July 6, 2024 6:31 pm

Canada: 10 ਮਹੀਨੇ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਗਈ ਜਾਨ

Canada

ਚੰਡੀਗੜ੍ਹ, 28 ਜੂਨ 2024: ਕੈਨੇਡਾ (Canada) ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਮ੍ਰਿਤਕ ਚਰਨਪ੍ਰੀਤ ਸਿੰਘ (25 ਸਾਲ) ਮੋਗਾ ਜ਼ਿਲ੍ਹੇ ਦੇ ਪਿੰਡ ਕਾਹਨ ਸਿੰਘ ਰਹਿਣ ਵਾਲਾ ਸੀ । ਦੱਸਿਆ ਜਾ ਰਿਹਾ ਹੈ ਕਿ ਕੈਨੇਡਾ ‘ਚ ਦੋ ਕਾਰਾਂ ਵਿਚਾਲੇ ਟੱਕਰ ਹੋ ਗਈ। ਜਿਸ ਵਿੱਚ ਦੋ ਨੌਜਵਾਨਾਂ […]

ਮਲੇਰਕੋਟਲਾ ਜ਼ਿਲ੍ਹੇ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਚਾਕੂ ਮਾਰ ਕੇ ਕੀਤਾ ਕਤਲ

Canada

ਚੰਡੀਗੜ੍ਹ, 26 ਅਪ੍ਰੈਲ 2024: ਵਿਦੇਸ਼ ਤੋਂ ਇੱਕ ਹੋਰ ਪੰਜਾਬੀ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਮੁਤਾਬਕ ਮਲੇਰਕੋਟਲਾ ਦੇ ਰਹਿਣ ਵਾਲੇ 27 ਸਾਲਾ ਨੌਜਵਾਨ ਦਾ ਕੈਨੇਡਾ (Canada) ਦੇ ਵ੍ਹਾਈਟ ਰੌਕ ਪੀਅਰ ‘ਤੇ ਬੁੱਧਵਾਰ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ […]

ਕੈਨੇਡਾ ‘ਚ ਵਾਪਰੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਇੱਕ ਮਹੀਨਾ ਪਹਿਲਾਂ ਲੱਗਿਆ ਸੀ ਵੀਜ਼ਾ

Canada

ਚੰਡੀਗੜ੍ਹ,16 ਅਪ੍ਰੈਲ 2024: ਕੈਨੇਡਾ (Canada) ਦੇ ਸਰੀ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਮਜੀਠਾ ਵਿਧਾਨ ਸਭਾ ਹਲਕੇ ਦੇ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ (23) ਵਜੋਂ ਹੋਈ ਹੈ। ਮ੍ਰਿਤਕ ਦੇ ਚਾਚਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਿਬ ਸਿੰਘ (23) ਪੁੱਤਰ ਪਲਵਿੰਦਰ ਸਿੰਘ […]

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਨੇ ਮੱਦਦ ਦੀ ਕੀਤੀ ਪੁਕਾਰ

ਪੰਜਾਬੀ ਨੌਜਵਾਨ

ਚੰਡੀਗੜ੍ਹ 25 ਮਾਰਚ 2024: ਤਾਰਨ ਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਦੇਊ ਬਾਠ ਦਾ ਰਹਿਣ ਵਾਲਾ ਇੱਕ ਨੌਜਵਾਨ ਕੈਨੇਡਾ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਵੇਂ ਹੀ ਇਹ ਸੂਚਨਾ ਪਰਿਵਾਰ ਤੱਕ ਪਹੁੰਚੀ ਤਾਂ ਘਰ ‘ਚ ਸੋਗ ਦਾ ਮਾਹੌਲ ਬਣ ਗਿਆ। ਪੀੜਤ ਪਰਿਵਾਰ ਹੁਣ ਸਰਕਾਰ ਤੋਂ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ […]

ਗੁਰਦਾਸਪੁਰ ਜ਼ਿਲ੍ਹੇ ਦੇ ਪੰਜਾਬੀ ਨੌਜਵਾਨ ਦਾ ਜਰਮਨੀ ‘ਚ ਚਾਕੂ ਮਾਰ ਕੇ ਕੀਤਾ ਕਤਲ

Punjabi youth

ਚੰਡੀਗੜ੍ਹ, 04 ਮਾਰਚ 2024: ਗੁਰਦਾਸਪੁਰ (Gurdaspur ) ਦੇ ਪਿੰਡ ਹੰਸਪੁਰ ਦਾ ਰਹਿਣ ਵਾਲਾ ਪੰਜਾਬੀ ਨੌਜਵਾਨ (Punjabi youth) ਪਿਛਲੇ ਸਾਲ ਆਪਣੇ ਪਰਿਵਾਰ ਲਈ ਰੋਜ਼ੀ-ਰੋਟੀ ਕਮਾਉਣ ਲਈ ਜਰਮਨੀ ਗਿਆ ਸੀ। ਜਿੱਥੇ ਕੁਝ ਦਿਨ ਪਹਿਲਾਂ ਉਸ ਦੀ ਕੁਝ ਨੌਜਵਾਨਾਂ ਨਾਲ ਲੜਾਈ ਹੋ ਗਈ ਸੀ, ਜਿਸ ‘ਚ ਨੌਜਵਾਨਾਂ ਨੇ ਪੰਜਾਬੀ ਨੌਜਵਾਨ ਨੂੰ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ […]