July 4, 2024 9:33 pm

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ CM ਭਗਵੰਤ ਮਾਨ, ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਲਿਖਿਆ ਪੱਤਰ

Jalandhar

ਚੰਡੀਗੜ੍ਹ, 04 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal)  ਨੂੰ ਮਿਲਣਾ ਚਾਹੁੰਦੇ ਹਨ। ਇਸ ਦੇ ਲਈ ਮੁੱਖ ਮੰਤਰੀ ਦਫ਼ਤਰ ਵੱਲੋਂ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਵੀ ਮੰਗਿਆ ਹੈ। ਜਿਵੇਂ […]

CM ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ

School of Eminence

ਚੰਡੀਗ੍ਹੜ, 13 ਸਤੰਬਰ 2023: ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਹਰਟਾ ਵਿਖੇ ਪੰਜਾਬ ਦੇ ਪਹਿਲੇ ਸਕੂਲ ਆਫ ਐਮੀਨੈਂਸ (School of Eminence) ਦਾ ਉਦਘਾਟਨ ਕੀਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਸਕੂਲ ਆਫ ਐਮੀਨੈਂਸ ਖੋਲ੍ਹਣ […]

ਬਹਿਬਲ ਕਲਾਂ ਇਨਸਾਫ਼ ਮੋਰਚਾ ਤੇ ਸਰਕਾਰ ਵਿਚਾਲੇ ਸਹਿਮਤੀ ਤੋਂ ਬਾਅਦ, ਇੱਕ ਪਾਸੇ ਤੋਂ ਖੋਲ੍ਹਿਆ ਜਾਵੇਗਾ ਨੈਸ਼ਨਲ ਹਾਈਵੇ

Bathinda-Amritsar National Highway

ਚੰਡੀਗੜ੍ਹ 16 ਦਸੰਬਰ 2022: ਸਿੱਖ ਸੰਗਤਾਂ ਅਤੇ ਸਰਕਾਰੀ ਨੁਮਾਇੰਦਿਆਂ ਵਿਚਕਾਰ ਬਠਿੰਡਾ-ਅਮ੍ਰਿਤਸਰ ਨੈਸ਼ਨਲ ਹਾਈਵੇ (Bathinda-Amritsar National Highway) ਨੂੰ ਇਕ ਪਾਸੇ ਤੋਂ ਖੋਲ੍ਹਣ ਨੂੰ ਲੈ ਕੇ ਸਹਿਮਤੀ ਬਣੀ ਹੈ, ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਹੁਣ 7 ਜਨਵਰੀ ਤੱਕ ਨੈਸ਼ਨਲ ਹਾਈਵੇ ਇਕ ਪਾਸੇ ਤੋਂ ਚਾਲੂ ਰਹੇਗਾ | ਨੈਸ਼ਨਲ ਹਾਈਵੇ, 7 ਜਨਵਰੀ ਤੋਂ ਬਾਅਦ ਮੁੜ ਦੋਵੇਂ ਪਾਸਿਆਂ ਤੋਂ ਬੰਦ […]

ਬਹਿਬਲ ਕਲਾਂ ਇਨਸਾਫ ਮੋਰਚੇ ਵਲੋਂ ਸੰਘਰਸ਼ ਤੇਜ਼, ਬਠਿੰਡਾ-ਅਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ

Behbal Kalan Insaf Morcha

ਬਹਿਬਲ ਕਲਾਂ 15 ਦਸੰਬਰ 2022: ਬਹਿਬਲ ਕਲਾਂ ਇਨਸਾਫ ਮੋਰਚੇ (Behbal Kalan Insaf Morcha) ਦਾ ਇਕ ਸਾਲ ਪੁਰਾ ਹੋਣ ‘ਤੇ ਅੱਜ ਸਿੱਖ ਸੰਗਤਾਂ ਵਲੋਂ ਵੱਡਾ ਇਕੱਠ ਕੀਤਾ ਗਿਆ ਹੈ, ਇਸਦੇ ਨਾਲ ਹੀ ਸੰਘਰਸ਼ ਨੂੰ ਤੇਜ਼ ਕਰਦਿਆਂ ਬਠਿੰਡਾ-ਅਮ੍ਰਿਤਸਰ ਨੈਸ਼ਨਲ ਹਾਈਵੇ 54 ਨੂੰ ਦੋਵੇਂ ਪਾਸਿਆਂ ਤੋਂ ਅਣਮਿੱਥੇ ਸਮੇਂ ਲਈ ਮੁਕੰਮਲ ਬੰਦ ਕਰ ਦਿੱਤਾ ਹੈ | ਇਸ ਦੌਰਾਨ ਐਲਾਨ ਕੀਤਾ […]

ਬਹਿਬਲ ਕਲਾਂ ਇਨਸਾਫ ਮੋਰਚੇ ਨੂੰ ਦਿੱਤਾ ਡੇਢ ਮਹੀਨੇ ਦਾ ਸਮਾਂ ਬੀਤਣ ਮਗਰੋਂ ਆਗੂ ਸੁਖਰਾਜ ਦਾ ਵੱਡਾ ਐਲਾਨ

