July 5, 2024 2:11 am

ਲੁਧਿਆਣਾ ‘ਚ ਖੜ੍ਹੇ ਟਰਾਲੇ ‘ਚ ਵੱਜੀ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ, ਦੋ ਬੀਬੀਆਂ ਦੀ ਮੌਤ

A tourist bus

ਚੰਡੀਗੜ੍ਹ, 22 ਮਈ, 2024: ਲੁਧਿਆਣਾ ‘ਚ ਬੁੱਧਵਾਰ ਸਵੇਰੇ ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ (A tourist bus) ਹਾਈਵੇ ‘ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਸੜਕ ਹਾਦਸੇ ‘ਚ ਦੋ ਬੀਬੀਆਂ ਦੀ ਮੌਤ ਹੋ ਗਈ, ਜਦਕਿ 15 ਜਣੇ ਜ਼ਖਮੀ ਹੋ ਗਏ। ਇਹ ਹਾਦਸਾ ਸਮਰਾਲਾ ਨੇੜਲੇ ਪਿੰਡ ਚਹਿਲਾਂ ਵਿੱਚ ਵਾਪਰਿਆ। ਸੜਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ […]