July 4, 2024 9:26 pm

CM ਭਗਵੰਤ ਮਾਨ ਨੇ ਪੁੰਛ ਅੱਤਵਾਦੀ ਹਮਲੇ ‘ਚ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Shaheed Harkrishna Singh

ਚੰਡੀਗੜ੍ਹ, 26 ਅਪ੍ਰੈਲ 2023: ਜੰਮੂ-ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਬਟਾਲਾ ਦੇ ਸ਼ਹੀਦ ਹਰਕ੍ਰਿਸ਼ਨ ਸਿੰਘ (Shaheed Harkrishna Singh) ਦੇ ਪਰਿਵਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਸਾਂਝਾ ਕੀਤਾ। ਭਗਵੰਤ ਮਾਨ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦਾ […]

Pakistan: ਖੈਬਰ ਪਖਤੂਨਖਵਾ ਸੂਬੇ ‘ਚ ਹਮਲਾਵਰਾਂ ਵਲੋਂ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ, ਇੱਕ ਕਾਂਸਟੇਬਲ ਦੀ ਮੌਤ

Khyber Pakhtunkhwa

ਚੰਡੀਗੜ੍ਹ 06 ਜਨਵਰੀ 2022: ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ‘ਚ ਸ਼ੁੱਕਰਵਾਰ ਤੜਕੇ ਅਣਪਛਾਤੇ ਹਮਲਾਵਰਾਂ ਨੇ ਇਕ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ । ਮਾਰੂ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਸੂਬੇ ਦੇ ਲੱਕੀ ਮਾਰਵਾਤ ਜ਼ਿਲ੍ਹੇ ਦੇ ਵਾਰਗੜ੍ਹਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ। ਥਾਣੇ ਵਿੱਚ […]

ਕਸ਼ਮੀਰ ‘ਚ ਪੁਲਿਸ ਤੇ CRPF ਦੀ ਸਾਂਝੀ ਟੀਮ ‘ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ

CRPF

ਚੰਡੀਗੜ੍ਹ 12 ਅਗਸਤ 2022: ਕਸ਼ਮੀਰ ਡਿਵੀਜ਼ਨ ‘ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ ‘ਚ ਪੁਲਿਸ ਅਤੇ ਸੀਆਰਪੀਐਫ (CRPF) ਦੀ ਸਾਂਝੀ ਟੀਮ ‘ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਹੈ | ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਮਲੇ ਦੀ ਸੂਚਨਾ ਮਿਲਦੇ ਹੀ ਸੁਰੱਖਿਆ […]

ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਅੱਤਵਾਦੀ ਢੇਰ, ਤਲਾਸ਼ੀ ਮੁਹਿੰਮ ਜਾਰੀ

ਸ਼ੋਪੀਆਂ

ਚੰਡੀਗੜ੍ਹ 19 ਫਰਵਰੀ 2022: ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਸ਼ਨੀਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਮੁਕਾਬਲੇ ‘ਚ ਦੋ ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਦੌਰਾਨ ਕਸ਼ਮੀਰ ਜ਼ੋਨ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ੈਨਪੋਰਾ ਇਲਾਕੇ […]

ਸ੍ਰੀਨਗਰ ਦੇ ਬਟਾਮਾਲੂ ‘ਚ ਪੁਲਸ ਕਾਂਸਟੇਬਲ ‘ਤੇ ਹੋਇਆ ਅੱਤਵਾਦੀ ਹਮਲਾ

Batmaloo

ਚੰਡੀਗੜ੍ਹ 28 ਜਨਵਰੀ 2022: ਜੰਮੂ ਕਸ਼ਮੀਰ ‘ਚ ਸ਼੍ਰੀਨਗਰ ਦੇ ਬਟਾਮਾਲੂ (Batamaloo) ‘ਚ ਪੁਲਸ ਕਾਂਸਟੇਬਲ ‘ਤੇ ਅੱਤਵਾਦੀ ਹਮਲੇ (Terrorist attack) ਦੀ ਖਬਰ ਆ ਰਹੀ ਹੈ । ਸੂਤਰਾਂ ਦੇ ਮੁਤਾਬਕ ਇਸ ਹਮਲੇ ‘ਚ ਪੁਲਸ ਜਵਾਨ ਦੀ ਜਾਨ ਬਚ ਗਈ ਅਤੇ ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਸੂਤਰਾਂ ਦੇ ਮੁਤਾਬਕ ਬੀਤੀ ਦੁਪਹਿਰ ਕਰੀਬ 3 ਵਜੇ ਬਟਾਮਾਲੂ ਦੀ ਐਸਡੀ […]