ਬਹਿਬਲ ਕਲਾਂ

ਬਹਿਬਲ ਕਲਾਂ 01 ਦਸੰਬਰ 2022: ਪੰਜਾਬ ਸਰਕਾਰ ਦੇ ਸਪੀਕਰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਹਿਬਲ ਕਲਾਂ ਇਨਸਾਫ ਮੋਰਚੇ ਨੂੰ ਦਿੱਤਾ ਗਿਆ ਡੇਢ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੋਈ ਕਾਰਵਾਈ ਨਾ ਹੋਣ ਦੇ ਚੱਲਦੇ ਮੋਰਚੇ ਦੇ ਆਗੂ ਸੁਖਰਾਜ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ | ਇਸ ਦੌਰਾਨ ਸੁਖਰਾਜ ਨੇ ਵੱਡਾ ਐਲਾਨ […]

ਬੇਅਦਬੀ ਮਾਮਲਿਆਂ ‘ਚ ਇਨਸਾਫ਼ ਨਾ ਦੇਣ ਦੇ ਚੱਲਦਿਆਂ ਪੰਜਾਬ ਸਰਕਾਰ ਦਵੇ ਅਸਤੀਫਾ: ਸੁਖਰਾਜ ਸਿੰਘ

ਸੁਖਰਾਜ ਸਿੰਘ

ਕੋਟਕਪੂਰਾ 30 ਨਵੰਬਰ 2022: ਬੇਅਦਬੀ ਮਾਮਲਿਆਂ ‘ਚ ਇੰਨਸਾਫ਼ ਦੀ ਮੰਗ ਨੂੰ ਲੈ ਕੇ ਬਹਿਬਲ ਕਲਾਂ ਵਿਖੇ ਪਿਛਲੇ ਕਰੀਬ ਇੱਕ ਸਾਲ ਤੋਂ ਚੱਲ ਰਹੇ ਇਨਸਾਫ ਮੋਰਚੇ ‘ਚ 14 ਅਕਤੂਬਰ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਧਰਨੇ ਦੌਰਾਨ ਡੇਢ ਮਹੀਨੇ ਦਾ ਸਮਾਂ ਦਿੰਦੇ ਹੋਏ ਕਿਸੇ ਨਾ ਕਿਸੇ ਨਤੀਜੇ ਤੇ ਪੁੱਜਣ ਦੀ ਗੱਲ ਕਹੀ ਗਈ ਸੀ […]

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਇਨਸਾਫ ‘ਚ ਦੇਰੀ ਸੂਬੇ ਦੇ ਹਿੱਤ ‘ਚ ਨਹੀਂ: ਪ੍ਰਤਾਪ ਬਾਜਵਾ

School of Eminence

ਚੰਡੀਗੜ੍ਹ 07 ਅਕਤੂਬਰ 2022: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ਨੂੰ ਬਹਿਬਲ ਕਲਾਂ (Behbal Kalan) ਅਤੇ ਕੋਟਕਪੂਰਾ ਪੁਲਿਸ ਗੋਲੀਬਾਰੀ ਦੀ ਲੰਬਿਤ ਜਾਂਚ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਇਹ ਵੀ ਮੰਗ ਕੀਤੀ ਕਿ ਬਿਨਾਂ ਭੜਕਾਹਟ ਵਾਲੀ ਪੁਲਿਸ […]

ਕੇਜਰੀਵਾਲ ਦੇ ਪਿੱਛੇ ਅੰਨ੍ਹੇਵਾਹ ਨਾ ਲੱਗੋ, CM ਭਗਵੰਤ ਮਾਨ ਨੂੰ ਪ੍ਰਤਾਪ ਬਾਜਵਾ ਦੀ ਸਲਾਹ

Pratap Singh Bajwa

ਚੰਡੀਗੜ੍ਹ 05 ਅਕਤੂਬਰ 2022: ਕਾਂਗਰਸ (Congress) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਹਰ ਰੋਜ਼ ਕੇਂਦਰ ਸਰਕਾਰ ਵੱਲੋਂ ਸਖ਼ਤ ਜਾਂਚ ਦੇ ਘੇਰੇ ਵਿੱਚ ਲਿਆਉਣ ਦੇ ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਸਮਾਂ ਆ ਗਿਆ ਹੈ […]

ਭਾਜਪਾ PM ਮੋਦੀ ਤੋਂ ਬਾਅਦ ਸੋਨੀਆ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਅਰਵਿੰਦ ਕੇਜਰੀਵਾਲ

Arvind Kejriwal

ਚੰਡੀਗੜ੍ਹ 13 ਸਤੰਬਰ 2022: ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਵਲੋਂ ਗੁਜਰਾਤ ਦੌਰੇ ਕੀਤੇ ਜਾ ਰਹੇ ਹਨ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਜਰਾਤ ਪਹੁੰਚੇ । ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ‘ਚ ਜਨ ਸਭਾ ਨੂੰ ਸੰਬੋਧਨ ਨੇ ਐਲਾਨ […]

ਸਿੱਖਿਆ ‘ਚ ਸੁਧਾਰ ਲਈ ਮਨੀਸ਼ ਸਿਸੋਦੀਆ ਨੂੰ ਦਿੱਤਾ ਜਾਣਾ ਚਾਹੀਦਾ ਹੈ ਭਾਰਤ ਰਤਨ: ਅਰਵਿੰਦ ਕੇਜਰੀਵਾਲ

Manish Sisodia

ਚੰਡੀਗੜ੍ਹ 22 ਅਗਸਤ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੋਮਵਾਰ ਤੋਂ ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਦੋਵਾਂ ਆਗੂਆਂ ਨੇ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਤਾ ਨਾਲ ਨਵੇਂ ਵਾਅਦੇ ਕੀਤੇ। ਇਸ ਮੌਕੇ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਜੇਕਰ ਗੁਜਰਾਤ ਵਿੱਚ ਆਮ […]