July 16, 2024 9:17 am

Jalandhar: ‘ਆਪ’ ਦੇ ਮਹਿੰਦਰ ਭਗਤ ਨੇ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੀ ਜਲੰਧਰ ਪੱਛਮੀ ਜ਼ਿਮਨੀ ਚੋਣ

Mohinder Bhagat

ਚੰਡੀਗੜ੍ਹ, 13 ਜੁਲਾਈ 2024: ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ (Mohinder Bhagat) ਨੇ ਜਲੰਧਰ ਪੱਛਮੀ (Jalandhar West) ਵਿਧਾਨ ਸਭਾ ਸੀਟ ‘ਤੇ 37325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ | 13 ਗੇੜਾਂ ‘ਚ ਸ਼ੁਰੂ ਤੋਂ ਹੀ ਮਹਿੰਦਰ ਭਗਤ ਅੱਗੇ ਰਹੇ | ‘ਆਪ’ ਦੇ ਮਹਿੰਦਰ ਭਗਤ 55246 ਵੋਟਾਂ, ਭਾਜਪਾ ਦੇ ਸ਼ੀਤਲ ਅੰਗੁਰਲ ਨੂੰ […]

ਕਰਨਾਟਕ ‘ਚ ਵਿਧਾਨ ਸਭਾ ਚੋਣਾਂ ਦੀ ਤਾਰੀਖਾਂ ਦਾ ਐਲਾਨ, 1 ਅਪ੍ਰੈਲ ਨੂੰ 18 ਸਾਲ ਦੇ ਹੋ ਰਹੇ ਨੌਜਵਾਨ ਪਾ ਸਕਣਗੇ ਵੋਟ

Election Commission

ਚੰਡੀਗੜ੍ਹ, 29 ਮਾਰਚ 2023: ਚੋਣ ਕਮਿਸ਼ਨ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਕਰ ਦਿੱਤਾ ਹੈ | ਕਰਨਾਟਕ (Karnataka) ‘ਚ 10 ਮਈ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਨਤੀਜੇ 13 ਮਈ ਨੂੰ ਆਉਣਗੇ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਬੁੱਧਵਾਰ ਨੂੰ ਕਿਹਾ ਕਿ ਵੋਟਿੰਗ ਇੱਕ ਪੜਾਅ ਵਿੱਚ ਹੋਵੇਗੀ। ਕਰਨਾਟਕ ‘ਚ 5.21 ਕਰੋੜ […]

CBI ਵਲੋਂ ਸਾਬਕਾ ਡਿਪਟੀ CM ਮਨੀਸ਼ ਸਿਸੋਦੀਆ ਖ਼ਿਲਾਫ਼ ਜਾਸੂਸੀ ਮਾਮਲੇ ‘ਚ FIR ਦਰਜ

Manish Sisodia

ਚੰਡੀਗੜ੍ਹ, 16 ਮਾਰਚ 2023: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਮਨੀਸ਼ ਸਿਸੋਦੀਆ (Manish Sisodia) ‘ਤੇ ਸ਼ਿਕੰਜਾ ਕੱਸਦੀ ਜਾ ਰਹੀ ਹੈ । ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਦਿੱਲੀ ਸਰਕਾਰ ਦੀ ‘ਫੀਡਬੈਕ ਯੂਨਿਟ’ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਨਵਾਂ ਕੇਸ ਦਰਜ ਕੀਤਾ ਹੈ। ਸੀਬੀਆਈ ਨੇ 14 ਮਾਰਚ […]