July 9, 2024 2:03 am

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ, ਆਖਿਆ- ਹਾਈ ਕੋਰਟ ਕਿਉਂ ਨਹੀਂ ਜਾਂਦੇ ?

Hemant Soren

ਚੰਡੀਗੜ੍ਹ, 02 ਫਰਵਰੀ 2024: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਸੁਪਰੀਮ ਕੋਰਟ ਨੇ ਸੋਰੇਨ ਨੂੰ ਪੁੱਛਿਆ ਕਿ ਤੁਸੀਂ ਹਾਈ ਕੋਰਟ ਕਿਉਂ ਨਹੀਂ ਜਾਂਦੇ? ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਇਹ ਮਾਮਲਾ […]

ਪੰਜਾਬ ਰਾਜਪਾਲ ਨੂੰ ਮਿਲਿਆ ਭਾਜਪਾ ਦਾ ਵਫ਼ਦ, ਸੁਨੀਲ ਜਾਖੜ ਨੇ ਹੜ੍ਹ ਮੁੱਦੇ ‘ਤੇ CM ਮਾਨ ਨੂੰ ਘੇਰਿਆ

Sunil Jakhar

ਚੰਡੀਗੜ੍ਹ , 27 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਸਨੀਲ ਜਾਖੜ (Sunil Jakhar)  ਆਪਣੇ ਸਾਥੀਆਂ ਨਾਲ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤਾ ਅਤੇ ਪੰਜਾਬ ਭਾਜਪਾ ਵੱਲੋਂ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਿਆ ਗਿਆ । ਸਨੀਲ ਜਾਖੜ ਨਾਲ ਅੱਜ ਭਾਜਪਾ ਆਗੂਆਂ ਵਿੱਚ ਜ਼ਿਆਦਾਤਰ ਆਗੂ ਪੁਰਾਣੇ ਕਾਂਗਰਸੀ ਨਜ਼ਰ ਆਏ। ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ ਕਿ […]

ਮੁੱਖ ਮੰਤਰੀ ਵੱਲੋਂ ਨਵੀਂ ਸੰਸਦ ਦੇਸ਼ ਨੂੰ ਸਮਰਪਿਤ ਕਰਨ ਮੌਕੇ ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਉਦਘਾਟਨੀ ਸਮਾਗਮ ਦਾ ਬਾਈਕਾਟ ਕਰਨ ਦਾ ਐਲਾਨ

ਬਿਜਲੀ

ਚੰਡੀਗੜ੍ਹ, 24 ਮਈ 2023: ਨਵੀਂ ਸੰਸਦ (New Parliament) ਦੇ ਉਦਘਾਟਨੀ ਸਮਾਗਮ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਅੱਜ […]

ਦਿੱਲੀ ਆਬਕਾਰੀ ਨੀਤੀ ਮਾਮਲੇ ਦੀ ਚਾਰਜਸ਼ੀਟ ‘ਚ ਮੇਰਾ ਨਾਂ ਦਰਜ ਹੋਣ ਵਾਲੀਆਂ ਖ਼ਬਰਾਂ ਗਲਤ: MP ਰਾਘਵ ਚੱਢਾ

MP Raghav Chadha

ਚੰਡੀਗੜ੍ਹ, 02 ਮਈ 2023: ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਦਾ ਨਾਂ ਆਉਣ ਦੀਆਂ ਖ਼ਬਰਾਂ ਸਾਹਮਣੇ ਆਈਆਂ । ਈਡੀ ਦੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਰਾਘਵ ਚੱਢਾ ਦਾ ਨਾਂ ਸਾਹਮਣੇ ਆਉਣ ਦੀਆਂ ਖ਼ਬਰਾਂ ਤੋਂ ਬਾਅਦ ਸਿਆਸੀ ਗਲਿਆਰੇ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ […]

ਗੁਹਾਟੀ ਦੀ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਮਨੀਸ਼ ਸਿਸੋਦੀਆ ਨੂੰ ਭੇਜਿਆ ਨੋਟਿਸ

Manish Sisodia

ਚੰਡੀਗੜ੍ਹ 22 ਜੂਨ 2022: ਗੁਹਾਟੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵ ਸਰਮਾ ਦੀ ਪਤਨੀ ਰਿੰਕੀ ਭੂਈਆਂ ਸਰਮਾ ਦੁਆਰਾ ਦਾਇਰ ਮਾਣਹਾਨੀ ਦੇ ਮੁਕੱਦਮੇ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਰਿੰਕੀ ਭੂਈਆਂ ਸਰਮਾ ਨੇ ਮਨੀਸ਼ […]

ਰਾਜਾ ਵੜਿੰਗ ਨੇ 40 ਦਿਨਾਂ ‘ਚ 7000 ਕਰੋੜ ਰੁਪਏ ਕਰਜ਼ਾ ਲੈਣ ‘ਤੇ ਮਾਨ ਸਰਕਾਰ ‘ਤੇ ਚੁੱਕੇ ਸਵਾਲ

Raja Waring

ਚੰਡੀਗੜ੍ਹ 02 ਮਈ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਵਲੋਂ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਸਿਰ ਚੜ੍ਹੇ ਕਰੀਬ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੀ ਜਾਂਚ ਦੇ ਹੁਕਮ ਦੇਣ । ਇਸਦੇ ਨਾਲ ਹੀ ਰਾਜਾ ਵੜਿੰਗ ਨੇ ਸਵਾਲ ਕਰਦਿਆਂ ਪੁੱਛਿਆ ਕਿ ਕੀ ਭਗਵੰਤ ਮਾਨ […]