ਭਾਰਤ ‘ਚ ਵੱਜਦੇ ਬਾਜਿਆਂ ਨਾਲੋਂ 10 ਲੱਖ ਪੰਜਾਬੀਆਂ ਦੇ ਹਾਉਂਕੇ ਦੀਆਂ ਅਵਾਜਾਂ ਕਿਤੇ ਜ਼ਿਆਦਾ ਉੱਚੀਆਂ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Sikh Student Federation

ਚੰਡੀਗੜ੍ਹ, 15 ਅਗਸਤ 2023: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਆਜ਼ਾਦੀ ਦਿਹਾੜੇ ਮੌਕੇ ਕਿਹਾ ਕਿ ਅੱਜ ਸਿੱਖ ਜਗਤ ਲਈ ਸ੍ਰੀ ਨਨਕਾਣਾ ਸਾਹਿਬ ਦੇ ਵਿਛੋੜੇ ਦੀ ਪੀੜ ਦਾ ਦਿਨ ਹੈ। ਜਥੇਦਾਰ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਨਨਕਾਣਾ ਸਾਹਿਬ ਦੇ ਵਿਛੋੜੇ ਦੀ ਪੀੜ […]

ਚੰਡੀਗੜ੍ਹ ਅਤੇ ਮੋਹਾਲੀ ਦੇ ਸਕੂਲਾਂ ‘ਚ ਭਲਕੇ ਛੁੱਟੀ ਦਾ ਐਲਾਨ

Nangal

ਚੰਡੀਗੜ੍ਹ, 15 ਅਗਸਤ 2023: ਚੰਡੀਗੜ੍ਹ (Chandigarh) ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ 16 ਅਗਸਤ ਨੂੰ ਚੰਡੀਗੜ੍ਹ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ| ਇਸਦੇ ਨਾਲ ਹੀ ਮੋਹਾਲੀ ਪ੍ਰਸ਼ਾਸਨ ਵੱਲੋਂ ਭਲਕੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ |